ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਫੀ ਲੰਬੇ ਸਮੇਂ ਤੋਂ ਲੋਕ ਕੋਰੋਨਾ ਮਹਾਂਮਾਰੀ ਨਾਲ ਪੀਡ਼ਤ ਹਨ ਜਿਸ ਕਾਰਨ ਉਹਨਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਮਾਹਾਵਾਰੀ ਦੇ ਨਾਲ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਭਾਵੇਂ ਕਿ ਹਰ ਕਿਸੇ ਦੇ ਉੱਤੇ ਹੀ ਇਸ ਮਹਾਂਮਾਰੀ ਨੇ ਆਪਣੇ ਬੁਰੇ ਪ੍ਰਭਾਵ ਪਾਏ ਹਨ ਪਰ ਫਿਰ ਵੀ ਬਹੁਤੇ ਲੋਕ ਅਜਿਹੇ ਸੀ ਜਿਨ੍ਹਾਂ ਦੇ ਕੁਝ ਕਰੀਬੀ ਇਸ ਦੁਨੀਆ ਦੇ ਵਿੱਚੋਂ ਚਲੇ ਗਏ ਕਿਉਂਕਿ ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੌਰਾਨ ਆਪਣੀ ਜਾਨ ਗਵਾ ਬੈਠੇ ਹਨ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦਾ ਕਾਰੋਬਾਰ ਠੱਪ ਹੋ ਗਿਆ ਜਿਸ ਕਾਰਨ ਉਹ ਅੱਜ ਦੇ ਸਮੇਂ ਵਿੱਚ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ ਬੇਰੁਜ਼ਗਾਰੀ ਦੇ ਨਾਲ ਨਾਲ ਮਹਿੰਗਾਈ ਵੀ ਕਾਫੀ ਜ਼ਿਆਦਾ ਵਧੀ ਹੋਈ ਹੈ ਜਿਸ ਕਾਰਨ ਲੋਕ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ।ਦੱਸ ਦੇਈਏ ਕਿ ਪਿਛਲੇ ਦਿਨੀਂ ਕੁਝ ਲੋਕ ਇਟਲੀ ਤੋਂ ਪੰਜਾਬ ਆਏ ਸੀ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਏਅਰਪੋਰਟ ਤੇ ਪਹੁੰਚੇ ਸੀ ਜਿਨ੍ਹਾਂ ਦਾ ਕੋਰੂਨਾ ਟੈਸਟ ਕੀਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਦੇ ਵਿੱਚ ਕੋਰੋਨਾ ਮਹਾਂਮਾਰੀ ਦੇ ਲੱਛਣ ਪਾਏ ਗਏ ਅਤੇ ਇਨ੍ਹਾਂ ਨੂੰ ਇੱਥੇ ਹੀ ਰੁਕਣ ਦੇ ਲਈ ਕਿਹਾ ਗਿਆ
ਪਰ ਜਿਹੜੇ ਲੋਕ ਇੱਥੇ ਆਏ ਸੀ ਉਨ੍ਹਾਂ ਦੇ ਵੱਲੋਂ ਇੱਥੇ ਕਾਫੀ ਜ਼ਿਆਦਾ ਹੰਗਾਮਾ ਕੀਤਾ ਗਿਆ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਵੀ ਅਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਫੀ ਜ਼ਿਆਦਾ ਹੰਗਾਮਾ ਹੋਇਆ ਦੱਸਿਆ ਜਾ ਰਿਹਾ ਹੈ ਇਨ੍ਹਾਂ ਦਾ ਕਹਿਣਾ ਸੀ ਕਿ ਇਹ ਕੋਰੋਨਾ ਪਾਜ਼ੇਟਿਵ ਨਹੀਂ ਹਨ।ਇਨ੍ਹਾਂ ਨੇ ਪਹਿਲਾਂ ਹੀ ਆਪਣਾ ਟੈਸਟ ਕਰਵਾਇਆ ਹੋਇਆ ਹੈ ਇਹ ਕੋਰੋਨਾ ਨੈਗੇਟਿਵ ਹਨ ਪਰ ਜਾਣਬੁੱਝ ਕੇ ਸਰਕਾਰਾਂ ਦੇ ਵੱਲੋਂ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਦੀਆਂ ਰਿਪੋਰਟਾਂ ਗਲਤ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ
ਕਿ ਉਨ੍ਹਾਂ ਨੂੰ ਇੱਥੋਂ ਜਾਣ ਦਿੱਤਾ ਜਾਵੇ ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਇਸ ਫਰਾਰ ਵੀ ਹੋ ਚੁੱਕੇ ਹਨ ਜਿਨ੍ਹਾਂ ਦਾ ਕਹਿਣਾ ਹੈ ਕਿ ਉਹ ਕੋਰੋਨਾ ਨੈਗਟਿਵ ਹਨ ਪਰ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜਿਹੜੇ ਲੋਕ ਫ਼ਰਾਰ ਹੋਏ ਹਨ ਉਨ੍ਹਾਂ ਦੇ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਫ਼ਰਾਰ ਹੋਏ ਲੋਕਾਂ ਦੀਆਂ ਪ੍ਰੇਸ਼ਾਨੀਆਂ ਵੀ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਕਿਉਂਕਿ ਜੇਕਰ ਉਨ੍ਹਾਂ ਦੇ ਪਾਸਪੋਰਟ ਰੱਦ ਹੁੰਦੇ ਹਨ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ
ਸੋ ਲੋਕਾਂ ਨੂੰ ਮਜਬੂਰ ਕੀਤਾ ਜਾ ਰਿਹਾ ਹੈ ਕਿ ਉਹ ਹਸਪਤਾਲਾਂ ਦੇ ਵਿਚ ਜਾ ਕੇ ਆਪਣਾ ਇਲਾਜ ਕਰਨ ਸੋ ਇੱਥੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪੋ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਕੀ ਕਹਿਣਾ ਹੈ ਕਿ ਇਹ ਸਭ ਕੁਝ ਡ੍ਰਾਮੇਬਾਜੀ ਹੋ ਰਹੀ ਹੈ ਇੱਕ ਪਾਸੇ ਸਿਆਸੀ ਪਾਰਟੀਆਂ ਦੇ ਵੱਲੋਂ ਵੱਡੀਆਂ ਵੱਡੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਉੱਥੇ ਕੋਈ ਕੋਰੋਨਾ ਨਹੀਂ ਆਉਂਦਾ ਪਰ ਜਦੋਂ ਲੋਕ ਵਿਦੇਸ਼ਾਂ ਦੇ ਵਿਚ ਆਉਂਦੇ ਹਨ ਤਾਂ ਉਨ੍ਹਾਂ ਦੇ ਵਿੱਚ ਕਰੁਣਾ ਆ ਜਾਂਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ