ਗੁਰਦੁਆਰੇ ਵਿਚ ਸਾਹਮਣੇ ਆਈ ਇਕ ਹੋਰ ਬੇਅਦਬੀ ਦੀ ਘਟਨਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ

ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇਹ ਸਾਡੇ ਸਾਹਮਣੇ ਘਟਨਾ ਸਾਹਮਣੇ ਹੈ ਜਿੱਥੇ ਕਿ ਗੁਰਦੁਆਰੇ ਵਿੱਚ ਇੱਕ ਵਿਅਕਤੀ ਦਾਖ਼ਲ ਹੁੰਦਾ ਦੱਸ ਦੇਈਏ ਕਿ ਅੰਮ੍ਰਿਤਸਰ ਦੇ ਮਜੀਠਾ ਰੋਡ ਤੇ ਗੁਰਦੁਆਰਾ ਬੁਖ਼ਾਰੀ ਸਾਹਿਬ ਦੇ ਵਿੱਚ ਇੱਕ ਨੌਜਵਾਨ ਜਾਂਦਾ ਹੈ ਸਾਰਿਆਂ ਨੂੰ ਪਹਿਲਾਂ ਉਹ ਉੱਥੇ ਮੱਥਾ ਟੇਕਦਾ ਹੈ ਅਤੇ ਉਸ ਤੋਂ ਬਾਅਦ ਉਹ ਗੋਲਕ ਸਾਹਿਬ ਦੇ ਉੱਪਰ ਜੋ ਪੈਸੇ ਪਏ ਹੁੰਦੇ ਹਨ ਉਨ੍ਹਾਂ ਨੂੰ ਚੁਰਾ ਲੈਂਦਾ ਹੈ ਉਸ ਤੋਂ ਬਾਅਦ ਜੋ ਗੁਰੂ ਦੀ ਹਜ਼ੂਰੀ ਵਿੱਚ ਸ਼ਾਸਤਰ ਪਏ ਹੁੰਦੇ ਹਨ ਉਸਦੇ ਵਿਚੋਂ ਕਿਰਪਾਨ ਚੁੱਕ ਲੈਂਦਾ ਹੈ ਇਹ ਸੋਲ਼ਾਂ ਸਾਲ ਦਾ ਨੌਜਵਾਨ ਸੀ

ਜਦੋਂ ਬਾਹਰ ਟੈਕਸੀ ਵਾਲੇ ਉਸ ਨੂੰ ਦੇਖਦੇ ਹਨ ਤਾਂ ਉਹ ਗੁਰੂ ਘਰ ਦੇ ਪ੍ਰਬੰਧਕਾਂ ਨੂੰ ਫੋਨ ਕਰਦੇ ਹਨ ਤਾਂ ਉਥੋਂ ਬਾਅਦ ਗੁਰੂ ਘਰ ਦੇ ਪ੍ਰਬੰਧਕ ਇਕੱਠੇ ਹੋ ਜਾਂਦੇ ਹਨ ਜਿਸ ਤੋਂ ਬਾਅਦ ਕੇ ਪੁਲਸ ਤੱਕ ਇਹ ਮਾਮਲਾ ਪਹੁੰਚਦਾ ਹੈ ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਇਹ ਪੁੱਤਰ ਮਾਨਸਿਕ ਰੋਗੀ ਹੈ ਜਿਸ ਨੂੰ ਕੋਈ ਸੂਝ ਬੂਝ ਨਹੀਂ ਹੈ ਇਸ ਕਰਕੇ ਉਸ ਨੂੰ ਛੱਡ ਦਿੱਤਾ ਜਾਵੇ ਉਥੇ ਹੀ ਪੁਲਸ ਦਾ ਕਹਿਣਾ ਹੈ ਕਿ ਉਸ ਮਾਨਸਿਕ ਰੋਗੀ ਨੂੰ ਜਿੱਥੇ ਉਸਦਾ ਇਲਾਜ ਕਰਨਾ ਹੈ ਉੱਥੇ ਭੇਜਿਆ ਜਾਵੇਗਾ ਇਸੇ ਦੌਰਾਨ ਹੀ ਪੰਜਾਬ ਦੇ ਵਿੱਚ ਅਜਿਹੇ ਮਾਮਲੇ ਆਉਂਦੇ ਹਨ ਜਿਥੇ ਕਿ ਗੁਰੂ ਘਰਾਂ ਵਿਚ ਬੇਅਦਬੀ ਕੀਤੀ ਜਾਂਦੀ ਹੈ ਅਤੇ ਬਾਅਦ ਵਿੱਚ ਉਸ ਨੂੰ ਮਾਨਸਿਕ ਰੋਗੀ ਆ ਕੇ ਛੱਡ ਦਿੱਤਾ ਜਾਂਦਾ ਹੈ ਪਤਾ ਨਹੀਂ

ਇਹ ਸਰਕਾਰਾਂ ਸਿੱਖਾਂ ਦੀਅਾਂ ਵਿਰੋਧੀ ਕਿਉਂ ਹਨ ਉਥੇ ਹੀ ਇਨ੍ਹਾਂ ਸਰਕਾਰਾਂ ਨੇ ਅੱਜ ਤੱਕ ਉਨ੍ਹਾਂ ਦੋਸ਼ੀਆਂ ਨੂੰ ਨਹੀਂ ਫੜਿਆ ਜਿਥੇ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਛੇੜਛਾੜ ਵੀ ਕੀਤੀ ਗਈ ਸੀ ਅਤੇ ਉਨ੍ਹਾਂ ਪਾੜ ਕੇ ਖਿਲਾਰਿਆ ਹੋਇਆ ਸੀ ਇਸੇ ਤਰ੍ਹਾਂ ਅਕਸਰ ਹੀ ਪੰਜਾਬ ਦੇ ਵਿੱਚ ਅਜਿਹੀਆਂ ਘਟਨਾਵਾਂ ਸਾਡੇ ਸਾਹਮਣੇ ਆਉਂਦੀਆਂ ਹਨ ਇਸ ਤੋਂ ਬਾਅਦ ਹੀ ਇਹ ਮਾਮਲਾ ਪੁਲਸ ਕੋਲ ਬਹਿ ਜਾਂਦਾ ਹੈ ਪੁਲਿਸ ਪੂਰੇ ਮਾਮਲੇ ਦੀ ਜਾਂਚ ਪਡ਼ਤਾਲ ਕਰ ਰਹੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *