ਘਰਵਾਲਾ ਗਿਆ ਸੀ ਵਲੈਤ,ਪਿੱਛੋਂ ਘਰਵਾਲੀ ਨੇ ਕਰ ਦਿੱਤਾ ਹੀ ਮਾੜਾ ਕੰਮ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇਕ ਮਾਮਲਾ ਟਾਂਡਾ ਤੋਂ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਜਾਣਕਾਰੀ ਮੁਤਾਬਕ ਇੱਥੇ ਇਕ ਔਰਤ ਦਾ ਵਿਆਹ ਇਕ ਸਾਲ ਪਹਿਲਾਂ ਹੋਇਆ ਸੀ ਇਸ ਦਾ ਪਤੀ ਵਿਆਹ ਕਰਵਾਉਣ ਤੋਂ ਬਾਅਦ ਪੁਰਤਗਾਲ ਚਲਾ ਗਿਆ ਅਤੇ ਇਹ ਆਪਣੇ ਸੱਸ ਸਹੁਰੇ ਦੇ ਕੋਲ ਰਹਿ ਰਹੀ ਸੀ ਇਸੇ ਦੌਰਾਨ ਇਸ ਦਾ ਨਾਜਾਇਜ਼ ਸੰਬੰਧ ਇਥੋਂ ਦੇ ਇਕ ਗ੍ਰੰਥੀ ਦੇ ਨਾਲ ਹੋ ਗਿਆ ਜਿਸ ਤੋਂ ਬਾਅਦ ਇਨ੍ਹਾਂ ਦਾ ਇਹ ਮਾਮਲਾ ਕਾਫੀ ਲੰਬੇ ਸਮੇਂ ਤੱਕ ਚਲਦਾ ਰਿਹਾ ਜਾਣਕਾਰੀ ਮੁਤਾਬਕ ਪਿਛਲੇ ਇੱਕ ਮਹੀਨੇ ਤੋਂ ਇਸ ਦਾ ਪਤੀ ਵੀ ਘਰ ਆਇਆ ਹੋਇਆ ਸੀ

ਪਰ ਇਕ ਜ਼ਰੂਰੀ ਕੰਮ ਦੇ ਲਈ ਉਸ ਨੂੰ ਮੁਕੇਰੀਆਂ ਜਾਣਾ ਪਿਆ ਜਿਸ ਤੋਂ ਬਾਅਦ ਇਸ ਔਰਤ ਨੇ ਜੋ ਕੀਤਾ ਹੈ ਉਸ ਨੂੰ ਸੁਣ ਕੇ ਤੁਹਾਡੇ ਪੈਰਾਂ ਦੇ ਥੱਲੋਂ ਜ਼ਮੀਨ ਨਿਕਲ ਜਾਵੇਗੀ।ਜਾਣਕਾਰੀ ਮੁਤਾਬਕ ਇਸ ਨੇ ਆਪਣੇ ਪ੍ਰੇਮੀ ਦੇ ਨਾਲ ਮਿਲ ਕੇ ਆਪਣੇ ਸੱਸ ਸਹੁਰੇ ਨੂੰ ਜਿਊਂਦਾ ਸਾੜ ਦਿੱਤਾ ਅਤੇ ਬਾਅਦ ਵਿਚ ਇਹ ਨਾਟਕ ਕੀਤਾ ਕਿ ਉਸ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਇਸ ਦੇ ਪ੍ਰੇਮੀ ਨੇ ਇਸ ਨੂੰ ਉੱਥੇ ਹੀ ਬੰਨ੍ਹ ਦਿੱਤਾ ਅਤੇ ਇਸ ਔਰਤ ਦਾ ਕਹਿਣਾ ਸੀ ਕਿ ਕੁਝ ਲੁਟੇਰੇ ਆਏ ਸੀ ਜਿਨ੍ਹਾਂ ਨੇ ਇਨ੍ਹਾਂ ਦੇ ਘਰ ਦਾ ਸਾਮਾਨ ਲੁੱਟਿਆ ਅਤੇ ਇਸ ਦੇ ਸੱਸ ਸਹੁਰੇ ਨੂੰ ਮਾਰ ਦਿੱਤਾ ਜਦੋਂ ਇਸ ਦਾ ਪਤੀ ਘਰ ਆਇਆ

ਤਾਂ ਉਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਗਈ ਉਸ ਤੋਂ ਬਾਅਦ ਉਨ੍ਹਾਂ ਨੇ ਚੌਵੀ ਘੰਟਿਆਂ ਦੇ ਵਿੱਚ ਹੀ ਇਸ ਮਾਮਲੇ ਨੂੰ ਸੁਲਝਾ ਦਿੱਤਾ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਔਰਤ ਅਤੇ ਉਸਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਇਸ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਦੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ

ਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੇ ਵਿੱਚ ਇਨਸਾਨੀਅਤ ਬਿਲਕੁਲ ਖ਼ਤਮ ਹੋ ਚੁੱਕੀ ਹੈ ਲੋਕ ਬਹੁਤ ਜ਼ਿਆਦਾ ਬੇਕਿਰਕ ਹੋ ਚੁੱਕੇ ਹਨ ਜਿਸ ਕਾਰਨ ਉਨ੍ਹਾਂ ਦੇ ਵੱਲੋਂ ਕਿਸੇ ਦੀ ਜਾਨ ਲੈਣ ਤੋਂ ਪਹਿਲਾਂ ਇੱਕ ਵਾਰ ਵੀ ਨਹੀਂ ਸੋਚਿਆ ਜਾਂਦਾ ਇਸ ਤੋਂ ਇਲਾਵਾ ਬਹੁਤ ਜਗ੍ਹਾ ਬੇਰਹਿਮੀ ਦੇ ਨਾਲ ਲੋਕਾਂ ਨੂੰ ਮਾਰਿਆ ਜਾਂਦਾ ਹੈ ਇਸ ਘਟਨਾ ਨੇ ਸਾਰਿਆਂ ਦਾ ਹੀ ਦਿਲ ਦਹਿਲਾ ਕੇ ਰੱਖ ਦਿੱਤਾ ਹੈ ਅਤੇ ਸਾਰਿਆਂ ਵੱਲੋਂ ਹੀ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *