ਭਰਾ ਨੇ ਆਪਣੇ ਹੀ ਭਰਾ ਦੇ ਨਾਲ ਕੀਤਾ ਇਹ ਗੰਦਾ ਕੰਮ

Latest Update

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਤੁਹਾਨੂੰ ਪਤਾ ਏ ਕਿ ਸਾਡੇ ਪੰਜਾਬੀ ਨੌਜਵਾਨ ਕੈਨੇਡਾ ਵਿੱਚ ਆਪਣੇ ਚੰਗੇ ਭਵਿੱਖ ਨੂੰ ਬਣਾਉਣ ਦੇ ਲਈ ਉੱਥੇ ਮਿਹਨਤ ਕਰਨ ਲਈ ਜਾਂਦੇ ਹਨ ਜਿੱਥੇ ਕਿ ਉਹ ਆਪਣੀ ਪੜ੍ਹਾਈ ਵੀ ਕਰਦੇ ਹਨ ਅਤੇ ਆਪਣਾ ਖਰਚਾ ਵੀ ਤੋਰਦੇ ਹਨ ਉੱਥੇ ਹੀ ਕੈਨੇਡਾ ਵਿੱਚ ਰਹਿੰਦੇ ਕਈ ਵਾਰ ਪੰਜਾਬੀ ਨੌਜਵਾਨਾਂ ਦੇ ਨਾਲ ਹਾਦਸੇ ਵੀ ਹੋ ਜਾਂਦੇ ਹਨ ਜੋ ਕਿ ਸੋਸ਼ਲ ਮੀਡੀਆ ਤੇ ਆਏ ਦਿਨ ਸਾਨੂੰ ਦੇਖਣ ਨੂੰ ਮਿਲਦੇ ਹਨ ਇਸ ਤਰ੍ਹਾਂ ਦੀ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੋਸਤੋ ਅਕਸਰ

ਸਾਡੇ ਆਲੇ ਦੁਆਲੇ ਅਜਿਹੇ ਦੁਰਘਟਨਾਵਾਂ ਹੁੰਦੀਆਂ ਰਹਿੰਦੀਆਂ ਨੇ ਜ਼ਮੀਨ ਜਾਇਦਾਦ ਦੇ ਲਾਲਚ ਨੇ ਅੱਜਕੱਲ੍ਹ ਰਿਸ਼ਤੇ ਫਿੱਕੇ ਕਰ ਦਿੱਤੇ ਹਨ ਕਈ ਵਾਰ ਭਰਾ ਭਰਾ ਦੇ ਨਾਲ ਜ਼ਮੀਨ ਜਾਇਦਾਦ ਦੇ ਲਈ ਲੜ ਪੈਂਦਾ ਅਜਿਹਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਜੱਦੀ ਜਾਇਦਾਦ ਦੀ ਵੰਡ ਨਾ ਹੋਣ ਦੇ ਕਾਰਨ ਤਿੰਨ ਭਰਾ ਆਹਮੋ ਸਾਹਮਣੇ ਹੋ ਗਏ ਇਸ ਤੋਂ ਬਾਅਦ ਉਨ੍ਹਾਂ ਦੇ ਵਿੱਚ ਝਗੜਾ ਹੋਇਆ ਤੇ ਪੁਲੀਸ ਅਧਿਕਾਰੀਆਂ ਨੂੰ ਮੌਕੇ ਤੇ ਪਹੁੰਚ ਕੇ ਤਿੰਨਾਂ ਭਰਾਵਾਂ ਨੂੰ ਸਮਝਾਉਣਾ ਪਿਆ ਜਿਸ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਤਿੰਨਾਂ ਭਰਾਵਾਂ ਦੀ ਸੁਲ੍ਹਾ ਕਰਾਈ ਤੇ ਤਿੰਨਾਂ ਭਰਾਵਾਂ ਨੂੰ ਸਮਝਾ ਕੇ ਪੁਲੀਸ ਵਾਪਸ ਚਲੀ ਗਈ ਮਾਮਲਾ ਅੰਮ੍ਰਿਤਸਰ ਦੇ ਪੌਸ਼ ਇਲਾਕੇ ਸੰਤ ਐਵੇਨਿਊ ਦਾ ਹੈ

ਡਾ ਜਸਪਾਲ ਸਿੰਘ ਨਾਮ ਦੇ ਵਿਅਕਤੀ ਨੇ ਆਪਣੇ ਦੋ ਭਰਾਵਾਂ ਤੇ ਜਾਇਦਾਦ ਦੇ ਬਟਵਾਰੇ ਨੂੰ ਲੈ ਕੇ ਗੁੰਡਾਗਰਦੀ ਅਤੇ ਧੱਕੇਸ਼ਾਹੀ ਕਰਨ ਲੱਗਾ ਉਸ ਨੇ ਇਸ ਮਾਮਲੇ ਤੇ ਪਿੱਛੋਂ ਪੁਲਸ ਪ੍ਰਸ਼ਾਸਨ ਕੋਲੋਂ ਸ਼ਿਕਾਇਤ ਦਰਜ ਕਰਵਾਈ ਅਤੇ ਇਨਸਾਫ ਦੀ ਮੰਗ ਕੀਤੀ ਸੂਚਨਾ ਮਿਲਣ ਤੇ ਪੁਲੀਸ ਅਧਿਕਾਰੀ ਪਹੁੰਚੇ ਅਤੇ ਤਿੰਨਾਂ ਭਰਾਵਾਂ ਨੂੰ ਬਿਠਾ ਕੇ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ ਪੀਡ਼ਤ ਪਰਿਵਾਰ ਨੇ ਦੱਸਿਆ ਕਿ ਬੀਤੇ ਕਈ ਸਾਲਾਂ ਤੋਂ ਆਪਣੇ ਪੁਸ਼ਤੈਨੀ ਘਰ ਦੇ ਵਿੱਚ ਵਹਿ ਰਿਹਾ ਹੈ ਉਸ ਦੇ ਭਰਾ ਵੀ ਉਸਦੇ ਨਾਲ ਰਹਿੰਦੇ ਨੇ ਅਜੇ ਤੱਕ ਉਨ੍ਹਾਂ ਦੀ ਜਾਇਦਾਦ ਦਾ ਬਟਵਾਰਾ ਨਹੀਂ ਹੋਇਆ ਪਰ ਅੱਜ ਸਵੇਰੇ ਉਨ੍ਹਾਂ ਦੇ ਭਰਾਵਾਂ ਦੇ ਵੱਲੋਂ ਪੰਜਾਹ ਦੇ ਕਰੀਬ ਬੰਦੇ ਲਿਆ ਕੇ ਬਿਨਾਂ ਕਿਸੇ ਜਾਣਕਾਰੀ ਦੇ ਦੀਵਾਰ

ਢਾਹ ਕੇ ਨਵਾਂ ਗੇਟ ਲਗਾ ਦਿੱਤਾ ਦੱਸ ਦਈਏ ਕਿ ਇਸ ਸੰਬੰਧੀ ਪੁਲਸ ਅਧਿਕਾਰੀਆਂ ਮੌਕੇ ਤੇ ਪਹੁੰਚੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਤਿੰਨਾਂ ਭਰਾਵਾਂ ਦਾ ਪ੍ਰਾਪਰਟੀ ਨੂੰ ਲੈ ਕੇ ਕੋਈ ਰੌਲਾ ਹੈ ਤਿੰਨਾਂ ਨੂੰ ਬਿਠਾ ਕੇ ਗੱਲ ਮੁਕਾਉਣ ਦੀ ਕੋਸ਼ਿਸ਼ ਕੀਤੀ ਗਈ ਆਪਸੀ ਸਹਿਮਤੀ ਦੇ ਚਲਦਿਆਂ ਪਹਿਲਾਂ ਉਨ੍ਹਾਂ ਨੂੰ ਕਿਹਾ ਕਿ ਬਟਵਾਰਾ ਕਰ ਲਓ ਉਸ ਤੋਂ ਬਾਅਦ ਜਿਧਰ ਨੂੰ ਮਰਜ਼ੀ ਆਪਣੇ ਘਰ ਦਾ ਗੇਟ ਕੱਢ ਲਓ ਦੱਸ ਦੇਈਏ ਕਿ ਦੂਜੀ ਧਿਰ ਦਾ ਇਸ ਮਾਮਲੇ ਵਿੱਚ ਕੋਈ ਬਿਆਨ ਨਹੀਂ ਆਇਆ ਪਰ ਪੁਲੀਸ ਦੇ ਜਾਣ ਤੋਂ ਬਾਅਦ ਮਾਮਲਾ ਸ਼ਾਂਤ ਹੁੰਦਾ ਹੋਇਆ ਨਜ਼ਰ ਆਇਆ ਪੁਲਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਮਝਾ ਕੇ ਕਿਹਾ ਕਿ ਤੁਸੀਂ ਆਪਸ ਵਿੱਚ ਬੈਠ ਕੇ ਬਟਵਾਰਾ ਕਰ ਲਵੋ ਇਸ ਵਿੱਚ ਲੜਨ ਵਾਲੀ ਕੋਈ ਗੱਲ ਨਹੀਂ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *