ਪੰਜਾਬ ਦੀ ਇਸ ਧੀ ਨੇ ਚਮਕਾਇਆ ਦੁਨੀਆ ਭਰ ਵਿਚ ਨਾਮ

Latest Update

ਹਾਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਨ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਡੇ ਤਕ ਹਰ ਇੱਕ ਖ਼ਬਰ ਪਹੁੰਚਾਉਂਦਾ ਹੈ ਕਈ ਤਾਂ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਨੂੰ ਆਮ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਵੇਂ ਕਿ ਪੰਜਾਬ ਦੇ ਅੰਦਰ ਚੋਰੀ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਵਧ ਰਹੀਆਂ ਹਨ ਆਏ ਦਿਨ ਸਾਨੂੰ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਕ ਮਾਮਲਾ ਲੈ ਕੇ ਤੁਹਾਡੇ ਅੱਗੇ ਪਹੁੰਚੇ ਹਾ ਜਿੱਥੇ ਕਿ ਇੱਕ ਪੰਜਾਬ ਦੀ ਧੀ ਨੇ ਦੂਰ ਦੂਰ ਤਕ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ

ਜਿੱਥੇ ਕਿ ਉਸ ਨੇ ਆਖਿਆ ਕਿ ਉਹ ਕਦੇ ਵੀ ਹਿੰਮਤ ਨਹੀਂ ਹਾਰਦੀ ਉਹ ਹਮੇਸ਼ਾਂ ਹੀ ਮੁਸੀਬਤਾਂ ਦੇ ਲਈ ਆਪਣੇ ਆਪ ਨੂੰ ਤਿਆਰ ਰੱਖਦੀ ਹੈ ਉਸ ਲਈ ਉਸ ਲੜਕੀ ਦਾ ਇਕ ਸੁਪਨਾ ਹੈ ਜਿੱਥੇ ਕੋਹਿਮਾ ਲੈ ਜਾ ਕੇ ਆਪਣੇ ਦੇਸ਼ ਦਾ ਝੰਡਾ ਲਹਿਰਾਉਣਾ ਚਾਹੁੰਦੀ ਹੈ ਉਸ ਨੇ ਆਖਿਆ ਉਸ ਦਾ ਇਹ ਸੁਪਨਾ ਬਹੁਤੀ ਵੱਡਾ ਜਿਸ ਨੂੰ ਕਿ ਉਹ ਪੂਰਾ ਕਰਨਾ ਚਾਹੁੰਦੀ ਹੈ ਅਤੇ ਉਹ ਪੂਰਾ ਕਰੇਗੀ ਜਿੱਥੇ ਕਿ ਲੋਕਾਂ ਦੁਆਰਾ ਉਸ ਨੂੰ ਕਿਹਾ ਜਾਂਦਾ ਹੈ ਕਿ ਉਹ ਢੰਗ ਦੇ ਕੱਪੜੇ ਪਾਵੇ ਅਤੇ ਇਸ ਤਰ੍ਹਾਂ ਹੀ ਉਹ ਫਿਰਦੀ ਰਹਿੰਦੀ ਹੈ ਜਿੱਥੇ ਕਿ ਉਸ ਨੇ ਦੱਸਿਆ ਕਿ ਲੋਕਾਂ ਨੇ ਉਸ ਦੀਆਂ ਲੱਤਾਂ ਬਹੁਤ ਜ਼ਿਆਦਾ ਖਿੱਚਿਆ ਪਰ ਉਸ ਨੇ ਕਦੇ ਵੀ ਆਪਣੀ ਹਿੰਮਤ ਨਹੀਂ ਹਾਰੀ ਉਹ ਉਨ੍ਹਾਂ ਪਹਾੜਾਂ ਵਿੱਚ ਵੀ ਬਹਿ ਕੇ

ਉਸ ਨੇ ਰਾਤ ਕੱਟੀ ਹੈ ਜਿਥੇ ਕਿ ਖੜਨਾ ਵੀ ਮੁਸ਼ਕਲ ਹੋ ਜਾਂਦਾ ਹੈ ਉਥੇ ਹੀ ਲੋਕਾਂ ਤੋਂ ਰਖਾਏ ਅਦਾਇਗੀ ਇਸ ਕੁੜੀ ਨੂੰ ਅਕਲ ਨਹੀਂ ਹੈ ਜਿੱਥੇ ਕਿ ਉਸ ਲੜਕੀ ਦੀ ਕੈਲਾਫੋਰਨੀਆ ਦੇ ਆਰਟੀਕਲ ਵਿਚ ਉਸ ਦੀ ਖ਼ਬਰ ਲੱਗੀ ਹੈ ਜਿਥੇ ਕਿ ਉਸ ਨੇ ਪਹਾੜ ਨੂੰ ਪਾਰ ਕੀਤਾ ਸੀ ਜਿੱਥੇ ਕਿ ਇਹ ਬਹੁਤ ਹੀ ਵੱਡੀ ਗੱਲ ਹੈ ਇਸ ਲਈ ਉਸ ਲੜਕੀ ਨੇ ਖੁਦ ਨੂੰ ਬਹੁਤ ਹੀ ਜ਼ਿਆਦਾ ਖ਼ੁਸ਼ੀ ਹੋਈ ਸੀ ਜਦੋਂ ਕੈਲੇਫੋਰਨੀਆ ਦੇ ਵਿੱਚ ਉਸ ਦੀ ਖ਼ਬਰ ਲੱਗੀ ਸੀ ਇਸ ਲਈ ਉਸ ਨੇ ਆਖਿਆ ਕਿ ਬੰਦੇ ਦੇ ਪਹਿਰਾਵੇ ਤੋਂ ਕਦੇ ਵੀ ਜੱਜਮੈਂਟ ਨਹੀਂ ਕਰਨਾ ਚਾਹੀਦਾ ਜਿੱਥੇ ਕਿ ਲੋਕ ਉਸ ਨੂੰ ਕਹਿੰਦੇ ਸਨ ਕਿ ਉਸ ਨੂੰ ਨਾਲ ਰੱਖਣ ਦੇ ਵਿੱਚ ਉਨ੍ਹਾਂ ਨੂੰ ਸ਼ਰਮ ਮਹਿਸੂਸ ਹੁੰਦੀ ਹੈ ਜਿੱਥੇ ਕਿ ਉਸ ਨੂੰ ਕੁੜੀਆਂ ਕਹਿੰਦੇ ਸਨ

ਕਿ ਉਹ ਬਹੁਤ ਹੀ ਜ਼ਿਆਦਾ ਬੋਰਿੰਗ ਹੈ ਅਤੇ ਉਸ ਨੂੰ ਆਪਣੇ ਨਾਲ ਵੀ ਨਹੀਂ ਰੱਖਦੀਆਂ ਸੀ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *