ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਪਿੱਛੋਂ ਕੁੜੀਆਂ ਦੇ ਨਾਲ ਛੇਡ਼ਛਾਡ਼ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ। ਸਕੂਲਾਂ ਦੇ
ਵਿੱਚ ਵੀ ਕੁੜੀਆਂ ਸੁਰੱਖਿਅਤ ਨਹੀਂ ਹਨ ਇਸੇ ਮਾਮਲੇ ਦੇ ਵਿੱਚ ਜਦੋਂ ਇੱਕ ਡੀ ਈ ਓ ਇਕ ਸਮਾਗਮ ਦੇ ਵਿੱਚ ਪਹੁੰਚੀ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਗਲ ਦੇ ਵਿੱਚ ਫੁੱਲਾਂ ਦੇ ਹਾਰ ਪਾਏ ਜਾ ਰਹੇ ਸੀ ਇਸੇ ਦੌਰਾਨ ਇਕ ਅਧਿਆਪਕ ਨੇ ਇਸ ਦਾ ਡੀ ਈ ਓ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾ ਦਿੱਤਾ ਪਰ ਇਸ ਦੀ ਈ ਉਹਨੂੰ ਇਸ ਮਾਮਲੇ ਬਾਰੇ ਜਾਣਕਾਰੀ ਨਹੀਂ ਹੋਈ
ਜਿਸ ਕਾਰਨ ਉਹ ਇਸ ਜੁੱਤੀਆਂ ਵਾਲੇ ਹਾਰ ਨੂੰ ਗਲ ਵਿੱਚ ਪਾ ਕੇ ਹੀ ਫੋਟੋਆਂ ਖਿਚਵਾਉਂਦੇ ਰਹੇ ਪਰ ਜਿਵੇਂ ਹੀ ਉਨ੍ਹਾਂ ਨੇ ਆਪਣੇ ਗਲ ਦੇ ਵਿਚੋਂ ਇਹ ਹਾਰ ਉਤਾਰੇ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾਇਆ ਹੋਇਆ ਸੀ ਜਿਸ ਤੋਂ ਬਾਅਦ ਉਹ ਇਕਦਮ ਹੀ ਚੌਂਕ ਜਾਂਦੇ ਹਨ ਅਤੇ ਉਨ੍ਹਾਂ ਦੇ ਹੋਸ਼ ਉੱਡ ਗਏ ਉਸ ਤੋਂ ਬਾਅਦ ਇਹ ਵੀਡੀਓ
ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋਈ।ਜਿਸ ਬਾਰੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਸਾਂਝੇ ਕੀਤੇ ਗਏ ਦੱਸ ਦਈਏ ਕਿ ਇਹ ਮਾਮਲਾ ਇਸ ਕਾਰਨ ਸਾਹਮਣੇ ਆਇਆ ਕਿਉਂਕਿ ਇਸ ਡੀ ਈ ਓ ਨੇ ਇਕ ਮਾਮਲੇ ਦੇ ਉੱਤੇ ਕੋਈ ਵੀ ਗੱਲਬਾਤ ਨਹੀਂ ਕੀਤੀ ਸੀ ਜਿਸ ਮਾਮਲੇ ਦੇ ਵਿੱਚ ਉਨ੍ਹਾਂ ਦੇ ਕੋਲ ਇਕ ਸ਼ਿਕਾਇਤ ਪਹੁੰਚੀ ਸੀ ਕਿ ਸਕੂਲ ਦੇ
ਵਿਚ ਕੁੜੀਆਂ ਦੇ ਨਾਲ ਗਲਤ ਹੋ ਰਿਹਾ ਹੈ ਜਿਸ ਤੋਂ ਬਾਅਦ ਡੀ ਓ ਦੇ ਗਲ ਦੇ ਵਿੱਚ ਜੁੱਤੀਆਂ ਦਾ ਹਾਰ ਪਾਇਆ ਗਿਆ ਇਸ ਮਾਮਲੇ ਸਬੰਧੀ ਬਹੁਤੇ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਤਰ੍ਹਾਂ ਨਾਲ ਨਹੀਂ ਕੀਤਾ ਜਾਣਾ ਚਾਹੀਦਾ ਸੀ ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਵੱਲੋਂ ਵੀ ਇਸ ਮਾਮਲੇ ਦੇ ਵਿੱਚ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।