ਅਰਵਿੰਦ ਕੇਜਰੀਵਾਲ ਦੀ ਛੋਟੀ ਭੈਣ ਇੱਕ ਵਾਰ ਫਿਰ ਚੜ੍ਹੀ ਟੈਂਕੀ ਉੱਪਰ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ

ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਮਾਮਲਾ ਬੇਰੁਜ਼ਗਾਰ ਪੀ ਟੀ ਆਈ ਅਧਿਆਪਕਾਂ ਦਾ ਹੈ ਜਿੱਥੇ ਕਿ ਉਹ ਮੁੜ ਟੈਂਕੀਆਂ ਤੇ ਚੜ੍ਹੇ ਹਨ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੱਕੇ ਉਹਨੂੰ ਲੈ ਕੇ ਵੱਖ ਵੱਖ ਸਰਕਾਰਾਂ ਦੇ ਖਿਲਾਫ ਧਰਨੇ ਤੇ ਬੈਠ ਗਿਆ ਇੰਨੇ ਕਦੇ ਟੈਂਕੀਆਂ ਤੇ ਚੜ੍ਹਦੇ ਨੇ ਕਦੇ ਰੋਸ ਪ੍ਰਦਰਸ਼ਨ ਕਰਦੇ ਨੇ ਕਦੇ ਪੁਲੀਸ

ਦੀਆਂ ਡਾਂਗਾਂ ਖਾਂਦੇ ਨੇ ਤੇ ਕਦੇ ਪਾਣੀ ਦੀਆਂ ਬੁਛਾਡ਼ਾਂ ਦਾ ਸਾਹਮਣਾ ਕਰਦੇ ਹਨ ਗੱਲ ਕਰੀਏ ਆਮ ਆਦਮੀ ਪਾਰਟੀ ਦੀ ਜਿਸ ਨੇ ਸੱਤਾ ਦੇ ਆਉਣ ਤੋਂ ਪਹਿਲਾਂ ਇਹ ਵਾਅਦਾ ਤੇ ਦਾਅਵਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਤੋਂ ਬਾਅਦ ਸੂਬੇ ਚ ਇਕ ਵਧੀਆ ਪ੍ਰਦਰਸ਼ਨੀ ਹੋਵੇਗਾ ਇੱਕ ਵਜੇ ਧਰਨਾ ਨਹੀਂ ਲੱਗੇਗਾ ਹਰ ਇੱਕ ਜਾਇਜ਼ ਮੰਗ ਨੂੰ ਪ੍ਰਵਾਨ ਕਰ ਲਿਆ ਜਾਵੇਗਾ ਵਿਧਾਨ ਸਭਾ ਚੋਣਾਂ ਦੋ ਹਜਾਰ ਬਾਈ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਪਹੁੰਚਦਿਆਂ ਮਾੜੀ ਦੇ ਵਿਚ ਸੋਹਾਣਾ ਸਾਂ ਗੁਰਦੁਆਰੇ ਨਜ਼ਦੀਕ ਹੋਮਲੈਂਡ ਦੇ ਬਿਲਕੁਲ ਸਾਹਮਣੇ ਵਾਲੀ ਟੈਂਕੀ ਤੇ ਉੱਥੇ ਪੀਟੀਆਈ ਔਰਤਾਂ ਬੇਰੁਜ਼ਗਾਰ ਅਧਿਆਪਕਾਂ ਚੜ ਜਾਂਦੀਆਂ ਹਨ ਜਿੱਥੇ ਉਨ੍ਹਾਂ ਅਧਿਆਪਕਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਸਮੇਂ ਦੀ ਮੌਜੂਦਾ ਸਰਕਾਰ ਕਾਂਗਰਸ ਦੇ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਂਦਾ ਹੈ ਉੱਥੇ ਹੀ ਅਰਵਿੰਦ ਕੇਜਰੀਵਾਲ ਨੇ ਉਸ ਨੂੰ ਕਾਫੀ ਹੌਸਲਾ ਵੀ

ਦਿੱਤਾ ਸੀ ਜਿੱਥੇ ਕਿਹਾ ਕਿ ਸਾਡੀ ਜੇਕਰ ਸਰਕਾਰ ਆਵੇਗੀ ਤਾਂ ਜਿਸ ਤਰ੍ਹਾਂ ਕੋਈ ਵੀ ਕੰਮ ਨਹੀਂ ਹੋਵੇਗਾ ਜਿੱਥੇ ਕੇ ਬੜੇ ਹੀ ਵਾਅਦੇ ਕੀਤੇ ਸੀ ਉਸ ਅਧਿਆਪਕਾ ਦੇ ਨਾਲ ਉੱਥੇ ਹੀ ਅਧਿਆਪਕਾਂ ਨੇ ਆਖਿਆ ਕਿ ਇਸ ਸਰਕਾਰ ਦੇ ਸਮੇਂ ਵੀ ਸਾਡਾ ਤਾਂ ਉਹੀ ਹਾਲ ਹੈ ਜਿੱਥੇ ਕਿ ਸਾਡੀ ਕੋਈ ਵੀ ਸੁਣਵਾਈ ਨਹੀਂ ਕਰ ਰਿਹਾ ਅਤੇ ਫਿਰ ਉਨ੍ਹਾਂ ਨੂੰ ਮਜਬੂਰਨ ਟੈਂਕੀਆਂ ਤੇ ਚੜ੍ਹਨਾ ਪੈ ਰਿਹਾ ਹੈ ਉੱਥੇ ਹੀ ਉਨ੍ਹਾਂ ਅਧਿਆਪਕਾਂ ਨੇ ਆਖਿਆ ਕਿ ਜਿੰਨਾ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਉਨਾ ਸਮਾਂ ਉੱਥੇ ਹੀ ਧਰਨੇ ਤੇ ਬੈਠਣਗੀਆਂ ਇਸ ਤਰ੍ਹਾਂ ਆਮ ਆਦਮੀ ਸਰਕਾਰ ਦੇ ਸਮੇਂ ਵੀ ਉਨ੍ਹਾਂ ਦਾ ਇਹੀਓ ਹਾਲ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਦੱਸ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *