ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜ ਜਨਵਰੀ ਨੂੰ ਨਰਿੰਦਰ ਮੋਦੀ ਨੇ ਫ਼ਿਰੋਜ਼ਪੁਰ ਦੇ ਵਿੱਚ ਇੱਕ ਵੱਡੀ ਰੈਲੀ ਨੂੰ ਸੰਬੋਧਨ ਕਰਨਾ ਸੀ ਜਿਸ ਵਾਸਤੇ ਬਹੁਤ ਸਾਰੇ ਪ੍ਰਬੰਧ ਵੀ ਕੀਤੇ ਗਏ ਸੀ ਸੱਤਰ ਹਜ਼ਾਰ ਦੇ ਕਰੀਬ ਇਥੇ ਕੁਰਸੀਆਂ ਲਗਾਈਆਂ ਗਈਆਂ ਇੱਕ ਵੱਡੀ ਸਟੇਜ ਵੀ ਲਗਾਈ ਗਈ ਸੀ ਇਸ ਤੋਂ ਇਲਾਵਾ ਭਾਜਪਾ ਦੇ ਕੁਝ ਅਹਿਮ ਵਰਕਰ ਵੀ ਉੱਥੇ ਪਹੁੰਚੇ ਹੋਏ ਸੀ ਕੈਪਟਨ ਅਮਰਿੰਦਰ ਸਿੰਘ ਵੀ ਇੱਥੇ ਰੈਲੀ ਨੂੰ ਸੰਬੋਧਨ ਕਰਨ ਦੇ ਲਈ ਆਏ ਸੀ ਪਰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਨਹੀਂ ਪਹੁੰਚੇ। ਜਿਸ ਤੋਂ ਬਾਅਦ ਲੋਕ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਸੀ
ਅਤੇ ਵਾਪਸ ਜਾ ਰਹੇ ਲੋਕਾਂ ਦੇ ਕੋਲੋਂ ਜਦੋਂ ਪੱਤਰਕਾਰਾਂ ਨੇ ਕੁਝ ਸਵਾਲ ਕੀਤੇ ਤਾਂ ਉਨ੍ਹਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਨਹੀਂ ਪਤਾ ਸੀ ਬਹੁਤੇ ਲੋਕਾਂ ਨੂੰ ਇਹ ਵੀ ਜਾਣਕਾਰੀ ਨਹੀਂ ਸੀ ਕਿ ਉਹ ਕਿਹੜੀ ਪਾਰਟੀ ਦੇ ਨਾਲ ਆਏ ਹੋਏ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਨੂੰ ਆਪਣੇ ਭਲੇ ਬੁਰੇ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਉਨ੍ਹਾਂ ਨੂੰ ਜੇਕਰ ਪੈਸੇ ਦੇ ਕੇ ਕਿਤੇ ਵੀ ਲਿਜਾਣ ਦੀ ਗੱਲ ਕੀਤੀ ਜਾਵੇ ਤਾਂ ਉਹ ਜਾਣ ਦੇ ਲਈ ਤਿਆਰ ਹਨ ਬਹੁਤ ਘੱਟ ਲੋਕ ਅਜਿਹੇ ਹੁੰਦੇ ਹਨ ਜੋ ਤਰਕ ਦੇ ਆਧਾਰ ਤੇ ਹੀ ਵੋਟ ਦਿੰਦੇ ਹਨ ਭਾਵ ਪਹਿਲਾਂ ਦੇਖਦੇ ਹਨ
ਕਿ ਕਿਹੜੀਆਂ ਪਾਰਟੀਆਂ ਨੇ ਉਨ੍ਹਾਂ ਦੇ ਲਈ ਕੁਝ ਕੀਤਾ ਹੈ ਇਸ ਤੋਂ ਬਾਅਦ ਹੀ ਵੋਟ ਦਿੰਦੇ ਹਨ।ਪਰ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਪੈਸਿਆਂ ਪਿੱਛੇ ਵਿਕ ਜਾਂਦੇ ਹਨ ਜਾਂ ਫਿਰ ਥੋੜ੍ਹਾ ਰਾਸ਼ਨ ਪਾਣੀ ਦੇ ਦਿੱਤਾ ਜਾਵੇ ਤਾਂ ਉਸ ਦੇ ਪਿੱਛੇ ਆਪਣੀ ਵੋਟ ਨੂੰ ਵੇਚ ਦਿੰਦੇ ਹਨ ਇਸ ਰੈਲੀ ਦੇ ਵਿੱਚ ਵੀ ਬਹੁਤ ਸਾਰੇ ਲੋਕ ਅਜਿਹੇ ਪਹੁੰਚੇ ਸੀ ਜਿਨ੍ਹਾਂ ਨੂੰ ਪੰਜ ਪੰਜ ਸੌ ਰੁਪਏ ਦਿੱਤਾ ਗਿਆ ਉਸ ਤੋਂ ਬਾਅਦ ਹੀ ਉਹ ਰੈਲੀ ਦੇ ਲਈ ਆਏ ਸੀ ਪਰ ਫਿਰ ਵੀ ਨਰਿੰਦਰ ਮੋਦੀ ਨਹੀਂ ਪਹੁੰਚੇ
ਜਿਸ ਕਾਰਨ ਉਨ੍ਹਾਂ ਦੇ ਵਿੱਚ ਨਿਰਾਸ਼ਾ ਵੀ ਵੇਖੀ ਜਾ ਰਹੀ ਸੀ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਵੀ ਲੋਕ ਸਿਆਸੀ ਲੀਡਰਾਂ ਦਾ ਪਿੱਛਾ ਨਹੀਂ ਛੱਡ ਰਹੇ ਭਾਵੇਂ ਕਿ ਸਿਆਸੀ ਲੀਡਰਾਂ ਨੇ ਉਨ੍ਹਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ ਦੇਸ਼ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਲੋਕਾਂ ਦੇ ਮਸਲੇ ਹੱਲ ਨਹੀਂ ਹੋ ਰਹੇ ਰੋਜ਼ਾਨਾ ਹੀ ਧਰਨੇ ਪ੍ਰਦਰਸ਼ਨ ਹੁੰਦੇ ਹਨ ਪਰ ਫਿਰ ਵੀ ਲੋਕਾਂ ਦੇ ਵਿਚ ਸਮਝ ਦੀ ਬਹੁਤ ਕਮੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ