ਸਕੂਲ ਵਿੱਚ ਪੜ੍ਹਾਉਣ ਵਾਲੇ ਅਧਿਆਪਕ ਨੇ ਕੀਤਾ ਇਹ ਸ਼ਰਮਨਾਕ ਕਾਰਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਮਾਂ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਇੱਕ ਖੇਤਰ ਦੀ ਪਲ ਪਲ ਦੀ ਜਾਣਕਾਰੀ ਦਿੰਦਾ ਰਹਿੰਦਾ ਹੈ ਸੋਸ਼ਲ ਮੀਡੀਆ ਉੱਤੇ ਕਈ ਤਾਂ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਅਤੇ ਕਈ ਵੀਡੀਓ ਅਜਿਹੀਆਂ ਵੀ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਸੋਸ਼ਲ ਮੀਡੀਆ ਸਾਨੂੰ ਘਰ ਬੈਠਿਆਂ ਹੀ ਸਾਰਿਆਂ ਖੇਤਰਾਂ ਦੀ ਜਾਣਕਾਰੀ ਦਿੰਦਾ ਰਹਿੰਦਾ ਹੈ ਸੋਸ਼ਲ ਮੀਡੀਆ ਦੇ ਉੱਪਰ ਸਾਨੂੰ ਹਰ ਇਕ ਤਰ੍ਹਾਂ ਦੀ ਖ਼ਬਰ ਦੇਖਣ ਨੂੰ ਮਿਲਦੀ ਹੈ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਨਸ਼ੇ ਬਹੁਤੀ ਜ਼ਿਆਦਾ ਵਧ ਚੁੱਕੇ ਹਨ ਜਿੱਥੇ ਕਿ ਨਸ਼ੇ ਤਸਕਰਾਂ

ਵੱਲੋਂ ਸ਼ਰ੍ਹੇਆਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਵੇਚਿਆ ਜਾ ਰਿਹਾ ਹੈ ਪੁਲੀਸ ਪ੍ਰਸ਼ਾਸਨ ਵੀ ਆਪਣੇ ਹੱਥ ਖੜ੍ਹੇ ਕਰ ਗਿਆ ਹੈ ਜਿਥੇ ਕਿ ਇਹ ਨਸ਼ਾ ਖ਼ਤਮ ਹੋਣ ਦਾ ਨਾਂ ਹੀ ਨਹੀਂ ਲੈ ਰਿਹਾ ਇਸ ਨਸ਼ੇ ਦੇ ਕਾਰਨ ਪੰਜਾਬੀ ਨੌਜਵਾਨ ਆਏ ਦਿਨ ਮਰ ਰਹੇ ਹਨ ਜਿੱਥੇ ਕਿ ਸਾਨੂੰ ਸੋਸ਼ਲ ਮੀਡੀਆ ਦੇ ਉੱਤੇ ਹਰ ਰੋਜ਼ ਹੀ ਨਵੀਂ ਤੋਂ ਨਵੀਂ ਵੀਡੀਓ ਦੇਖਣ ਨੂੰ ਮਿਲਦੀ ਹੈ ਜਿੱਥੇ ਕਿ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਮਰੇ ਹੁੰਦੇ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਸਰਕਾਰੀ ਸਕੂਲ ਦਾ ਮਾਸਟਰ ਹੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਖ਼ਰਾਬ ਕਰਦਾ ਸੀ ਉਹ ਇਕ ਵੱਡਾ ਨਸ਼ਾ ਤਸਕਰ ਸੀ ਜਿੱਥੇ ਕਿ ਉਹ ਨੌਜਵਾਨਾਂ ਨੂੰ ਨਸ਼ਾ ਮੁਹੱਈਆ ਕਰਵਾਉਂਦਾ ਸੀ ਇਹ ਮਾਸਟਰ ਬੱਚਿਆਂ ਨੂੰ ਚੰਗਿਆਈ ਦੀ ਸਿੱਖਿਆ ਤਾਂ ਕੀ ਦੇਣੀ ਸੀ ਉਲਟਾ ਉਨ੍ਹਾਂ ਨੂੰ ਨਸ਼ੇ ਦੇ ਉੱਤੇ ਲਾ ਰਿਹਾ ਸੀ ਇਸ ਦੇ ਸਾਰੇ ਪੋਲ ਖੁੱਲ੍ਹ ਚੁੱਕੇ ਨੇ ਤੇ

ਉਹੀ ਮਾਸਟਰ ਹੈ ਜੋ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਗੰਦੇ ਧੰਦੇ ਦਾ ਅਹਿਮ ਹਿੱਸਾ ਸੀ ਮਾਮਲਾ ਅੰਮ੍ਰਿਤਸਰ ਦਾ ਪੁਲਸ ਨੇ ਖੁਫੀਆ ਇਤਲਾਹ ਅਤੇ ਕਾਬੂ ਆਏ ਦੋ ਵਿਅਕਤੀਆਂ ਤੋਂ ਪੁੱਛਗਿੱਛ ਦੇ ਦੌਰਾਨ ਜੰਮੂ ਕਸ਼ਮੀਰ ਰੇਡ ਕਰ ਕੇ ਮਾਸਟਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਜਦੋਂ ਪੁਲੀਸ ਦੁਆਰਾ ਉਸ ਮਾਸਟਰ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਅਧਿਆਪਕਾਂ ਦੇ ਕੋਲੋਂ ਪੰਜ ਕਿੱਲੋ ਹੈਰੋਇਨ ਬਰਾਮਦ ਹੋਈ ਜਿੱਥੇ ਗਏ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਇਸੇ ਤਰ੍ਹਾਂ ਪੰਜਾਬ ਦੇ ਵਿੱਚ ਅਜਿਹੀਆਂ ਵੀਡੀਓ ਦੇਖ ਕੇ ਅਸੀਂ ਸੋਚਾਂ ਵਿੱਚ ਪੈ ਜਾਂਦੇ ਹਾਂ ਜਿੱਥੇ ਕਿ ਚੰਗੀ ਸਿੱਖਿਆ ਦੇਣ ਵਾਲੇ ਹੀ ਸਾਨੂੰ ਗ਼ਲਤ ਕੰਮਾਂ ਤੇ ਲਾ ਰਹੇ ਹਨ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *