ਗੁਰਦੁਆਰੇ ਵਿੱਚ ਇਨ੍ਹਾਂ ਲੋਕਾਂ ਨੇ ਕੀਤੀ ਸ਼ਰਮਨਾਕ ਕਰਤੂਤ

Latest Update

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਤੁਹਾਨੂੰ ਪਤਾ ਏ ਕਿ ਸਾਡੇ ਪੰਜਾਬੀ ਨੌਜਵਾਨ ਕੈਨੇਡਾ ਵਿੱਚ ਆਪਣੇ ਚੰਗੇ ਭਵਿੱਖ ਨੂੰ ਬਣਾਉਣ ਦੇ ਲਈ ਉੱਥੇ ਮਿਹਨਤ ਕਰਨ ਲਈ ਜਾਂਦੇ ਹਨ ਜਿੱਥੇ ਕਿ ਉਹ ਆਪਣੀ ਪੜ੍ਹਾਈ ਵੀ ਕਰਦੇ ਹਨ ਅਤੇ ਆਪਣਾ ਖਰਚਾ ਵੀ ਤੋਰਦੇ ਹਨ ਉੱਥੇ ਹੀ ਕੈਨੇਡਾ ਵਿੱਚ ਰਹਿੰਦੇ ਕਈ ਵਾਰ ਪੰਜਾਬੀ ਨੌਜਵਾਨਾਂ ਦੇ ਨਾਲ ਹਾਦਸੇ ਵੀ ਹੋ ਜਾਂਦੇ ਹਨ ਜੋ ਕਿ ਸੋਸ਼ਲ ਮੀਡੀਆ ਤੇ ਆਏ ਦਿਨ ਸਾਨੂੰ ਦੇਖਣ ਨੂੰ ਮਿਲਦੇ ਹਨ ਇਸ ਤਰ੍ਹਾਂ ਦੀ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੋਸਤੋ ਅਕਸਰ

ਸਾਡੇ ਆਲੇ ਦੁਆਲੇ ਅਜਿਹੇ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਨੇ ਜਿੱਥੇ ਕਿ ਇੱਕ ਅਜਿਹੀ ਹੀ ਵੀਡੀਓ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਗੁਰਦੁਆਰੇ ਵਿਚ ਇਕ ਫਿਲਮ ਸ਼ੂਟਿੰਗ ਦੌਰਾਨ ਉਹ ਫ਼ਿਲਮ ਸ਼ੂਟਿੰਗ ਵਾਲੇ ਨੰਗੇ ਸਿਰ ਹੀ ਫਿਰ ਰਹੇ ਸੀ ਜਿਥੇ ਕਿ ਗੁਰੂ ਘਰ ਵਿਚ ਇਹ ਅਲਾਊਡ ਨਹੀਂ ਹੈ ਜਿਥੇ ਕਿ ਇੱਕ ਸ਼ਖ਼ਸ ਦੁਆਰਾ ਉਨ੍ਹਾਂ ਦੀ ਵੀਡੀਓ ਬਣਾਈ ਜਾਂਦੀ ਹੈ ਜਿੱਥੇ ਕਿ ਉਨ੍ਹਾਂ ਨੂੰ ਸਵਾਲ ਕਰੀ ਜਾਂਦੇ ਹਨ ਅਤੇ ਉਹ ਸੇਖੋਂ ਹੋ ਕੇ ਗੁਰੂ ਘਰਾਂ ਦੀ ਮਾਣ ਮਰਿਆਦਾ ਨੂੰ ਭੁੱਲ ਗਏ ਹਨ ਜਿੱਥੇ ਕਿ ਉਹ ਨੰਗੇ ਸਿਰ ਹੀ ਉੱਥੇ ਫਿਰ ਰਹੇ ਸੀ ਤਾਂ ਜੋ ਉਸ ਵਿਅਕਤੀ ਦੁਆਰਾ ਉਸ ਨੂੰ ਸਵਾਲ ਵੀ ਕਰੇ ਗਏ ਅਤੇ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਕਿੱਥੋਂ ਆਏ ਹੋ ਤੁਹਾਨੂੰ ਇਹ ਨਹੀਂ ਪਤਾ ਕਿ ਗੁਰਦੁਆਰੇ ਵਿੱਚ ਸਿਰ ਢਕ ਕੇ ਰਹਿਣਾ ਚਾਹੀਦੇ ਹੈ ਜਿੱਥੇ ਕਿ ਇਹ ਫਿਲਮ ਬਣਾਉਣ ਵਾਲੇ ਸ਼ਰਮਿੰਦਾ ਹੋ ਜਾਂਦੇ ਹਨ ਅਤੇ ਉਸ ਵਿਅਕਤੀ ਨਾਲ ਕਾਫੀ ਬਹਿਸਬਾਜੀ

ਵੀ ਕਰਦੇ ਹਨ ਜਿੱਥੇ ਕਿ ਉਨ੍ਹਾਂ ਨੇ ਆਖਿਆ ਕਿ ਉਹ ਵੀ ਸਿੱਖ ਪਰਿਵਾਰ ਚੋਂ ਬਿਲਾਸ ਕਰਦੇ ਹਨ ਤਾਂ ਉਹ ਆਦਮੀ ਕਹਿੰਦਾ ਹੈ ਕਿ ਤੁਹਾਨੂੰ ਫਿਰ ਇਸ ਬਾਰੇ ਪਤਾ ਹੀ ਨਹੀਂ ਕਿ ਗੁਰਦੁਆਰੇ ਵਿੱਚ ਸਿਰ ਢਕ ਕੇ ਰਹਿਣਾ ਜ਼ਰੂਰੀ ਹੈ ਜਿਸ ਤੋਂ ਵਧ ਕੇ ਉਹ ਆਦਮੀ ਉਨ੍ਹਾਂ ਨੂੰ ਕਾਫੀ ਲਾਹਨਤਾਂ ਵੀ ਪਾਉਂਦਾ ਹੈ ਜਿੱਥੇ ਕਿ ਇਹ ਬਹੁਤ ਹੀ ਮੰਦਭਾਗੀ ਖ਼ਬਰ ਹੈ ਅਕਸਰ ਹੀ ਅਜਿਹੀਆਂ ਖ਼ਬਰਾਂ ਸਾਡੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇੱਥੇ ਗਏ ਸਿੱਖਾਂ ਦੇ ਮਨ ਨੂੰ ਠੇਸ ਪਹੁੰਚਾਈ ਜਾਂਦੀ ਹੈ ਇਸ ਤਰ੍ਹਾਂ ਇਹ ਲੋਕ ਗੁਰੂ ਘਰਾਂ ਦੀ ਬੇਅਦਬੀ ਕਰਦੇ ਹਨ ਜਿੱਥੇ ਕਿ ਉਹ ਨੰਗੇ ਸਿਰ ਹੀ ਗੁਰਦੁਆਰੇ ਵਿੱਚ ਫਿਰ ਰਹੇ ਸਨ ਇਸ ਤੋਂ ਵਧ ਕੇ ਇਕ ਵਿਅਕਤੀ ਉਨ੍ਹਾਂ ਨੂੰ ਦੇਖਦਾ ਹੈ ਤਾਂ ਉਹ ਉਨ੍ਹਾਂ ਦੀ ਵੀਡੀਓ ਵੀ ਬਣਾਉਂਦਾ ਹੈ

ਉਹ ਵੀਡੀਓ ਤੋਂ ਦੂਰ ਵੀ ਭੱਜ ਰਹੇ ਸਨ ਪਰ ਜਿੱਥੇ ਕਿ ਉਸ ਵਿਅਕਤੀ ਨੇ ਆਖਿਆ ਕਿ ਤੁਹਾਨੂੰ ਸਿਰ ਢੱਕਣਾ ਚਾਹੀਦਾ ਹੈ ਕਿਉਂਕਿ ਤੁਸੀਂ ਗੁਰਦੁਆਰੇ ਵਿੱਚ ਮੌਜੂਦ ਹੈ ਇਸ ਦੌਰਾਨ ਉਨ੍ਹਾਂ ਤੇ ਕਾਫੀ ਬਹਿਸਬਾਜ਼ੀ ਵੀ ਹੁੰਦੀ ਹੈ ਜਿੱਥੇ ਕਿ ਇਹ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਹੈ ਜਿਥੇ ਕਿ ਇਨ੍ਹਾਂ ਨੂੰ ਲੋਕਾਂ ਦੁਆਰਾ ਕਾਫੀ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਤੇ ਹਰ ਕੋਈ ਕੁਮੈਂਟ ਵਿਚ ਇਨ੍ਹਾਂ ਨੂੰ ਮਾੜਾ ਚੰਗਾ ਬੋਲ ਰਹੇ ਇਸ ਤਰ੍ਹਾਂ ਇਹ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਜਿੱਥੇ ਗਏ ਸਾਡੇ ਗੁਰਦੁਆਰਿਆਂ ਵਿੱਚ ਇਨ੍ਹਾਂ

ਲੋਕਾਂ ਨੇ ਬਿਲਕੁਲ ਹੀ ਮਰਿਆਦਾ ਭੰਗ ਕੀਤੀ ਹੋਈ ਹੈ ਜਿਹੜੇ ਫਿਲਮ ਸ਼ੂਟਿੰਗ ਕਰਨ ਆਏ ਲੋਕਾਂ ਦੁਆਰਾ ਉਥੇ ਨੰਗੇ ਸਿਰ ਹੀ ਗੁਰਦੁਆਰੇ ਵਿੱਚ ਫਿਰ ਰਹੇ ਸਨ ਤਾਂ ਇਹ ਦੇਖ ਕੇ ਇੱਕ ਵਿਅਕਤੀ ਦਾ ਖ਼ੂਨ ਖੌਲ ਜਾਂਦਾ ਹੈ ਅਤੇ ਉਹ ਉਨ੍ਹਾਂ ਦੀ ਕਾਫੀ ਝਾੜ ਪੱਤ ਵੀ ਕਰਦਾ ਹੈ ਇਸ ਤਰ੍ਹਾਂ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਥੇ ਕਿ ਲੋਕਾਂ ਦੁਆਰਾ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਈ ਇਨ੍ਹਾਂ ਨੂੰ ਲਾਹਨਤਾਂ ਪਾਉਂਦੇ ਹੋਏ ਵੀ ਨਜ਼ਰ ਆ ਰਿਹਾ ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *