ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵੀ ਲਗਾਤਾਰ ਕੋਰੂਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ ਜਿਸ ਕਾਰਨ ਲੋਕਾਂ ਦੀ ਵਿੱਚ ਕਾਫ਼ੀ ਜ਼ਿਆਦਾ ਦਹਿਸ਼ਤ ਹੈ ਪਿਛਲੇ ਕਈ ਸਾਲਾਂ ਤੋਂ ਲੋਕ ਇਸ ਮਹਾਂਮਾਰੀ ਨਾਲ ਪੀਡ਼ਤ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਦੇਖਿਆ ਜਾਵੇ ਤਾਂ ਇਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕ ਆਪਣੀ
ਜਾਨ ਗੁਆ ਬੈਠੇ ਹਨ ਇਸ ਤੋਂ ਇਲਾਵਾ ਕਈ ਲੋਕ ਅਜਿਹੇ ਸੀ ਜਿਨ੍ਹਾਂ ਦਾ ਕਾਰੋਬਾਰ ਠੱਪ ਹੋ ਗਿਆ ਕਿਉਂਕਿ ਇਸ ਮਹਾਂਮਾਰੀ ਦੌਰਾਨ ਲੰਬਾ ਸਮਾਂ ਲਾਕਡਾਊਨ ਲੱਗਾ ਰਿਹਾ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਈਆਂ ਅੱਜ ਦੇ ਸਮੇਂ ਵਿੱਚ ਵੀ ਲੋਕ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਦੇਖਿਆ ਜਾਵੇ ਤਾਂ ਦੇਸ਼ ਦੇ ਵਿਚ ਮਹਿੰਗਾਈ ਅਤੇ
ਬੇਰੁਜ਼ਗਾਰੀ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ।ਜਿਸ ਕਾਰਨ ਲੋਕਾਂ ਨੂੰ ਆਪਣੀਆਂ ਜ਼ਰੂਰਤਾਂ ਦੀਆਂ ਚੀਜ਼ਾਂ ਪੂਰੀਆਂ ਕਰਨੀਆਂ ਵੀ ਬਹੁਤ ਜ਼ਿਆਦਾ ਮੁਸ਼ਕਿਲ ਹੋ ਰਹੀਆਂ ਹਨ ਭਾਵੇਂ ਕਿ ਪਿਛਲੇ ਕਈ ਮਹੀਨਿਆਂ ਤੋਂ ਕੋਰੋਨਾ ਮਹਾਂਮਾਰੀ ਦੇ ਮਾਮਲੇ ਘਟੇ ਸੀ ਪਰ ਫਿਰ ਵੀ ਇਸ ਤੋਂ ਪੂਰੀ ਤਰ੍ਹਾਂ ਨਿਜਾਤ ਨਹੀਂ ਮਿਲੀ ਸੀ ਜਿਸ ਕਾਰਨ ਅੱਜ ਦੇ ਸਮੇਂ ਵਿਚ ਵੀ ਲੋਕ ਬਹੁਤ ਸਾਰੀਆਂ ਦਿੱਕਤਾਂ
ਦਾ ਸਾਹਮਣਾ ਕਰ ਰਹੇ ਹਨ ਹੁਣ ਜਾਣਕਾਰੀ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ।ਜਿੱਥੇ ਥਾਪਰ ਕਾਲਜ ਦੇ ਵਿਚ ਬਿਆਲੀ ਵਿਦਿਆਰਥੀਆਂ ਦੇ ਕਰੁਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਸੀ ਜਿਸ ਤੋਂ ਬਾਅਦ ਚਾਰੇ ਪਾਸੇ ਹੜਕੰਪ ਮੱਚ ਗਈ ਇਸ ਕਾਲਜ ਦੇ ਪ੍ਰਬੰਧਕ ਅਤੇ ਵਿਦਿਆਰਥੀ ਕਾਫੀ ਜ਼ਿਆਦਾ ਚਿੰਤਤ ਹਨ ਦੱਸਿਆ ਜਾ ਰਿਹਾ ਹੈ ਕਿ ਕੁਝ ਹੋਰ ਵਿਦਿਆਰਥੀਆਂ ਦੇ
ਵੱਲੋਂ ਵੀ ਕਰੁਣਾ ਟੈਸਟ ਕਰਵਾਏ ਗਏ ਸੀ ਉਸ ਤੋਂ ਬਾਅਦ ਇਸ ਦੀ ਗਿਣਤੀ ਬਿਆਲੀ ਤੋਂ ਵਧ ਕੇ ਉਨੱਤਰ ਤੱਕ ਪਹੁੰਚ ਚੁੱਕੀ ਹੈ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਬੰਧੀ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਇਹ ਸਭ ਕੁਝ ਸਿਆਸਤ ਕੀਤੀ ਜਾ ਰਹੀ ਹੈ।
ਕਿਉਂਕਿ ਕਿਸੇ ਸਮੇਂ ਕੋਰੂਨਾ ਆ ਜਾਂਦਾ ਹੈ ਅਤੇ ਕਦੇ ਚਲਿਆ ਜਾਂਦਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਜਨੀਤਕ ਪਾਰਟੀਆਂ ਦੇ ਵੱਲੋਂ ਹੀ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਪਰ ਦੂਸਰੇ ਪਾਸੇ ਸਰਕਾਰ ਦੇ ਵੱਲੋਂ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਮਹਾਂਮਾਰੀ ਤੋਂ ਬਚਣ ਦੇ ਲਈ ਲੋਕਾਂ ਨੂੰ ਵੈਕਸੀਨ ਮਿਲਣੀ
ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।