ਸਿੱਧੂ ਮੂਸੇਵਾਲੇ ਦੀ ਮੌ ਤ ਤੋਂ ਬਾਅਦ ਮਨਕੀਰਤ ਔਲਖ ਨੇ ਕੀਤੀ ਪੰਜਾਬ ਵਿੱਚ ਐਂਟਰੀ

Latest Update

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦੀ ਮੌ ਤ ਦੇ ਵਿੱਚ ਮਨਕੀਰਤ ਔਲਖ ਦਾ ਹੱਥ ਆਇਆ ਹੈ ਜਿੱਥੇ ਕਿ ਉਹ ਜਦੋਂ ਸਿੱਧੂ ਦੀ ਮੌ ਤ ਹੋਈ ਸੀ ਤਾਂ ਉਹ ਕੈਨੇਡਾ ਭੱਜ ਗਿਆ ਸੀ ਪਰ ਹੁਣ ਜਦੋਂ ਹੀ ਉਸ ਦੀ ਮੌ ਤ ਨੂੰ ਚਾਰ ਮਹੀਨੇ ਹੋਵੇ ਤਾਂ ਉਹ ਵਾਪਸ ਇੰਡੀਆ ਆ ਗਿਆ ਜਿੱਥੇ ਕਿ ਲੋਕਾਂ ਦੁਆਰਾ ਉਸ ਨੂੰ ਕਾਫੀ ਲਾਹਨਤਾਂ ਵੀ ਪਾਈਆਂ ਜਾਂਦੀਆਂ ਹਨ

ਕਿ ਉਸ ਨੇ ਕਿਸ ਤਰ੍ਹਾਂ ਗ਼ਦਾਰੀ ਕਰ ਕੇ ਸਿੱਧੂ ਮੂਸੇਵਾਲੇ ਨੂੰ ਮਰਵਾਇਆ ਹੈ ਉੱਥੇ ਹੀ ਉਸ ਤੇ ਦੋਸ਼ ਵੀ ਲੱਗਦੇ ਹਨ ਕੀ ਇਹ ਲਾਰੈਂਸ ਬਿਸ਼ਨੋਈ ਨੂੰ ਸਾਰੇ ਸਿੰਗਰਾ ਜਾਣਕਾਰੀ ਪਹੁੰਚਾਉਂਦਾ ਹੈ ਅਤੇ ਉਨ੍ਹਾਂ ਤੋਂ ਪੈਸੇ ਇਕੱਠੇ ਕਰ ਕੇ ਲਾਰੈਂਸ ਬਿਸ਼ਨੋਈ ਨੂੰ ਦਿੰਦਾ ਹੈ ਜਿੱਥੇ ਕਿ ਸਾਰਾ ਸੱਕ ਮਨਕੀਰਤ ਔਲਖ ਤੇ ਜਾ ਰਿਹਾ ਹੈ ਕੀ ਇਸ ਨੇ ਸਿੱਧੂ ਮੂਸੇਵਾਲੇ ਦਾ ਕਤਲ ਕਰਵਾਇਆ ਹੈ ਇਥੇ ਕੇ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਮਨਕੀਰਤ ਔਲਖ ਨੂੰ ਧਮਕੀ ਵੀ ਦਿੱਤੀ ਗਈ ਸੀ ਕਿ ਉਸ ਨੇ ਸਿੱਧੂ ਨੂੰ ਮਰਵਾਇਆ ਹੈ ਅਤੇ ਉਸ ਦਾ ਹਾਲ ਵੀ ਹੁਣ ਸਿੱਧੂ ਦੇ ਵਾਂਗ ਹੀ ਕੀਤਾ ਜਾਵੇਗਾ ਜਿੱਥੇ ਕਿ ਇਹ ਬੰਬੀਹਾ ਗਰੁੱਪ ਉਸ ਨੂੰ ਧਮਕੀ ਦਿੰਦਾ ਹੈ ਉੱਥੇ ਹੀ ਮਨਕੀਰਤ ਔਲਖ ਜਦੋਂ ਪੰਜਾਬ ਆਉਂਦਾ ਹੈ ਤਾਂ

ਆਪਣੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਰਿਹਾ ਹੈ ਜਿੱਥੇ ਕਿ ਉਹ ਬਹੁਤ ਜ਼ਿਆਦਾ ਖ਼ੁਸ਼ ਨਜ਼ਰ ਆਉਂਦਾ ਹੈ ਅਤੇ ਦਿੱਲੀ ਸ਼ੋਅ ਲਾਉਣ ਦੇ ਲਈ ਜਾਂਦਾ ਹੈ ਜਿੱਥੇ ਕਿ ਉਸ ਦੇ ਕੋਲ ਕਾਫ਼ੀ ਸੁਰੱਖਿਅਤ ਹੁੰਦੀ ਹੈ ਉਸਦੇ ਕੋਲ ਸਕਿਉਰਿਟੀ ਵੀ ਬਹੁਤੀ ਜ਼ਿਆਦਾ ਹੈ ਕਿਉਂਕਿ ਉਸ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਇਸ ਲਈ ਸਰਕਾਰ ਨੇ ਉਸ ਦੇ ਲਈ ਕਾਫੀ ਸਕਿਉਰਿਟੀ ਮੁਹੱਈਆ ਕਰਵਾਈ ਹੈ ਇਸ ਤਰ੍ਹਾਂ ਮਨਕੀਰਤ ਔਲਖ ਦਾ ਹੱਥ ਸਿੱਧੂ ਮੂਸੇ ਦੀ ਮੋਤ ਦੇ ਵਿਚ ਵੀ ਕਿਹਾ ਜਾਂਦਾ ਹੈ ਇਸ ਨੇ ਹੀ ਸਿੱਧੂ ਮੂਸੇਵਾਲੇ ਦਾ ਕਤਲ ਕਰਵਾਇਆ ਹੈ ਉੱਥੇ ਹੀ ਗੈਂਗਸਟਰ ਦੁਆਰਾ ਇਸ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਹਾਜੀ ਦੋਸਤੋ ਤੁਹਾਡਾ ਇਸ ਵਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *