ਲੱਖੇ ਦੇ ਖ਼ਿਲਾਫ਼ ਸਰਕਾਰ ਨੇ ਚੁੱਕਿਆ ਇਹ ਵੱਡਾ ਕਦਮ

Latest Update

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਤੁਹਾਨੂੰ ਪਤਾ ਏ ਕਿ ਆਮ ਆਦਮੀ ਦੀ ਸਰਕਾਰ ਲੱਖੇ ਉਤੇ ਝੂਠੇ ਪਰਚੇ ਪਾ ਕੇ ਉਸ ਨੂੰ ਦਬਾੳੁਣ ਦੀ ਕੋਸ਼ਿਸ਼ ਕਰ ਰਹੀ ਹੈ ਜਿੱਥੇ ਕਿ ਲੱਖੇ ਦੇ ਖਿਲਾਫ ਉਨ੍ਹਾਂ ਨੇ ਨਸ਼ੇ ਦਾ ਪਰਚਾ ਪਾਇਆ ਹੈ ਕਿ ਲੱਖਾਂ ਨਸ਼ੇ ਵੇਚਦਾ ਹੈ ਇਸ ਦੌਰਾਨ ਉੱਥੇ ਹੀ ਲੋਕਾਂ ਨੇ ਉਸ ਦਾ ਬਹੁਤ ਜ਼ਬਰਦਸਤ ਸਾਥ ਦਿੱਤਾ ਜਿੱਥੇ ਕਿ ਉਨ੍ਹਾਂ ਨੇ ਕਿਹਾ ਕਿ ਲੱਖੇ ਨੇ ਅੱਜ ਤਕ ਕਿਸੇ ਨਸ਼ੇ ਨੂੰ ਟੱਚ ਵੀ ਨਹੀਂ ਕੀਤਾ ਇਹ ਜਾਣ ਬੁੱਝ ਕੇ ਉਸ ਤੇ ਝੂਠਾ ਪਰਚਾ ਪਾ ਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਜਿੱਥੇ ਕਿ ਇਸ ਦੇ

ਖ਼ਿਲਾਫ਼ ਮਹਿਰਾਜ ਦੇ ਵਿਚ ਇਕ ਵੱਡਾ ਇਕੱਠ ਰੱਖਿਆ ਗਿਆ ਹੈ ਨੌਂ ਤਰੀਕ ਨੂੰ ਜਿੱਥੇ ਕੇ ਲੱਖਾਂ ਲੋਕਾਂ ਅੱਗੇ ਅਪੀਲ ਕਰਦਾ ਹੈ ਕਿ ਉੱਥੇ ਬਾਪ ਤੋਂ ਵੱਧ ਲੋਕ ਪਹੁੰਚੇ ਤਾਂ ਕੀ ਅਸੀਂ ਸਰਕਾਰ ਦੇ ਵਿਰੁੱਧ ਆਵਾਜ਼ ਉਠਾ ਸਕੀਏ ਜਿੱਥੇ ਕਿ ਇਹ ਸਰਕਾਰ ਨੇ ਪਹਿਲਾਂ ਲੱਖੇ ਨੂੰ ਕਈ ਮੈਸੇਜ ਵੀ ਲਾਏ ਸਨ ਕਿ ਉਨ੍ਹਾਂ ਦੇ ਨਾਲ ਸਮਝੌਤਾ ਕਰ ਲਵੇ ਅਤੇ ਉਹ ਪੰਜਾਬ ਦੇ ਮੁੱਦਿਆਂ ਦੀ ਗੱਲ ਨਾ ਕਰੇ ਜਿਸ ਤੋਂ ਵਧ ਕੇ ਲੱਖੇ ਨੂੰ ਕਈ ਧਮਕੀਆਂ ਵੀ ਆਈਆਂ ਇਨ੍ਹਾਂ ਦੁਆਰਾ ਧਮਕੀਆਂ ਦਿੱਤੀਆਂ ਗਈਆਂ ਕਿ ਨਹੀਂ ਤਾਂ ਤੈਨੂੰ ਇਸ ਜੇਲ੍ਹ ਵਿੱਚ ਬੰਦ ਕਰ ਦੇਵਾਂਗੇ ਜਿਸ ਤੋਂ ਬਾਅਦ ਕੇ ਲੱਖੇ ਨੇ ਉਨ੍ਹਾਂ ਨੂੰ ਸਾਫ ਜਵਾਬ ਦੇ ਦਿੱਤਾ ਸੀ ਕਿ ਉਹ ਪੰਜਾਬ ਦੇ ਮੁੱਦਿਆਂ ਬਾਰੇ ਗੱਲ ਕਰੇਗਾ ਹੀ ਕਦੇ ਚੁੱਪ ਕਰਕੇ ਨਹੀਂ ਬੈਠੇਗਾ

ਉੱਥੇ ਹੀ ਆਮ ਆਦਮੀ ਦੀ ਸਰਕਾਰ ਨੇ ਲੱਖੇ ਦੇ ਉੱਪਰ ਪਰਚਾ ਪਾ ਦਿੱਤਾ ਹੈ ਜਿਥੇ ਕਿ ਉਸ ਨੂੰ ਨਸ਼ਾ ਤਸਕਰ ਬਣਾ ਦਿੱਤਾ ਗਿਆ ਹੈ ਕਿ ਲੱਖਾਂ ਨਸ਼ੇ ਦਾ ਕਾਰੋਬਾਰ ਕਰਦਾ ਹੈ ਪਰ ਉੱਥੇ ਹੀ ਲੱਖੇ ਦੇ ਪਿੰਡ ਵਾਲੇ ਉਸ ਦਾ ਬਹੁਤੀ ਜ਼ਿਆਦਾ ਸਾਥ ਦਿੰਦੇ ਹਨ ਜਿੱਥੇ ਕਿ ਉਹ ਕਹਿੰਦੇ ਹਨ ਕਿ ਲੱਖਾਂ ਕੋਈ ਵੀ ਕਿਸੇ ਤਰ੍ਹਾਂ ਦਾ ਨਸ਼ਾ ਵੇਚਦਾ ਜ਼ਾ ਕਰਦਾ ਨਹੀਂ ਉਹ ਬਹੁਤ ਹੀ ਚੰਗਾ ਇਨਸਾਨ ਹੈ ਜਿਸ ਨੇ ਕਿ ਅੱਜ ਤਕ ਲੋਕਾਂ ਦੀ ਭਲਾਈ ਦੇ ਲਈ ਹੀ ਕੰਮ ਕੀਤੇ ਹਨ ਇਸ ਤਰ੍ਹਾਂ ਇਹ ਸਰਕਾਰ ਜਾਣ ਬੁੱਝ ਕੇ ਲੱਖੇ ਨੂੰ ਦਬਾ ਕੇ ਉਸ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ ਤਾਂ ਕਿ ਲੱਖਾਂ ਲੋਕਾਂ ਨੂੰ ਨਾ ਭੜਕਾਏ ਦਸੂਹਾ ਦੌਰਾਨ ਲੱਖੇ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਕਿ ਉਸਦੇ ਨਾਲ ਬਹੁਤ ਹੀ ਬੁਰਾ ਸਲੂਕ ਕੀਤਾ ਜਾਵੇਗਾ ਜਿਸ ਦੌਰਾਨ ਪੰਜਾਬ ਪੁਲੀਸ ਨੇ ਉਸ ਦੇ ਉੱਪਰ ਇਕ ਪਰਚਾ ਵੀ ਪਾ ਦਿੱਤਾ ਹੈ ਇਸ ਤਰ੍ਹਾਂ ਹੀ ਲੋਕਾਂ ਨੇ ਇਸ ਨਿਕੰਮੀ

ਸਰਕਾਰ ਨੂੰ ਕਾਫੀ ਲਾਹਨਤਾਂ ਵੀ ਪਾਈਆਂ ਹਨ ਜੋ ਕਿ ਜਾਣਬੁੱਝ ਕੇ ਝੂਠੇ ਪਰਚੇ ਪਾ ਰਹੀ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *