ਨਿੱਕੀ ਜਿਹੀ ਗੱਲ ਨੂੰ ਲੈ ਕੇ ਗੁਆਂਢੀਆਂ ਦਾ ਆਪਸ ਵਿੱਚ ਹੋਇਆ ਇਹ ਵੱਡਾ ਝਗੜਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ

ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਛੋਟੀ ਜਿਹੀ ਗੱਲ ਨੂੰ ਲੈ ਕੇ ਝਗੜਾ ਕਾਫੀ ਵਧ ਗਿਆ ਜਿੱਥੇ ਕਿ ਇਕ ਗਲੀ ਦੇ ਵਿੱਚ ਆਂਢੀ ਗੁਆਂਢੀ ਆਪਸ ਵਿੱਚ ਲੜ ਪਏ ਗੱਲ ਸਿਰਫ਼ ਇੱਕ ਰਿਕਸ਼ੇ ਨੂੰ ਲੈ ਕੇ ਹੋ ਗਈ ਜਿੱਥੇ

ਕਿ ਗਲੀ ਵਿਚ ਉਨ੍ਹਾਂ ਰਿਕਸ਼ਾ ਖੜ੍ਹਾ ਸੀ ਉਸ ਦਾ ਕੋਈ ਸ਼ੀਸ਼ਾ ਤੋੜ ਜਾਂਦਾ ਹੈ ਤਾਂ ਉਹ ਆਪਣੇ ਗੁਆਂਢੀ ਤੇ ਇਲਜ਼ਾਮ ਲਗਾਉਂਦੇ ਹਨ ਜਿੱਥੇ ਕਿ ਉਸ ਘਰ ਦਾ ਨੌਜਵਾਨ ਕਹਿੰਦਾ ਹੈ ਕਿ ਉਹ ਉਸ ਦਾ ਸ਼ੀਸ਼ਾ ਪਵਾ ਦੇਣਗੇ ਜਿਸ ਤੋਂ ਬਾਅਦ ਕੀ ਉਹ ਦੂਸਰਾ ਨੌਜਵਾਨ ਉਸ ਨੂੰ ਗਾਲ੍ਹਾਂ ਕੱਢਣ ਲੱਗ ਜਾਂਦਾ ਹੈ ਦੋਨਾਂ ਦੇ ਵਿਚ ਹੱਥੋਪਾਈ ਹੁੰਦੀ ਹੈ ਤਾਂ ਉਸ ਦਾ ਛੋਟਾ ਭਰਾ ਉਸ ਦੇ ਦਾਤਰ ਬਾਂਹ ਉਤੇ ਮਾਰਦਾ ਹੈ ਅਤੇ ਉਸ ਤੋਂ ਗੁੱਟ ਵੱਢ ਦਿੰਦਾ ਹੈ ਜਿਸ ਤੋਂ ਬਾਅਦ ਕੇ ਉਸ ਦੇ ਇੱਕ ਭਰਾ ਵੱਲੋਂ ਹਵਾਈ ਫਾਇਰ ਵੀ ਕੀਤੇ ਜਾਂਦੇ ਹਨ ਇਸ ਤਰ੍ਹਾਂ ਇਨ੍ਹਾਂ ਦੋਹਾਂ ਵਿਚ ਕਾਫੀ ਲੜਾਈ ਹੁੰਦੀ ਹੈ ਜਿਸ ਤੋਂ ਇਹ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਵੀ ਕਰ ਦਿੰਦੇ ਹਨ ਉਥੇ ਹੀ ਇਕ ਬਾਈ ਸਾਲਾ ਨੌਜਵਾਨ ਪ੍ਰਿੰਸ ਜਦੋਂ ਉਨ੍ਹਾਂ ਨੂੰ ਛੁਡਾਉਣ ਲਈ ਜਾਂਦਾ ਹੈ ਤਾਂ ਉਸ ਨੂੰ ਵੀ ਉਹ ਜ਼ਖ਼ਮੀ ਕਰ ਦਿੰਦੇ ਹਨ ਜਿਸ ਤਬਕੇ ਉਨ੍ਹਾਂ ਜ਼ਖ਼ਮੀ ਹੋਏ ਵਿਅਕਤੀਆਂ ਨੂੰ

ਤੁਰੰਤ ਹਸਪਤਾਲ ਪਹੁੰਚਾਇਆ ਜਾਂਦਾ ਹੈ ਅਤੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਂਦਾ ਹੈ ਇਸ ਤਰ੍ਹਾਂ ਪੀਡ਼ਤ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਤੁਹਾਨੂੰ ਪਰਚਾ ਪਾ ਕੇ ਜੇਲ੍ਹ ਦੇ ਅੰਦਰ ਬੰਦ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੇ ਸ਼ਰ੍ਹੇਆਮ ਗੁੰਡਾਗਰਦੀ ਕੀਤੀ ਹੈ ਅਤੇ ਉਨ੍ਹਾਂ ਨੇ ਹਵਾਈ ਫਾਇਰ ਵੀ ਕੱਢੇ ਹਨ ਇਸ ਤਰ੍ਹਾਂ ਪੰਜਾਬ ਪੁਲੀਸ ਨੇ ਉਨ੍ਹਾਂ ਦੇ ਬਿਆਨ ਲੈ ਲਏ ਹਨ ਅਤੇ ਉਨ੍ਹਾਂ ਨੇ ਆਖਿਆ ਕਿ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦੇ ਬਾਰੇ ਉਹ ਪੂਰੀ ਜਾਂਚ ਪਡ਼ਤਾਲ ਕਰ ਰਹੇ ਹਨ ਜਿੱਥੇ ਕਿ ਉਨ੍ਹਾਂ ਨੇ ਪੀਡ਼ਤ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

Leave a Reply

Your email address will not be published. Required fields are marked *