ਤਿੱਨ ਨੌਜਵਾਨਾਂ ਨੇ ਦੁਕਾਨ ਵਿੱਚ ਵੜ ਕੇ ਛੋਟੇ ਬੱਚੇ ਦੇ ਨਾਲ ਕੀਤੀ ਇਹ ਦਿਲ ਦਹਿਲਾਉਣ ਵਾਲੀ ਕਰਤੂਤ

Latest Update

ਹਾਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਨ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਡੇ ਤਕ ਹਰ ਇੱਕ ਖ਼ਬਰ ਪਹੁੰਚਾਉਂਦਾ ਹੈ ਕਈ ਤਾਂ ਖ਼ਬਰਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਇਸੇ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਨੂੰ ਆਮ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਵੇਂ ਕਿ ਪੰਜਾਬ ਦੇ ਅੰਦਰ ਚੋਰੀ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਵਧ ਰਹੀਆਂ ਹਨ ਆਏ ਦਿਨ ਸਾਨੂੰ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਜਿਥੇ ਕਿ ਚੋਰਾਂ ਦੁਆਰਾ ਸ਼ਰ੍ਹੇਆਮ ਲੁੱਟ ਮਾਰ ਕੀਤੀ ਜਾਂਦੀ ਹੈ ਉੱਥੇ ਹੀ ਇੱਕ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋ ਰਹੀ ਹੈ

ਜਿਥੇ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਦੁਕਾਨ ਵਿੱਚ ਵੜ ਕੇ ਛੋਟੇ ਜਿਹੇ ਬੱਚੇ ਨੂੰ ਹਥਿਆਰ ਦਿਖਾ ਕੇ ਉਸ ਨੂੰ ਡਰਾਇਆ ਜਾਂਦਾ ਹੈ ਅਤੇ ਉਸ ਦੇ ਕੋਲੋਂ ਕਾਫੀ ਲੁੱਟਮਾਰ ਵੀ ਕੀਤੀ ਜਾਂਦੀ ਹੈ ਜਿੱਥੇ ਕਿ ਇਹ ਮਾਮਲਾ ਜੈਤੋ ਦਾ ਹੈ ਜਿੱਥੇ ਤਿੰਨ ਅਣਪਛਾਤੇ ਨੌਜਵਾਨ ਦੁਕਾਨ ਦੇ ਅੰਦਰ ਆਉਂਦੇ ਹਨ ਜਿੱਥੇ ਕਿ ਇੱਕ ਛੋਟੀ ਉਮਰ ਦਾ ਨੌਜਵਾਨ ਦੁਕਾਨ ਵਿੱਚ ਬੈਠਾ ਹੁੰਦਾ ਹੈ ਤਾਂ ਉਹ ਪਿਆਸ ਦੇ ਬਹਾਨੇ ਉਸਦੇ ਕੋਲ ਆਉਂਦੇ ਹਨ ਉੱਥੇ ਉਸ ਨੂੰ ਹਥਿਆਰ ਦਿਖਾ ਕੇ ਸਾਰਾ ਪੈਸਾ ਉਥੋਂ ਲੈ ਜਾਂਦੇ ਹਨ ਜਿੱਥੇ ਕਿ ਉਹ ਬੱਚਾ ਉਹ ਹਥਿਆਰ ਨੂੰ ਦੇਖ ਕੇ ਘਬਰਾ ਜਾਂਦਾ ਹੈ ਅਤੇ ਇਕ ਸਾਈਡ ਤੇ ਹੋ ਕੇ ਖੜ੍ਹ ਜਾਂਦਾ ਹੈ ਜਿਸ ਤੋਂ ਬਾਅਦ ਕੇ ਇਨ੍ਹਾਂ ਚੋਰਾਂ ਦੁਆਰਾ ਸਾਰਾ ਗੱਲਾ ਫਰੋਲਿਆ ਜਾਂਦਾ ਹੈ ਅਤੇ ਉਸ ਦੇ ਪੈਸੇ ਕੱਢ ਲਏ ਜਾਂਦੇ ਹਨ ਜਿੱਥੇ ਕਿ ਇਹ ਨੌਜਵਾਨ ਬੇਵੱਸ ਨਜ਼ਰਾਂ ਨਾਲ ਉਨ੍ਹਾਂ ਨੂੰ

ਦੇਖ ਰਿਹਾ ਹੁੰਦਾ ਹੈ ਕਿਉਂਕਿ ਉਹ ਚਾਹ ਕੇ ਵੀ ਕੁਝ ਨਹੀਂ ਕਰ ਸਕਦਾ ਸੀ ਉਨ੍ਹਾਂ ਦੇ ਕੋਲ ਇਕ ਹਥਿਆਰ ਵੀ ਹੁੰਦਾ ਹੈ ਜਿਸਦੇ ਨਾਲ ਉਹ ਬੱਚੇ ਨੂੰ ਡਰਾਉਂਦੇ ਹਨ ਅਤੇ ਕਹਿੰਦੇ ਹਨ ਜੇਕਰ ਤੂੰ ਉਨ੍ਹਾਂ ਨੂੰ ਪੈਸਾ ਨਾ ਦਿੱਤਾ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਣਗੇ ਇਸ ਲਈ ਉਹ ਬੱਚਾ ਡਰ ਜਾਂਦਾ ਹੈ ਅਤੇ ਬਹੁਤ ਹੀ ਜ਼ਿਆਦਾ ਘਬਰਾ ਵੀ ਜਾਂਦਾ ਹੈ ਕਿ ਅਚਾਨਕ ਉਸ ਦੇ ਨਾਲ ਇਹ ਕਿਸ ਤਰ੍ਹਾਂ ਅਜਿਹਾ ਕਾਂਡ ਹੋ ਗਿਆ ਜਿੱਥੇ ਕਿ ਉਨ੍ਹਾਂ ਦੀ ਇਹ ਸਾਰੀ ਵੀਡਿਓ ਕੈਮਰੇ ਵਿੱਚ ਵੀ ਰਿਕਾਰਡ ਹੋਈ ਹੈ ਜੋ ਕਿ ਕੈਮਰੇ ਵਿਚ ਸਾਫ ਦਿਖਾਈ ਦਿੰਦਾ ਹੈ ਕਿ ਕਿਸ ਤਰ੍ਹਾਂ ਉਹ ਬੱਚੇ ਨੂੰ ਡਰਾ ਕੇ ਉਥੋਂ ਪੈਸਾ ਲੁੱਟ ਕੇ ਚਲੇ ਜਾਂਦੇ ਹਨ ਜਿਸ ਤੋਂ ਵਧ ਕੇ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਹੀ

ਜ਼ਿਆਦਾ ਵਾਇਰਲ ਹੋ ਰਿਹਾ ਹੈ ਜਿੱਥੇ ਕਿ ਇਨ੍ਹਾਂ ਚੋਰਾਂ ਦੁਆਰਾ ਸ਼ਰ੍ਹੇਆਮ ਹੀ ਦੁਕਾਨ ਵਿੱਚ ਵੜ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ ਇਨ੍ਹਾਂ ਚੋਰਾਂ ਨੂੰ ਹੁਣ ਕਿਸੇ ਦਾ ਵੀ ਡਰ ਨਹੀਂ ਹੈ ਇਹ ਦੁਕਾਨਾਂ ਦੇਸ਼ ਵਿੱਚ ਜਾ ਕੇ ਸ਼ਰ੍ਹੇਆਮ ਚੋਰੀ ਕਰਦੇ ਹਨ ਇਸ ਤਰ੍ਹਾਂ ਹੀ ਉਹ ਚੋਰ ਉਸ ਦੁਕਾਨ ਵਿਚ ਪਿਆ ਜਿੰਨਾਂ ਵੀ ਪੈਸਾ ਸੀ ਉਹ ਸਾਰਾ ਲੈ ਕੇ ਫ਼ਰਾਰ ਹੋ ਜਾਂਦੇ ਹਨ ਜਿਸ ਤੋਂ ਬਾਅਦ ਆਲੇ ਦੁਆਲੇ ਦੀਆਂ ਦੁਕਾਨਾਂ ਵਿਚ ਵੀ ਹੜਕੰਪ ਮੱਚ ਜਾਂਦਾ ਹੈ ਪੁਲੀਸ ਦੁਆਰਾ ਸਾਰੇ ਵਾਲੀ ਜਾਂਚ ਪਡ਼ਤਾਲ ਕੀਤੀ ਜਾ ਰਹੀ ਉਹ ਦੋਸ਼ੀ ਦੀ ਭਾਲ ਕਰ ਰਹੇ ਹਨ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

Leave a Reply

Your email address will not be published. Required fields are marked *