ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ
ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਮਾਮਲਾ ਸਾਡੇ ਕੋਲ ਬਲਾਕ ਨੂਰਪੁਰ ਬੇਦੀ ਦੇ ਪਿੰਡ ਮਿੱਠਾਪੁਰ ਦੀਆਂ ਬੀਬੀਆਂ ਦਾ ਆਇਆ ਹੈ ਜਿੱਥੇ ਕਿ ਇਨ੍ਹਾਂ ਔਰਤਾਂ ਨੇ ਨਵੇਂ ਰੱਖੇ ਜਾ ਰਹੇ ਸ਼ਰਾਬ ਦੇ ਠੇਕੇ ਨੂੰ ਖੇਤਾਂ ਦੇ ਚੋਏ ਨੇਡ਼ੇ ਸੁੱਟਿਆ ਉਨ੍ਹਾਂ ਨੇ ਆਖਿਆ ਕਿ ਜੇਕਰ ਠੇਕਾ ਖੋਲ੍ਹਿਆ ਜਾਵੇਗਾ ਤਾਂ ਉਸ ਦਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ ਸਨੇਹੀ ਔਰਤਾਂ ਇਕੱਠੀਆਂ ਹੋ ਕੇ ਠੇਕਾ ਨਾ ਖੋਲ੍ਹਣ ਦੇ ਲਈ ਉਥੇ ਜ਼ਬਰਦਸਤ ਵਿਰੋਧ ਕਰਦੀਆਂ ਹਨ ਜਿੱਥੇ ਕਿ ਉਹ ਅੌਰਤਾਂ ਬੋਲੇ ਸੋ ਨਿਹਾਲ ਦਾ ਨਾਅਰਾ ਲਗਾ ਕੇ
ਠੇਕੇ ਨੂੰ ਪੁੱਟ ਕੇ ਚੋਏ ਦੇ ਵਿੱਚ ਸੁੱਟ ਦਿੰਦੀਆਂ ਹਨ ਉਹ ਔਰਤਾਂ ਕਾਫ਼ੀ ਗਿਣਤੀ ਵਿੱਚ ਹੁੰਦੀਆਂ ਹਨ ਜਿੱਥੇ ਕਿ ਉਹ ਠੇਕੇ ਨੂੰ ਘੜੀਸ ਕੇ ਲੈ ਜਾਂਦੀਆਂ ਹਨ ਇਸ ਤਰ੍ਹਾਂ ਔਰਤਾਂ ਨੇ ਇਸ ਠੇਕੇ ਦਾ ਜ਼ਬਰਦਸਤ ਵਿਰੋਧ ਕੀਤਾ ਜਿੱਥੇ ਕਿ ਉਨ੍ਹਾਂ ਨੇ ਇਸ ਨੂੰ ਬੰਦ ਕਰਨ ਦੀ ਮੰਗ ਰੱਖੀ ਹੋਈ ਸੀ ਪਰ ਜਦੋਂ ਹੀ ਠੇਕਾ ਖੋਲ੍ਹਿਆ ਤਾਂ ਉਨ੍ਹਾਂ ਦੁਆਰਾ ਠੇਕੇ ਨੂੰ ਪੁੱਟ ਕੇ ਚੋਏ ਦੇ ਵਿਚ ਸੁੱਟ ਦਿੱਤਾ ਇਸ ਤਰ੍ਹਾਂ ਇਨ੍ਹਾਂ ਦੀ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਵੀ ਹੋ ਰਹੀ ਹੈ ਜਿਥੇ ਕਿ ਉਨ੍ਹਾਂ ਨੂੰ ਹਰ ਕੋਈ ਹੌਸਲਾ ਦੇ ਰਿਹਾ ਹੈ ਅਤੇ ਉਨ੍ਹਾਂ ਦੇ ਕੀਤੇ ਹੋਏ ਕੰਮ ਦੀ ਤਾਰੀਫ਼ ਕਰ ਰਿਹਾ ਹੈ ਸੋਸ਼ਲ ਮੀਡੀਆ ਉੱਤੇ ਲੋਕ ਆਪਣੇ ਵੱਖੋ ਵੱਖ ਵਿਚਾਰ ਦੇ ਰਹੇ ਹਨ ਇਨ੍ਹਾਂ ਬੀਬੀਆਂ ਬਾਰੇ ਜਿਨ੍ਹਾਂ ਨੇ ਕੇ ਇਕੱਠੀਆਂ ਹੋ ਕੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾ ਦਿੱਤਾ ਅਤੇ ਉਸ ਦਾ ਡਟ ਕੇ ਵਿਰੋਧ ਕੀਤਾ ਜਿਹੜੀ ਕਿ ਉਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਹੀ ਜ਼ਿਆਦਾ ਵਾਇਰਲ ਵੀ ਹੋ ਰਹੀ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ