ਅਕਤੂਬਰ ਮਹੀਨੇ ਵਿਚ ਏਨੇ ਦਿਨ ਰਹਿਣਗੇ ਸਰਕਾਰੀ ਸਕੂਲ ਕਾਲਜ ਅਤੇ ਦਫਤਰ ਬੰਦ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਤੁਹਾਨੂੰ ਪਤਾ ਈ ਐ ਕਿ ਅਕਤੂਬਰ ਦੇ ਮਹੀਨੇ ਦੇ ਵਿੱਚ ਪੰਜਾਬ ਦੇ ਵਿੱਚ ਤਿਉਹਾਰ ਸ਼ੁਰੂ ਹੋ ਜਾਂਦੇ ਹਨ ਜਿੱਥੇ ਕਿ ਬਹੁਤੀ ਜ਼ਿਆਦਾ ਛੁੱਟੀਆਂ ਹੁੰਦੀਆਂ ਹਨ ਪੰਜਾਬ ਦੇ ਵਿੱਚ ਇਨ੍ਹਾਂ ਤਿਉਹਾਰਾਂ ਨੂੰ ਬੜੇ ਹੀ ਪਿਆਰ ਦੇ ਨਾਲ ਮਨਾਇਆ ਜਾਂਦਾ ਹੈ ਜਿੱਥੇ ਕਿ ਅਕਤੂਬਰ ਮਹੀਨੇ ਤੋਂ ਇਹ ਤਿਉਹਾਰ ਸ਼ੁਰੂ ਹੋ ਜਾਂਦੇ ਹਨ ਇਸ ਤਰ੍ਹਾਂ ਦੀ ਵੱਡੀ ਖ਼ਬਰ

ਸਾਡੇ ਸਾਹਮਣੇ ਆਈ ਹੈ ਜਿਥੇ ਕਿ ਤਿਉਹਾਰਾਂ ਨੂੰ ਦੇਖੋ ਹੋਇਆ ਇੰਨੀਆਂ ਛੁੱਟੀਆਂ ਦਾ ਐਲਾਨ ਇੰਨੇ ਦਿਨ ਰਹਿਣਗੇ ਸਕੂਲ ਬੰਦ ਅਕਤੂਬਰ ਮਹੀਨਾ ਸਾਲ ਦਾ ਸਭ ਤੋਂ ਵੱਧ ਛੁੱਟੀਆਂ ਵਾਲਾ ਮਹੀਨਾ ਹੁੰਦਾ ਹੈ ਕਿਉਂਕਿ ਇਸ ਮਹੀਨੇ ਵਿੱਚ ਕਈ ਤਿਉਹਾਰ ਆਉਂਦੇ ਹਨ ਅਕਤੂਬਰ ਮਹੀਨੇ ਚ ਲੰਬੀਆਂ ਛੁੱਟੀਆਂ ਆ ਰਹੀਆਂ ਹਨ ਇਨ੍ਹਾਂ ਛੁੱਟੀਆਂ ਵਿੱਚ ਤੁਸੀਂ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰ ਸਕਦੇ ਹੋ ਜੇਕਰ ਤੁਸੀਂ ਬਚਣਾ ਕੁਆਲਿਟੀ ਟਾਈਮ ਬਿਤਾਉਣਾ ਚਾਹੁੰਦੇ ਹੋ ਤਾਂ ਤੁਸੀਂ ਇਸ ਮਹੀਨੇ ਵਿੱਚ ਘੁੰਮਣ ਫਿਰਨ ਦੀ ਯੋਜਨਾ ਬਣਾ ਸਕਦੇ ਹੋ ਅਕਤੂਬਰ ਇਸ ਮਹੀਨੇ ਦੇ ਵਿਚ ਗਿਆਰਾਂ ਛੁੱਟੀਆਂ ਹਨ ਗਾਂਧੀ ਜੈਅੰਤੀ ਦੁਸਹਿਰਾ ਤੇ ਦੀਵਾਲੀ ਦੇ ਤਿਉਹਾਰ ਆ ਰਹੇ ਹਨ ਅਜਿਹੇ ਵਿਚ ਵਿਦਿਆਰਥੀਆਂ ਨੂੰ ਛੁੱਟੀਆਂ ਦਾ

ਆਨੰਦ ਘਰ ਬੈਠੇ ਮਾਣ ਸਕਦੇ ਹਨ ਇਸ ਮਹੀਨੇ ਵਿੱਚ ਪੰਜ ਐਤਵਾਰ ਹਨ ਪੰਜ ਅਕਤੂਬਰ ਨੂੰ ਦਸਹਿਰੇ ਦੀ ਛੁੱਟੀ ਹੈ ਅੱਠ ਅਕਤੂਬਰ ਮਿਲਾਦ ਉਨ ਨਬੀ ਦਿਨ ਸ਼ਨੀਵਾਰ ਦੀ ਛੁੱਟੀ ਉਸ ਤੋਂ ਬਾਅਦ ਨੌਂ ਅਕਤੂਬਰ ਮਹਾਂਰਿਸ਼ੀ ਬਾਲਮੀਕ ਜੈਯੰਤੀ ਦਿਨ ਐਤਵਾਰ ਤੇਈ ਅਕਤੂਬਰ ਨਰਕ ਚਤੁਰਦਸ਼ੀ ਚੌਵੀ ਅਕਤੂਬਰ ਦੀਵਾਲੀ ਦੀ ਛੁੱਟੀ ਪੱਚੀ ਅਕਤੂਬਰ ਗੋਵਰਧਨ ਪੂਜਾ ਸੀ ਛੱਬੀ ਅਕਤੂਬਰ ਭਾਈ ਦੂਜ ਇਸ ਤਰ੍ਹਾਂ ਪੰਜਾਬ ਦੇ ਸਕੂਲਾਂ ਵਿੱਚ ਇਨ੍ਹਾਂ ਦਿਨਾਂ ਦੀਆਂ ਛੁੱਟੀਆਂ ਹਨ ਜਿੱਥੇ ਕਿ ਬੱਚਿਆਂ ਨੂੰ ਤਾਂ ਮੌਜਾਂ ਲੱਗੀਆਂ ਹੋਈਆਂ ਹਨ ਅਕਤੂਬਰ ਮਹੀਨੇ ਦੇ ਵਿੱਚ ਇਕੱਠੀਆਂ ਹੀ ਗਿਆਰਾਂ ਛੁੱਟੀਆਂ ਆ ਗਈਆਂ ਹਨ ਇਸ ਤਰ੍ਹਾਂ ਇਨ੍ਹਾਂ ਦਿਨੀਂ ਸਾਰੇ ਹੀ ਸਰਕਾਰੀ ਕਾਲਜ ਅਤੇ ਸਕੂਲ ਬੰਦ ਕੀਤੇ ਜਾਣਗੇ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

Leave a Reply

Your email address will not be published. Required fields are marked *