ਮਾਂ ਨੇ ਆਪਣੇ ਰਿਸ਼ਤੇ ਨੂੰ ਕੀਤਾ ਸ਼ਰਮਸਾਰ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ

ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਹ ਉਹ ਪਤਨੀ ਹੈ ਜਿਹੜੀ ਕਿ ਆਪਣੇ ਪਤੀ ਦੇ ਕਰਬੇ ਵਿਚ ਸੀ ਪਰ ਗੱਲਾਂ ਬਾਤਾਂ ਅਤੇ ਰਿਸ਼ਤਾ ਕਿਸੇ ਹੋਰ ਮਰਦ ਨਾਲ ਬਣਾਇਆ ਹੋਇਆ ਸੀ ਪਿੰਡ ਦਾ ਹੀ ਉਹ ਜਵਾਨ ਜਿਸਨੂੰ ਸੋਨੂੰ ਦੇ ਨਾਮ ਨਾਲ ਜਾਣਿਆ ਜਾਂਦਾ ਸੀ ਇਸੇ ਪਿੰਡ ਦੇ ਵਿਚ ਉਹ ਡਰਾਈਵਰੀ ਦਾ ਕੰਮ ਕਰਦਾ ਸੀ ਹਾਲਾਂਕਿ ਉਹ ਵਿਆਹਿਆ ਹੋਇਆ ਸੀ ਹਯਾਤ ਇੱਕ ਬੱਚੇ ਦਾ ਪਿਉ ਸੀ ਤੇ ਤ੍ਰੇਹ ਅੌਰਤ ਵੀ ਤਿੰਨ ਬੱਚਿਆਂ ਦੀ ਬਾਤ ਸੀ ਤਸਵੀਰਾਂ ਦਿਖਾ ਰਿਹਾ

ਪ੍ਰਾਣੀਆਂ ਵਿਆਹ ਦੀਆਂ ਐਲਬਮ ਦੇ ਵਿਚੋਂ ਇਹ ਉਸਦਾ ਪਤੀ ਪਤੀ ਦੇ ਵੱਲੋਂ ਦੱਸਿਆ ਗਿਆ ਕਿ ਕਿਵੇਂ ਘਰ ਦੇ ਵਿਚ ਹੀ ਸਭ ਕੁਝ ਹੁੰਦਾ ਰਿਹਾ ਪਰ ਉਨ੍ਹਾਂ ਨੂੰ ਪਤਾ ਤੱਕ ਨਹੀਂ ਚੱਲਿਆ ਅਤੇ ਬੀਤੇ ਦਿਨ ਜਿਸ ਸਮੇਂ ਉਹ ਸਵੇਰੇ ਚਾਹ ਦੇ ਲਈ ਰਸੋਈ ਦੇ ਵਿੱਚ ਵੜੀ ਸੀ ਤਾਂ ਚਾਹ ਬਣਾਉਣ ਦੇ ਨਾਲ ਹੀ ਉਸ ਦੀ ਪਤਨੀ ਨੇ ਚਾਹ ਦੇ ਵਿੱਚ ਕੋਈ ਨਸ਼ੀਲਾ ਪਦਾਰਥ ਪਿਲਾਇਆ ਜਿਸ ਤੋਂ ਬਾਅਦ ਸਾਰਾ ਟੱਬਰ ਹੀ ਬੇਹੋਸ਼ ਹੋ ਗਿਆ ਇੰਨਾ ਹੀ ਨਹੀਂ ਦੋ ਛੋਟੀਆਂ ਛੋਟੀਆਂ ਧੀਆਂ ਨੂੰ ਉਹ ਆਪਣੇ ਨਾਲ ਲੈ ਗਈ ਹੈ ਅਤੇ ਉਸ ਤੋਂ ਬਾਅਦ ਉਹ ਪ੍ਰੇਮੀ ਨਾਲ ਫਰਾਰ ਹੋ ਜਾਂਦੀ ਹੈ ਜਲਾਲਾਬਾਦ ਦੇ ਪਿੰਡ ਮੌਲੀ ਵਾਲਾਂ ਤੋਂ ਸਾਹਮਣੇ ਆਇਆ ਜਿੱਥੇ ਪਤਾ ਨੇ ਕਿਹਾ ਕਿ ਤਿੱਨ

ਬੱਚਿਆਂ ਦੀ ਮਾਂ ਆਪਣੇ ਪ੍ਰੇਮੀ ਦੇ ਨਾਲ ਫਰਾਰ ਪ੍ਰੇਮੀ ਜੋ ਕਿ ਪਿੰਡ ਦੇ ਪਿੱਛੇ ਕਿਸੇ ਤੇ ਡਰਾਈਵਰੀ ਕਰਦਾ ਹੁੰਦਾ ਸੀ ਅਤੇ ਬੀਤੇ ਕੁਝ ਸਮੇਂ ਤੋਂ ਉਸ ਦੀ ਪਤਨੀ ਦੇ ਨਾਲ ਸਬੰਧ ਵੀ ਬਣਾ ਚੁੱਕਿਆ ਸੀ ਆਰੋਪੀ ਸੋਨੂੰ ਵੀ ਵਿਆਹਿਆ ਹੋਇਆ ਹੈ ਅਤੇ ਉਹ ਵੀ ਇੱਕ ਬੱਚੇ ਦਾ ਬਾਪ ਹੈ ਤਹੇਤਰ ਤਿੱਨ ਬੱਚਿਆਂ ਦੀ ਮਾਂ ਆਪਣੇ ਦੋ ਬੱਚਿਆਂ ਨੂੰ ਲੈ ਕੇ ਉਸ ਡਰਾਈਵਰ ਦੇ ਨਾਲ ਫ਼ਰਾਰ ਹੋ ਗਈ ਪਰਿਵਾਰ ਨੇ ਦੱਸਿਆ ਕਿ ਬੀਤੀ ਤੇਈ ਤਰੀਕ ਦਿਨ ਸ਼ਨੀਵਾਰ ਨੂੰ ਸਵੇਰ ਦਾ ਸਮਾਂ ਸੀ ਜਦੋਂ ਉਨ੍ਹਾਂ ਦੀ ਨੂੰਹ ਦੇ ਵੱਲੋਂ ਚਾਹ ਬਣਾਈ ਚਾਹ ਤੇ ਵਿੱਚ ਕੋਈ ਨਸ਼ੀਲਾ ਪਦਾਰਥ ਮਿਲਾ ਕੇ ਪਿਲਾ ਦਿੱਤਾ ਗਿਆ ਜਿਸ ਨਾਲ ਕੇ ਸਾਰਾ ਟੱਬਰ ਬੇਹੋਸ਼ ਹੋ ਗਿਆ ਵਿਵਾਦ ਤੂੰ ਜਿਸ ਤੋਂ ਬਾਅਦ ਉਹ ਸਭ ਬੇਹੋਸ਼ ਹੋ ਗਏ ਦੋ ਬੱਚਿਆਂ ਨੂੰ ਨਾਲ ਲੈ ਕੇ ਆਪਣੇ ਪ੍ਰੇਮੀ ਦੇ ਨਾਲ ਉਹ ਮੋਟਰਸਾਈਕਲ ਤੇ ਫ਼ਰਾਰ ਹੋ ਗਿਆ ਇਸ ਗੱਲ ਦਾ ਗਵਾਹ ਪਿੰਡ ਦੇ ਵਿੱਚ ਇੱਕ ਨੌਜਵਾਨ ਦੀ ਹੈ ਜਿਸ ਨੇ ਕਿ ਦੋਹਾਂ ਨੂੰ ਮੋਟਰਸਾਈਕਲ ਤੇ ਜਾਂਦੇ ਦੇਖਿਆ ਸੀ

ਪਰਿਵਾਰ ਦਾ ਆਰੋਪ ਹੈ ਕਿ ਉਨ੍ਹਾਂ ਦੀ ਨੂੰਹ ਦੇ ਆਰੋਪੀ ਦੇ ਨਾਲ ਨਾਜਾਇਜ਼ ਸਬੰਧ ਸਨ ਕੁਝ ਦਿਨ ਪਹਿਲਾਂ ਘਰ ਦੇ ਵਿਚ ਉਹ ਫੜਿਆ ਵੀ ਗਈ ਸੀ ਚੋਰੀ ਰੱਖਿਆ ਹੋਇਆ ਸੀ ਉਸਨੇ ਇਕ ਮੋਬਾਇਲ ਉਸ ਨੂੰ ਫੜ ਲਿਆ ਸੀ ਘਰਦਿਆਂ ਨੇ ਇੱਥੇ ਫਿਲਹਾਲ ਪੀੜਤ ਪਰਿਵਾਰ ਦੇ ਵੱਲੋਂ ਥਾਣਾ ਵੈਰੋਕੇ ਵਿਖੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਸ਼ਿਕਾਇਤ ਮਿਲਣ ਤੇ ਪੁਲੀਸ ਵਾਲਿਆਂ ਦਾ ਕਹਿਣਾ ਹੈ ਕਿ ਇਸ ਸੰਬੰਧੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਉੱਥੇ ਹੀ ਉਨ੍ਹਾਂ ਨੇ ਪਰਿਵਾਰ ਨੂੰ ਯਕੀਨ ਦੁਅਾੲਿਅਾ ਹੈ ਕਿਸੇ ਤੁਸੀਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *