ਚਾਚਾ ਬਘੇਲ ਸਿੰਘ ਦੱਸੀ ਇਹ ਵੱਡੀ ਅਸਲੀਅਤ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ

ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਚਾਚਾ ਬਘੇਲ ਸਿੰਘ ਨੇ ਲਾਈਵ ਹੋ ਕੇ ਸਾਰਨ ਦੇ ਚਿੱਠੇ ਫਰੋਲ ਦਿੱਤੇ ਜਿੱਥੇ ਵੀ ਉਹ ਅੰਮ੍ਰਿਤਪਾਲ ਨੂੰ ਮਾੜਾ ਬੋਲਣ ਬਾਰੇ ਦੀ ਉਸ ਨੇ ਚੰਗੀ ਮੰਜੀ ਠੋਕੀ ਹੈ ਜਿਥੇ ਕਿਉਂ ਕਹਿੰਦਾ ਹੈ ਕਿ ਜੇਕਰ ਕੋਈ ਪੰਜਾਬ ਨੂੰ ਸੁਧਾਰਨ ਦੇ ਲਈ ਆਉਂਦਾ

ਹੈ ਤਾਂ ਇਨ੍ਹਾਂ ਲੋਕਾਂ ਦੁਆਰਾ ਹੁਣ ਕਾਫੀ ਵਿਰੋਧ ਕੀਤਾ ਜਾਂਦਾ ਹੈ ਉੱਥੇ ਹੀ ਅੰਮ੍ਰਿਤਪਾਲ ਦੀ ਜਾਂਚ ਬਾਰੇ ਇਹ ਗੱਲ ਕਰਦੇ ਹਨ ਜਿੱਥੇ ਕਿ ਉਹ ਨੌਜਵਾਨ ਲੱਖਾਂ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਨਾਲ ਜੋੜ ਰਿਹਾ ਹੈ ਉੱਥੇ ਹੀ ਸਾਡੇ ਆਵਦੇ ਬੰਦੇ ਹੀ ਉਸ ਨੂੰ ਮਾੜਾ ਵੀ ਆਖ ਰਹੇ ਹਨ ਇਸ ਤਰ੍ਹਾਂ ਚਾਚਾ ਬਘੇਲ ਸਿੰਘ ਨੇ ਇਸ ਸਵਾਲ ਨੂੰ ਵੀ ਕਾਫੀ ਵਾਰ ਠੋਕਿਆ ਹੈ ਜਿੱਥੇ ਕਿ ਉਹ ਲੋਕਾਂ ਨੂੰ ਜਾਣ ਬੁੱਝ ਕੇ ਗੁੰਮਰਾਹ ਕਰਦਾ ਰਹਿੰਦਾ ਹੈ ਇਸੇ ਤਰ੍ਹਾਂ ਉਨ੍ਹਾਂ ਨੇ ਆਖਿਆ ਕਿ ਜੇਕਰ ਕੋਈ ਪੰਜਾਬ ਦੇ ਵਿਚ ਚੰਗਾ ਕਰਦਾ ਹੈ ਤਾਂ ਇਨ੍ਹਾਂ ਸਰਕਾਰਾਂ ਦੁਆਰਾ ਜਾਂ ਤਾਂ ਉਸ ਨੂੰ ਮਰਵਾ ਦਿੱਤਾ ਜਾਂਦਾ ਹੈ ਜਾਂ ਫਿਰ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਜਾਂਦਾ ਹੈ ਉੱਥੇ ਉਸ ਨੇ ਆਖਿਆ ਕਿ ਲੋਕਾਂ ਦਾ ਕਹਿਣਾ ਹੈ ਕਿ ਦੀਪ ਸਿੱਧੂ ਅੰਮ੍ਰਿਤਪਾਲ ਨੂੰ ਕਦੇ ਵੀ ਨਹੀਂ ਮਿਲਿਆ ਜਿੱਥੇ ਕਿ ਉਨ੍ਹਾਂ ਦੇ ਪਰਿਵਾਰ ਵਾਲੇ ਵੀ ਇਹ ਗੱਲ ਕਹਿੰਦੇ ਹਨ ਕਿ ਦੀਪ ਸਿੱਧੂ ਅੰਮ੍ਰਿਤਪਾਲ ਨੂੰ ਕਦੇ ਵੀ ਨਹੀਂ ਮਿਲਿਆ ਸੀ

ਜਿਥੇ ਕਿ ਉਸ ਦੇ ਕਰੈਕਟਰ ਦੇ ਕਾਫੀ ਸਵਾਲ ਵੀ ਚੁੱਕਦੇ ਹਨ ਉਥੇ ਹੀ ਜੇਕਰ ਸਾਡੀਆਂ ਜਥੇਬੰਦੀਆਂ ਇਹ ਕੰਮ ਕਰਦੀਆਂ ਤਾਂ ਉਹ ਨੌਜਵਾਨ ਨੂੰ ਇਹ ਕੰਮ ਕਰਨ ਦੀ ਲੋੜ ਹੀ ਨਹੀਂ ਸੀ ਇਹ ਤਾਂ ਜਾਣ ਬੁੱਝ ਕੇ ਚੁੱਪ ਬੈਠੀਆਂ ਸਨ ਦੇ ਪੰਜਾਬ ਵਿਚ ਮਰ ਰਹੇ ਨੌਜਵਾਨ ਦਿਨ ਬ ਦਿਨ ਨਸ਼ੇ ਦੇ ਵਿਚ ਪੈ ਰਹੇ ਹਨ ਇਸ ਤਰ੍ਹਾਂ ਜਾਂਚਿਆ ਬਘੇਲ ਸਿੰਘ ਨੇ ਆਖਿਆ ਕਿ ਇਨ੍ਹਾਂ ਲੋਕਾਂ ਨੂੰ ਜਿੰਨੀਆਂ ਲਾਹਨਤਾਂ ਪਾਈਆਂ ਜਨ ਓਨੀਆਂ ਹੀ ਘੱਟ ਹਨ ਉੱਥੇ ਹੀ ਉਸ ਨੇ ਰਵੀ ਸਿੰਘ ਖ਼ਾਲਸਾ ਏਡ ਵਾਲੇ ਟੀ ਵੀ ਮਰਜ਼ੀ ਠੋਕੀ ਹੈ ਜਿੱਥੇ ਕਿ ਉਸ ਨੇ ਕਿਹਾ ਕਿ ਉਹ ਪੰਜਾਬ ਵਿੱਚ ਸ਼ਾਂਤੀ ਰੱਖਣ ਦੀ ਅਪੀਲ ਕਰਦਾ ਹੈ ਪਰ ਪੰਜਾਬ ਵਿੱਚ ਕਿਸ ਗੱਲ ਦੀ ਸ਼ਾਂਤੀ ਰੱਖੀ ਆਵੇ ਸਾਡੇ ਨੌਜਵਾਨ ਨਸ਼ੇ ਦੇ ਕਾਰਨ ਦਿਨ ਰਾਤ ਮਰ ਰਹੇ ਹਨ ਇਸ ਗੱਲ ਦੀ ਸ਼ਾਂਤੀ ਰੱਖੀ ਜਾਵੇ ਸਾਡੇ ਸਿੱਖੀ ਸਰੂਪਾਂ ਨੂੰ ਸ਼ਰ੍ਹੇਆਮ ਗਲੀਆਂ ਦੇ ਵਿੱਚ ਖਿਲਾਰਆ ਜਾਂਦਾ ਹੈ ਇਸ ਲਈ ਸ਼ਾਂਤੀ ਰੱਖੀ ਜਾਵੇ ਉੱਥੇ

ਹੀ ਉਸ ਨੇ ਆਖਿਆ ਕਿ ਰਵੀ ਸਿੰਘ ਖ਼ਾਲਸਾ ਐਡਵਰਡ ਨੇ ਜਦੋਂ ਪੰਜਾਬ ਵਿੱਚ ਮੀਂਹ ਦੇ ਕਾਰਨ ਬੁਰਾ ਹਾਲ ਹੋਇਆ ਸੀ ਉਸ ਨੇ ਕੋਈ ਸਹਾਇਤਾ ਨਹੀਂ ਕੀਤੀ ਜਦਕਿ ਉਹ ਪਾਕਿਸਤਾਨ ਵਿਚ ਦੋ ਜਹਾਜ਼ ਭਰ ਕੇ ਆਪਣੇ ਬੰਦੇ ਭੇਜ ਦਿੰਦਾ ਹੈ ਜਦਕਿ ਆਪਣੀ ਉੱਥੇ ਉਹ ਵੀਡੀਓ ਵੀ ਪਾਉਂਦਾ ਹੈ ਉਸ ਨੂੰ ਇਹ ਗੱਲ ਦਾ ਦੁੱਖ ਨਹੀਂ ਕੀ ਉਹ ਪਾਕਿਸਤਾਨ ਦੀ ਸਹਾਇਤਾ ਕਰ ਰਿਹਾ ਸੀ ਪਰ ਉਸ ਨੇ ਪੰਜਾਬ ਦੇ ਬਾਰੇ ਜਮ੍ਹਾਂ ਨਹੀਂ ਸੋਚਿਆ ਇਸ ਦੌਰਾਨ ਚਾਚਾ ਬਘੇਲ ਸਿੰਘ ਨੇ ਇਨ੍ਹਾਂ ਬਾਰੇ ਕਾਫੀ ਗੱਲਾਂ ਕੀਤੀਆਂ ਹਨ ਜੋ ਕਿ ਇਨ੍ਹਾਂ ਨੂੰ ਲਾਹਨਤਾਂ ਪਾਉਂਦੇ ਹੋਏ ਨਜ਼ਰ ਆ ਰਹੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *