ਇਸ ਔਰਤ ਦੇ ਉਪਰ ਪਈਆਂ ਇਹ ਭਾਰੀ ਮੁਸ਼ਕਲਾਂ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਔਰਤ ਦੀ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਉਹ ਔਰਤ ਆਪਣੇ ਪਤੀ ਦੇ ਇਲਾਜ ਲਈ ਤਰਲੇ ਪਾ ਰਹੀ ਹੈ ਕਿਉਂਕਿ ਪਹਿਲਾਂ ਉਸ ਦੇ ਪਤੀ ਨੂੰ ਗੁਰਦਿਆਂ ਦੀ ਪ੍ਰਾਬਲਮ ਸੀ ਜਿੱਥੇ ਕਿ ਉਹ ਆਪਣਾ ਘਰ ਬਾਰ ਵੇਚ ਦਿੰਦੀ ਹੈ ਤੇ ਉਸ ਦੇ ਇਲਾਜ ਲਈ ਕਿਉਂਕਿ ਉਸ ਤੇ ਡਾਕਟਰਾਂ ਦਾ ਕਹਿਣਾ ਹੈ ਕਿ ਦਲਾਲ ਦੇ ਲਈ ਅੱਠ ਨੌੰ ਲੱਖ ਰੁਪਿਆ ਲੱਗੇਗਾ ਅਤੇ ਉਨ੍ਹਾਂ ਦੁਆਰਾ ਘਰ ਵੇਚ ਕੇ ਉਹਦਾ ਇਲਾਜ ਵੀ ਕਰਵਾਇਆ ਜਾਂਦਾ ਹੈ ਪਰ ਫਿਰ ਵੀ ਉਸ ਦੇ ਇਲਾਜ ਸਹੀ ਨਹੀਂ ਹੋ

ਪਾਉਂਦਾ ਜਿਸ ਤੋਂ ਬਾਅਦ ਡਾ ਹੋਰ ਪੈਸੇ ਦੀ ਮੰਗ ਕਰਦੇ ਹਨ ਇਸ ਤਰ੍ਹਾਂ ਇਹ ਅੌਰਤ ਬਹੁਤ ਹੀ ਜ਼ਿਆਦਾ ਮਜਬੂਰ ਤੇ ਲਾਚਾਰ ਹੈ ਜਿੱਥੇ ਕਿ ਉਹ ਆਪਣੇ ਪਤੀ ਨੂੰ ਲੈ ਕੇ ਕਈ ਹਸਪਤਾਲਾਂ ਵਿੱਚ ਜਾਂਦੀ ਹੈ ਜਿੱਥੇ ਕਿ ਉੱਥੇ ਹੀ ਕਾਫ਼ੀ ਪੈਸਿਆਂ ਦੀ ਮੰਗ ਕੀਤੀ ਜਾਂਦੀ ਹੈ ਜਿੱਥੇ ਕਿ ਪੈਸੇ ਨਾ ਹੋਣ ਦੇ ਬਾਵਜੂਦ ਉਹ ਔਰਤ ਬਹੁਤ ਹੀ ਲਾਚਾਰ ਤੇ ਬੇਵੱਸ ਜਾਪਦੀ ਹੈ ਉਸ ਨੇ ਆਖਿਆ ਕਿ ਉਨ੍ਹਾਂ ਦਾ ਘਰ ਬਾਰ ਵਿਕ ਚੁੱਕਿਆ ਹੈ ਉਨ੍ਹਾਂ ਦੇ ਦੋ ਬੱਚੇ ਹਨ ਜਿੱਥੇ ਕਿ ਘਰ ਵਿੱਚ ਕੋਈ ਕਮਾਉਣ ਵਾਲਾ ਵੀ ਨਹੀਂ ਹੈ ਘਰ ਦਾ ਗੁਜ਼ਾਰਾ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਹੋਇਆ ਪਿਆ ਹੈ ਉਨ੍ਹਾਂ ਦਾ ਘਰ ਬਾਰ ਵੀ ਵਿਕ ਚੁੱਕਾ ਹੈ ਜਿੱਥੇ ਕਿ ਉਹ ਆਪ ਕਿਰਾਏ ਉੱਤੇ ਰਹਿੰਦੇ ਹਨ ਇਸ ਲਈ ਉਸ ਦਾ ਪਤੀ ਦਾ ਇਲਾਜ ਹੁਣ ਉਸਦੇ ਲਈ ਸੰਭਵ ਨਹੀਂ ਹੈ ਕਿਉਂਕਿ ਉਸਦੇ ਲਈ ਅੱਠ ਨੌਂ ਲੱਖ ਰੁਪਿਆ ਹੋਰ ਲੱਗੇਗਾ ਤਿੰਨ ਕੋਲ ਇੰਨਾ ਪੈਸਾ ਨਹੀਂ ਹੈ ਕਿ

ਉਹ ਉਸਦੇ ਇਲਾਜ ਲਈ ਪੈਸੇ ਲਾ ਦੇਣ ਜਿੱਥੇ ਕਿ ਇਹ ਆਰਟਸ ਦੱਸਦੀ ਹੈ ਕਿ ਉਹ ਤਰਨਤਾਰਨ ਦੇ ਇਲਾਕੇ ਵਿੱਚੋਂ ਆਈ ਹੈ ਜਿਥੇ ਕਿ ਉਸ ਦਾ ਪਤੀ ਲੰਮੇ ਸਮੇਂ ਤੋਂ ਬਿਮਾਰ ਹੈ ਜਿਸ ਦੇ ਇਲਾਜ ਲਈ ਉਨ੍ਹਾਂ ਨੇ ਆਪਣਾ ਘਰ ਵੀ ਵੇਚ ਦਿੱਤਾ ਅਤੇ ਉਨ੍ਹਾਂ ਦੇ ਹੁਣ ਹਾਲਾਤ ਬਹੁਤੀ ਜ਼ਿਆਦਾ ਮਾੜੇ ਹੋ ਗਏ ਹਨ ਜਿੱਥੇ ਕਿ ਹੁਣ ਉਹ ਆਪ ਕਿਰਾਏ ਦੇ ਕਮਰੇ ਉਤੇ ਰਹਿ ਕੇ ਆਪਣਾ ਸਮਾਂ ਲੰਘਾਉਂਦੇ ਹਨ ਇਸ ਲਈ ਉਸ ਅੌਰਤ ਨੇ ਇਹ ਬੇਨਤੀ ਕੀਤੀ ਅਤੇ ਉਸਦੇ ਪਤੀ ਦਾ ਇਲਾਜ ਕਰਵਾਇਆ ਜਾਵੇ ਤਾਂ ਕਿ ਉਹ ਦੁਬਾਰਾ ਤੋਂ ਚੰਗਾ ਹੋ ਸਕੇ ਕਿਉਂਕਿ ਜਿਸ ਦੇ ਕਾਰਨ ਉਸਦੇ ਘਰ ਬਾਰ ਬੀ ਵਿਕ ਚੁੱਕਿਆ ਹੈ ਇਸ ਤਰ੍ਹਾਂ ਇਸ ਔਰਤ ਦੇ ਉੱਪਰ ਬਹੁਤ ਹੀ ਜ਼ਿਆਦਾ ਮੁਸ਼ਕਲਾਂ ਪਈਆਂ ਹੋਈਆਂ ਹਨ ਜਿੱਥੇ ਕਿ ਉਹ ਆਪਣੇ ਪਤੀ ਨੂੰ ਲੈ ਕੇ ਅੱਧੀ ਰਾਤ ਤਕ ਸੜਕਾਂ ਤੇ ਫਿਰ ਰਹੀ ਹੈ ਅਤੇ ਸੇਵਾ ਸੁਸਾਇਟੀ ਵਾਲਿਆਂ ਤੋਂ ਮੰਗ ਕਰ ਰਹੀ ਹੈ ਕਿ ਉਸ ਦੇ ਪਤੀ ਦਾ ਇਲਾਜ ਕਰਵਾਇਆ ਜਾਵੇ ਕਿਉਂਕਿ ਉਨ੍ਹਾਂ ਦੇ ਕੋਲ ਹੁਣ ਪਹੁੰਚ ਨਹੀਂ ਹੈ ਕੀ ਉਹ ਉਸ ਦਾ ਇਲਾਜ ਕਰਵਾ ਸਕਣ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *