ਸ਼ਮਸ਼ਾਨਘਾਟ ਵਿੱਚ ਮਿਲੀ ਇਹ ਚੀਜ਼ ਜਿਸਨੂੰ ਦੇਖ ਕੇ ਸਾਰੇ ਹੋਏ ਹੈਰਾਨ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ

ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਮਾਮਲਾ ਸਾਡੇ ਸਾਹਮਣੇ ਜਿੱਥੇ ਸ਼ਮਸ਼ਾਨ ਘਰ ਦੇ ਵਿੱਚੋਂ ਦਾਰੂ ਦੀ ਕਾਫੀ ਬੋਤਲਾਂ ਮਿਲੀਆਂ ਹਨ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਕਿ ਇਹ ਦਾਰੂ ਦੀਆਂ ਬੋਤਲਾਂ ਕਿਵੇਂ ਆਈਆਂ ਸ਼ਮਸ਼ਾਨਘਾਟ ਦੇ ਅੰਦਰ ਦਰਜਨਾਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਸ਼ਮਸ਼ਾਨਘਾਟ ਦੇ ਅੰਦਰ ਬੋਤਲਾਂ

ਜ਼ਮੀਨ ਹੇਠਾਂ ਦਬਾ ਕੇ ਰੱਖੀਆਂ ਹੋਈਆਂ ਸਨ ਖੁਫੀਆ ਇਤਲਾਹ ਦੇ ਆਧਾਰ ਤੇ ਆਬਕਾਰੀ ਮਹਿਕਮੇ ਨੇ ਕੀਤੀ ਰੇਡ ਤੇ ਜਿੱਥੇ ਉਨ੍ਹਾਂ ਨੂੰ ਸ਼ਮਸ਼ਾਨਘਾਟ ਦੇ ਵਿੱਚੋਂ ਦਰਜਨਾਂ ਬੋਤਲਾਂ ਮਿਲੀਆਂ ਜਿਸ ਨੂੰ ਦੇਖ ਕੇ ਸਾਰੇ ਹੀ ਹੈਰਾਨ ਹੋ ਗਏ ਕਿ ਜਿਥੇ ਸਿਵਿਆਂ ਵਿੱਚ ਲੋਕ ਜਾਣ ਤੋਂ ਡਰਦੇ ਹਨ ਉਥੇ ਕਿਹੜੇ ਵਿਅਕਤੀ ਨੇ ਇਸ ਤਰ੍ਹਾਂ ਬੋਤਲਾਂ ਲੁਕਾ ਕੇ ਰੱਖੀਆਂ ਹੋਈਆਂ ਹਨ ਇਹ ਮਾਮਲਾ ਨਾਭਾ ਦੇ ਪਿੰਡ ਲੁਬਾਣਾ ਦਾ ਹੈ ਜਿੱਥੇ ਕਿ ਸ਼ਮਸ਼ਾਨਘਾਟ ਦੇ ਅੰਦਰ ਕਾਫੀ ਮਾਤਰਾ ਵਿਚ ਦਾਰੂ ਦੀਆਂ ਬੋਤਲਾਂ ਮਿਲੀਆਂ ਹਨ ਜਿੱਥੇ ਕਿ ਇਹ ਛਿਆਲੀ ਬੋਤਲਾਂ ਦੇਸੀ ਸ਼ਰਾਬ ਦੀਆਂ ਸਨ ਜੋ ਕਿ ਸ਼ਮਸ਼ਾਨਘਾਟ ਵਿੱਚੋਂ ਮਿਲਦੀਆਂ ਹਨ ਇਸ ਤਰ੍ਹਾਂ ਪੁਲਸ ਸਾਰੇ ਹੀ ਮਾਮਲੇ ਦੀ ਜਾਂਚ ਪੜਤਾਲ ਕਰ ਰਹੀ ਹੈ ਉਸ ਨੇ ਕਿਹਾ ਕਿ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਜਦੋਂ ਵੀ ਦੋਸ਼ੀ ਫੜਿਆ ਜਾਵੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *