ਇਨ੍ਹਾਂ ਲੋਕਾਂ ਦੇ ਪਾਸਪੋਰਟ ਕੀਤੇ ਜਾਣਗੇ ਰੱਦ,ਆਈ ਵੱਡੀ ਖ਼ਬਰ ਸਾਹਮਣੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਸਾਲਾਂ ਤੋਂ ਲੋਕ ਕੋਰੋਨਾ ਮਹਾਂਮਾਰੀ ਨਾਲ ਪੀਡ਼ਤ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਮਹਾਂਮਾਰੀ ਦੌਰਾਨ ਆਪਣੀ ਜਾਨ ਗਵਾ ਬੈਠੇ ਇਸ ਤੋਂ ਇਲਾਵਾ ਬਹੁਤ ਸਾਰੇ ਅਜਿਹੇ ਸੀਜ਼ਨਾਂ ਦੇ ਕਾਰੋਬਾਰ ਠੱਪ ਹੋ ਗਏ ਅਤੇ ਅੱਜ ਬਿਹਾਰ ਦਾ ਸਾਹਮਣਾ ਕਰ ਰਹੇ ਹਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਰੁਣਾ ਦੇ ਨਾਲ ਨਾਲ ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ।

ਪਿਛਲੇ ਕੁਝ ਮਹੀਨਿਆਂ ਤੋਂ ਕੋਰੋਨਾ ਮਾਹਾਵਾਰੀ ਦੇ ਮਾਮਲੇ ਜ਼ਰੂਰ ਘਟੇ ਸੀ ਪਰ ਪੂਰੀ ਤਰ੍ਹਾਂ ਨਾਲ ਇਨ੍ਹਾਂ ਤੋਂ ਛੁਟਕਾਰਾ ਨਹੀਂ ਮਿਲਿਆ ਸੀ ਅਤੇ ਹੁਣ ਇੱਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਕੁਝ ਨਵੇਂ ਵੈਰੀਐਂਟ ਸਾਹਮਣੇ ਲੈ ਕੇ ਆ ਰਹੀ ਹੈ ਜਿਸ ਕਾਰਨ ਲੋਕਾਂ ਦੇ ਵਿੱਚ ਦਹਿਸ਼ਤ ਹੈ ਦੱਸਿਆ ਜਾ ਰਿਹਾ ਹੈ ਕਿ ਦੇਸ਼ ਦੇ ਵਿੱਚ ਇੱਕ ਲੱਖ ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਕਾਰਨ ਲੋਕਾਂ ਦੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ

ਕਿ ਸਰਕਾਰ ਦੇ ਵੱਲੋਂ ਵੀ ਕੁਝ ਗਲਤ ਨੀਤੀਆਂ ਅਪਣਾਈਆਂ ਜਾਂਦੀਆਂ ਹਨ ਜਿਸ ਕਾਰਨ ਇਸ ਤਰ੍ਹਾਂ ਦੇ ਮਾਹੌਲ ਪੈਦਾ ਹੋ ਜਾਂਦੇ ਹਨ। ਦੱਸ ਦੇਈਏ ਕਿ ਪਿਛਲੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਏਅਰਪੋਰਟ ਤੇ ਕਾਫੀ ਜ਼ਿਆਦਾ ਹੰਗਾਮਾ ਹੋਇਆ ਸੀ ਕਿਉਂਕਿ ਇੱਥੇ ਇਟਲੀ ਤੋਂ ਆਏ ਕੁਝ ਲੋਕਾਂ ਦੇ ਵਿੱਚ ਕੋਰੋਨਾ ਪੌਜ਼ੀਟਿਵ ਕੇਸ ਪਾਏ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਹਤ ਵਿਭਾਗ ਦੀਆਂ ਗੱਡੀਆਂ ਦੇ ਵਿੱਚ ਬਿਠਾ ਕੇ ਹਸਪਤਾਲਾਂ ਵਿਚ ਲਿਜਾਇਆ ਜਾ ਰਿਹਾ ਸੀ ਪਰ ਇਨ੍ਹਾਂ ਦੇ ਵਿੱਚੋਂ ਕੁਝ ਲੋਕ ਫ਼ਰਾਰ ਹੋ ਗਏ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਫ਼ਰਾਰ ਹੋਏ ਲੋਕਾਂ ਦੇ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ ਸੋਏ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਲੋਕਾਂ ਦੇ ਵਿਚ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਸਾਹਮਣੇ ਆ ਰਹੀਆਂ ਹਨ।

ਬਹੁਤ ਸਾਰੇ ਲੋਕ ਇਹ ਵੀ ਮੰਨਦੇ ਹਨ ਕਿ ਕੋਰੋਨਾ ਮਹਾਂਮਾਰੀ ਨਾਮ ਦੀ ਕੋਈ ਚੀਜ਼ ਨਹੀਂ ਹੈ ਸਰਕਾਰਾਂ ਦੇ ਵਲੋਂ ਹੀ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਕਦਮ ਚੁੱਕ ਲਏ ਜਾਂਦੇ ਹਨ ਭਾਵ ਆਪਣਾ ਇਲਾਜ ਕਰਵਾਏ ਬਿਨਾਂ ਹੀ ਉਹ ਫਰਾਰ ਹੋ ਜਾਂਦੇ ਹਨ ਸੋ ਇਸ ਮਾਮਲੇ ਨੂੰ ਸੁਲਝਾਉਣ ਵਾਸਤੇ ਏਅਰਪੋਰਟਾਂ ਤੋਂ ਇਹ ਸੂਚਨਾ ਸਾਹਮਣੇ ਆ ਰਹੀ ਹੈ ਕਿ ਜਿਹੜੇ ਲੋਕ ਇੱਥੋਂ ਫ਼ਰਾਰ ਹੋਏ ਹਨ ਉਨ੍ਹਾਂ ਦੇ ਪਾਸਪੋਰਟ ਰੱਦ ਕੀਤੇ ਜਾਣਗੇ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਬਹੁਤ ਸਾਰੇ ਲੋਕ ਇਸ ਸੰਬੰਧੀ ਆਪਣੇ ਵਿਚਾਰ ਦੇ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *