ਲਾਰੈਂਸ ਗੈਂਗ ਦਾ ਮੇਨ ਬੰਦਾ ਹੋਇਆ ਜੇਲ੍ਹ ਚੋਂ ਫਰਾਰ

Latest Update

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਗੈਂਗਸਟਰ ਬਹੁਤ ਹੀ ਜ਼ਿਆਦਾ ਐਕਟੀਵ ਹੋਏ ਹੋਏ ਹਨ ਜਿੱਥੇ ਕਿ ਇੱਕ ਦੂਜੇ ਨੂੰ ਧਮਕੀਆਂ ਦਿੰਦੇ ਹੋਏ ਨਜ਼ਰ ਵੀ ਆਉਂਦੇ ਹਨ ਇਸ ਤਰ੍ਹਾਂ ਹੀ ਇੱਕ ਗੈਂਗਸਟਰਾਂ ਦੇ ਨਾਲ ਜੁੜੀ ਹੋਈ ਸਾਡੇ ਸਾਹਮਣੇ ਆਈ ਹੈ ਤੇ ਇਸ ਵੇਲੇ ਸਿੱਧੂ ਮੂਸੇਵਾਲੇ ਦੇ ਕ ਤ ਲ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਇਸ ਵਾਰ ਉਣੱਤੀ ਮਈ ਨੂੰ ਜਵਾਹਰਕੇ ਪਿੰਡ ਦੇ ਵਿੱਚ ਬੇਤਹਾਸ਼ਾ ਗੋਲੀਆਂ ਦੇ ਨਾਲ ਕ ਤ ਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਬਹੁਤ ਸਾਰੀਆਂ ਗ੍ਰਿਫ਼ਤਾਰੀਆਂ ਵੀ ਹੋਈਆਂ ਅਤੇ ਐਨਕਾਊਂਟਰ ਵੀ ਹੋਏ ਉੱਥੇ ਇਸ ਤੋਂ ਮੁਸੱਵਰ ਦੇ

ਮਾਤਾ ਪਿਤਾ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਦੋਸ਼ ਹੈ ਕਿ ਪੁਲੀਸ ਵੱਲੋਂ ਜੋ ਗੈਂਗਸਟਰ ਹਨ ਉਨ੍ਹਾਂ ਨੂੰ ਵੀਵੀਆਈਪੀ ਟਰੀਟਮੈਂਟ ਦਿੱਤਾ ਜਾ ਰਿਹਾ ਹੈ ਕਿਉਂ ਕਿ ਜੱਗੂ ਭਗਵਾਨਪੁਰੀਆ ਜੋ ਕਿ ਇਸ ਮਾਮਲੇ ਵਿਚ ਇਕ ਅਹਿਮ ਕੜੀ ਹੈ ਉਸ ਦੀ ਮਾਤਾ ਨੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਆਖਿਆ ਸੀ ਕਿ ਉਸ ਦੇ ਆਪਣੇ ਗੱਲਬਾਤ ਭਾਰਤ ਦੇ ਖੁਲਾਸੇ ਪੁਲਸ ਪ੍ਰਸ਼ਾਸਨ ਦੀ ਕਾਰਵਾਈ ਨੂੰ ਸਵਾਲਾਂ ਦੇ ਘੇਰੇ ਵਿੱਚ ਖੜਾ ਕਰ ਗਏ ਕਿ ਆਖਰ ਐਂਟੀ ਟਾਂਸਕ ਇਹ ਟਾਸਕ ਫੋਰਸ ਸੀਆਈਏ ਅਤੇ ਪੰਜਾਬ ਪੁਲਸ ਦੀ ਗ੍ਰਿਫਤ ਵਿਚ ਇਕ ਗੈਂਗਸਟਰ ਕਿਸ ਤਰ੍ਹਾਂ ਮੋਬਾਇਲ ਰੱਖ ਰਿਹਾ ਹੈ ਤੇ ਆਪਣੇ ਪਰਿਵਾਰ ਦੇ ਨਾਲ ਗੱਲਬਾਤ ਕਰ ਰਿਹਾ ਹੈ ਜੇਕਰ ਪਰਿਵਾਰ ਦੇ ਨਾਲ ਗੱਲਬਾਤ ਕਰੇ ਅਤੇ ਹੋਰ ਮੋਬਾਇਲ ਦੇ ਰਾਹੀਂ ਕੀ ਕੁਝ ਕਰ ਸਕਦੇ ਨੇ ਇਸ ਦਾ ਅੰਦਾਜ਼ਾ ਸਹਿਜੇ ਹੀ ਲਗਾ ਸਕਦੇ ਹਾਂ ਪਰ ਉੱਥੇ ਹੀ ਹੁਣ ਸਿੱਧੂ ਮੂਸੇਵਾਲੇ ਦੇ ਕ ਤ ਲ ਮਾਮਲੇ ਦੇ ਇਨਸਾਫ ਵਿਚ ਇਕ ਮਾੜੀ ਖ਼ਬਰ ਕਰ ਸਕਦੀਆਂ ਪੰਜਾਬ ਪੁਲੀਸ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਸੀ ਆਈ ਵੱਲੋਂ ਸਟੋਰ

ਓਸਵਾਲ ਕ ਤ ਲ ਮਾਮਲੇ ਵਿੱਚ ਗ੍ਰਿਫ਼ਤਾਰ ਲਾਰੈਂਸ ਬਿਸ਼ਨੋਈ ਦਾ ਇੱਕ ਵੱਡਾ ਗੈਂਗਸਟਰ ਦੀਪਕ ਟੀਨੂ ਜਿਸ ਨੂੰ ਕਿ ਮੂਸੇਵਾਲੇ ਕ ਤ ਲ ਮਾਮਲੇ ਦੇ ਵਿੱਚ ਸਾਰੇ ਪਲੈਨਿੰਗ ਕਰਨ ਵੇਲੇ ਗ੍ਰਿਫ਼ਤਾਰ ਕੀਤਾ ਗਿਆ ਸੀ ਮਾਨਸਾ ਪੁਲੀਸ ਦੀ ਗ੍ਰਿਫ਼ਤ ਵਿੱਚੋਂ ਫ਼ਰਾਰ ਹੋ ਗਿਆ ਦੀਆਂ ਦੋਸਤੋ ਰਾਤ ਦੇ ਤਿੰਨ ਵਜੇ ਦੀਪਕ ਟੀਨੂ ਮਾਨਸਾ ਪੁਲੀਸ ਦੀ ਗ੍ਰਿਫ਼ਤ ਵਿੱਚੋਂ ਫ਼ਰਾਰ ਹੋ ਗਿਆ ਗ੍ਰਿਫ਼ਤਾਰ ਹੋ ਗਿਐ ਤੂੰ ਉਸ ਵੱਲੋਂ ਕ ਤ ਲ ਮਾਮਲੇ ਵਿੱਚ ਅਹਿਮ ਸਥਾਨ ਰੱਖਣ ਵਾਲੇ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਅਹਿਮ ਮੈਂਬਰ ਗੈਂਗਸਟਰ ਦੀਪਕ ਟੀਨੂੰ ਜੋ ਕਿ ਮਾਨਸਾ ਪੁਲੀਸ ਦੀ ਗ੍ਰਿਫ਼ਤ ਵਿੱਚੋਂ ਫ਼ਰਾਰ ਹੋ ਗਿਆ ਉੱਥੇ ਹੀ ਪੰਜਾਬ ਪੁਲਸ ਦੇ ਉੱਪਰ ਵੱਡੇ ਸਵਾਲ ਉੱਠ ਰਹੇ ਹਨ ਮਿਲ ਸਕੇਗਾ ਸਵਾਲ ਕ ਤ ਲ ਮਾਮਲੇ ਦਾ ਕਿਸ ਤਰ੍ਹਾਂ ਉਨ੍ਹਾਂ ਦੇ ਕਾਤਲਾਂ ਨੂੰ ਪੜ੍ਹਦੇ ਜੋ ਸਜ਼ਾ ਹੈ ਮਾਨਯੋਗ ਅਦਾਲਤਾਂ ਦੁਆਰਾ ਮਾਣਯੋਗ ਕਾਨੂੰਨ ਦੁਆਰਾ ਦਿੱਤੀ ਜਾਵੇਗੀ ਜਦੋਂ ਇਸ ਤਰ੍ਹਾਂ ਗੈਂਗਸਟਰੀ

ਪੁਲਿਸ ਦੀ ਗ੍ਰਿਫ਼ਤਾਰੀ ਦੇ ਵਿਚੋਂ ਫਰਾਰ ਹੋ ਰਹੇ ਨੇ ਇਨ੍ਹਾਂ ਅਹਿਮ ਕੜੀ ਸੀ ਜੋ ਕਿ ਸਿੱਧੂ ਮੂਸੇਵਾਲੇ ਦੇ ਕ ਤ ਲ ਲਈ ਜੋ ਵੀ ਪਲੈਨਿੰਗ ਹੋਈ ਸੀ ਉਸ ਦੇ ਵਿੱਚ ਵੱਡਾ ਯੋਗਦਾਨ ਦੀਪਕ ਟੀਨੂੰ ਦਾ ਸੀ ਜੋ ਕਿ ਇਸ ਵੇਲੇ ਪੰਜਾਬ ਪੁਲੀਸ ਮਾਨਸਾ ਪੁਲੀਸ ਦੀ ਗ੍ਰਿਫ਼ਤ ਵਿੱਚੋਂ ਫ਼ਰਾਰ ਹੋ ਗਿਆ ਰਾਤੀ ਤਿੰਨ ਵਜੇ ਉਹ ਫ਼ਰਾਰ ਹੋ ਗਿਆ ਤੇ ਹੁਣ ਪੂਰੇ ਪੰਜਾਬ ਦੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਪਰ ਦੇਖਣਾ ਹੋਵੇਗਾ ਕਿ ਫਰਾਰ ਹੋਇਆ ਇਹ ਗੈਂਗਸਟਰ ਕਿੰਨੇ ਸਮੇਂ ਦੇ ਵਿਚ ਪੰਜਾਬ ਪੁਲਸ ਗ੍ਰਿਫਤਾਰ ਕਰ ਪਾਉਂਦੀ ਹੈ ਜਾਂ ਫਿਰ ਨਹੀਂ ਅਤੇ ਤੁਸੀਂ ਕੀ ਕਹਿਣਾ ਚਾਹੋਗੇ ਪ੍ਰਸ਼ਾਸਨ ਦੀ ਜੋ ਇਹ ਵੱਡੀ ਕਮੀ ਦੇ ਕਾਰਨ ਉਹ ਗੈਂਗਸਟਰ ਫਰਾਰ ਹੋ ਗਿਆ ਹਾਜੀ ਦੋਸਤੋ ਤੁਹਾਡਾ

ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *