ਸਿੱਧੂ ਮੂਸੇਵਾਲੇ ਦੀ ਮੌਤ ਦੇ ਪਿੱਛੇ ਆਇਆ ਇਸ ਸਿੰਗਰ ਦਾ ਨਾਮ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਮਾਮਲੇ ਦੇ ਵਿੱਚ ਹੈਰਾਨੀਜਨਕ ਖ਼ੁਲਾਸੇ ਤਾਂ ਆ ਰਹੇ ਨੇ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਜਿਵੇਂ ਕਿ ਪਹਿਲਾਂ ਵੀ ਤੁਹਾਨੂੰ ਦੱਸਿਆ ਸੀ ਜਦੋਂ ਗੈਂਗਸਟਰਾਂ ਨੂੰ ਗ੍ਰਿਫ਼ਤਾਰੀ ਦੀ ਸ਼ੁਰੂਆਤ ਹੋਈ ਸੀ ਜਦੋਂ ਤੂੰ ਸਿੱਧੂ ਕਤਲ ਮਾਮਲੇ ਤੋਂ ਬਾਅਦ ਐਂਟੀ ਟਾਸਕ ਫੋਰਸ ਪੰਜਾਬ ਪੁਲੀਸ ਹਰਕਤ ਦੇ ਵਿਚ ਕਤਲ ਮਾਮਲੇ ਵਿੱਚ ਪੰਜਾਬੀ ਦੇ ਦੋ ਵੱਡੇ ਕਲਾਕਾਰਾਂ ਦਾ ਨਾਮ ਸ਼ਾਮਲ ਹੋ

ਸਕਦੇ ਜੋ ਕੇ ਖੁਲਾਸੇ ਕੀਤੇ ਸਨ ਉਦੋਂ ਤੋਂ ਇਸ ਵੇਲੇ ਇੱਕ ਕੋਲ ਰਿਕਾਰਡਿੰਗ ਵਾਇਰਲ ਹੋ ਰਹੀ ਹੈ ਜਿਥੇ ਕਿ ਵਿੱਚ ਗੈਂਗਸਟਰ ਦੀ ਇਹ ਰਿਕਾਰਡਿੰਗ ਦੱਸੀ ਜਾ ਰਹੀ ਹੈ ਜਿੱਥੇ ਕਿ ਉਹ ਗੈਂਗਸਟਰ ਗੱਲਬਾਤ ਵਿੱਚ ਦਿਲਪ੍ਰੀਤ ਢਿੱਲੋਂ ਦਾ ਨਾਮ ਲੈਂਦਾ ਹੈ ਹਾਲਾਂਕਿ ਇਸ ਗੱਲ ਦੀ ਅਜੇ ਪੁਸ਼ਟੀ ਨਹੀਂ ਹੋਈ ਪਰ ਇਹ ਸੋਸ਼ਲ ਮੀਡੀਆ ਤੇ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਸ ਤਰ੍ਹਾਂ ਇਸ ਰਿਕਾਰਡਿੰਗ ਨੂੰ ਸੁਣ ਕੇ ਲੋਕਾਂ ਨੇ ਆਪੋ ਆਪਣੇ ਵੱਖੋ ਵੱਖਰੇ ਵਿਚਾਰ ਪੇਸ਼ ਕੀਤੇ ਹਨ ਜਿੱਥੇ ਕੇ ਸੁਣ ਕੇ ਲੱਗਦਾ ਹੈ ਕਿ ਦਿਲਪ੍ਰੀਤ ਢਿੱਲੋਂ ਦਾ ਵੀ ਸਿੱਧੂ ਨੂੰ ਮਰਵਾਉਣ ਦੇ ਵਿੱਚ ਹੱਥ ਹੈ ਇਸ ਲਈ ਇਹ ਰਿਕਾਰਡਿੰਗ ਬਹੁਤੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿੱਥੇ ਕਿ ਇਹ ਗੈਂਗਸਟਰ ਦਿਲਪ੍ਰੀਤ ਲਵਾਂ ਨਾਮ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *