ਤਾਜਪੁਰ ਚਰਚ ਦੇ ਉੱਪਰ ਲੱਗੇ ਇਹ ਗੰਭੀਰ ਆਰੋਪ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜਿੱਥੇ ਕੇ ਸਾਨੂੰ ਹਰ ਤਰ੍ਹਾਂ ਦੀ ਵੀਡੀਓ ਦੇਖਣ ਨੂੰ ਮਿਲਦੀ ਹੈ ਇਸੇ ਤਰ੍ਹਾਂ ਹੀ ਇਹ ਸੋਸ਼ਲ ਮੀਡੀਆ ਸਾਨੂੰ ਪਲ ਪਲ ਦੀ ਜਾਣਕਾਰੀ ਦਿੰਦਾ ਹੈ ਜਿੱਥੇ ਕਿ ਅਸੀਂ ਹਰ ਇੱਕ ਖੇਤਰ ਦੀ ਖ਼ਬਰ ਦੇਖ ਸਕਦੇ ਹਾਂ ਇਹ ਸੋਸ਼ਲ ਮੀਡੀਆ ਸਾਨੂੰ ਹਰ ਤਰ੍ਹਾਂ ਦੀ ਖ਼ਬਰ ਸਾਡੇ ਤੱਕ ਪਹੁੰਚਾਉਂਦਾ ਹੈ ਇਸੇ ਤਰ੍ਹਾਂ ਦੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅਕਸਰ ਹੀ ਦਿਲ ਦਹਿਲਾਉਣ ਵਾਲੀ ਘਟਨਾਵਾਂ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ

ਵੀ ਹੈਰਾਨ ਹੋ ਜਾਂਦੇ ਹਾਂ ਹਾਂ ਜੀ ਦੋਸਤੋ ਜਿਵੇਂ ਕਿ ਧਨ ਪਤਾ ਈ ਐ ਕਿ ਸੋਸ਼ਲ ਮੀਡੀਆ ਸਾਨੂੰ ਅਜਿਹੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੰਦਾ ਹੈ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਸੀ ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਹਰ ਦਿਨ ਇੱਕ ਨਵੀਂ ਤੋਂ ਨਵੀਂ ਵੀਡੀਓ ਸਾਡੇ ਸਾਹਮਣੇ ਆ ਜਾਂਦੀ ਹੈ ਇਸ ਤਰ੍ਹਾਂ ਹੀ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਮਾਮਲਾ ਸਾਡੇ ਸਾਹਮਣੇ ਜਿੱਥੇ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਇਕ ਚਰਚ ਦੇ ਵਿੱਚ ਜਦੋਂ ਪਰਿਵਾਰ ਜਾਂਦਾ ਹੈ ਤਾਂ ਉਸ ਦੇ ਵਿਚ ਇਕ ਪੰਜਾਹ

ਸਾਲਾਂ ਦਾ ਮੁੰਨਾ ਲਾਲ ਹੁੰਦਾ ਹੈ ਜੋ ਕਿ ਬਾਥਰੂਮ ਕਰਨ ਦੇ ਵਿੱਚ ਜਦੋਂ ਜਾਂਦਾ ਹੈ ਤਾਂ ਉਹ ਉੱਥੇ ਗਾਇਬ ਹੋ ਜਾਂਦਾ ਹੈ ਜਦੋਂ ਉਸ ਦੇ ਪਰਿਵਾਰ ਦਾ ਇੱਕ ਵਿਅਕਤੀ ਜਾਪਦਾ ਹੈ ਕਿ ਉਸ ਨੂੰ ਕਿੰਨਾ ਸਮਾਂ ਹੋ ਗਿਆ ਬਾਥਰੂਮ ਗੈਰਾਜ਼ ਅਤੇ ਵਾਪਸ ਨਹੀਂ ਆਇਆ ਜਾਂ ਹੋ ਦੇਖਣ ਜਾਂਦਾ ਹੈ ਤਾਂ ਉੱਥੇ ਉਹ ਨਹੀਂ ਮਿਲਦਾ ਜਿਸ ਤੋਂ ਬਾਅਦ ਕਿਹਾ ਪੂਰੇ ਚਰਚ ਦੇ ਵਿਚ ਵੀ ਉਸਦੀ ਭਾਲ ਕਰਦਾ ਹੈ ਪਰ ਉਹ ਕਿਤੇ ਵੀ ਨਹੀਂ ਮਿਲਦਾ ਉੱਥੇ ਹੀ ਪੂਰੇ ਚਰਚ ਵਿੱਚ ਹਾਹਾਕਾਰ ਮੱਚ ਜਾਂਦੀ ਹੈ ਜਦੋਂ ਉਸ ਚਰਚ ਦੇ ਮਾਲਕਾਂ ਦਿਉ ਪੁੱਛਗਿੱਛ ਕੀਤੀ ਜਾਂਦੀ ਹੈ ਜਾਓ ਤਾਂ ਉਹ ਉਸ ਪਰਿਵਾਰ ਦੇ ਨਾਲ ਕਾਫ਼ੀ ਬੁਰਾ ਵਰਤਾਓ ਕਰਦੇ ਹਨ ਅਤੇ ਉਨ੍ਹਾਂ ਦੇ ਨਾਲ ਕੁੱਟਮਾਰ ਵੀ ਕਰਦੇ ਹਨ ਅਤੇ ਉਨ੍ਹਾਂ ਤੋਂ ਮੋਬਾਇਲ

ਖੋਹ ਲੈਂਦੇ ਹਨ ਜਿਸ ਤੋਂ ਬਾਅਦ ਕਿ ਹੋਰਨਾਂ ਨੂੰ ਚਰਚ ਦੇ ਵਿੱਚੋਂ ਕੱਢ ਦਿੰਦੇ ਹਨ ਇਹ ਘਟਨਾ ਤਾਜਪੁਰ ਚਰਚ ਦੀ ਹੈ ਜਿਥੇ ਕਿ ਅਜਿਹੀ ਘਟਨਾ ਹੋਈ ਹੈ ਕਿ ਪੰਜਾਹ ਸਾਲਾਂ ਦਾ ਬਜ਼ੁਰਗ ਦਿਨ ਦਿਹਾਡ਼ੇ ਉਥੋਂ ਗਾਇਬ ਹੋ ਗਿਆ ਜਿੱਥੇ ਕਿ ਉਹ ਤੇ ਉਸਦਾ ਸਾਰਾ ਪਰਿਵਾਰ ਚਰਚ ਦੇ ਵਿੱਚ ਆਇਆ ਸੀ ਜਿਸ ਤੋਂ ਅੱਕ ਕੇ ਉਸ ਦਾ ਕੁਝ ਵੀ ਪਤਾ ਨਹੀਂ ਲੱਗਿਆ ਕਿ ਉਹ ਕਿੱਥੇ ਹੈ ਅਤੇ ਕੀ ਕਰ ਰਿਹਾ ਹੈ ਇਸ ਨੂੰ ਲੈ ਕੇ ਪੂਰਾ ਹੀ ਪਰਿਵਾਰ ਸਦਮੇ ਵਿੱਚ ਹੈ ਕਿ ਉਨ੍ਹਾਂ ਦਾ ਪਿਤਾ ਹੁਣ ਕੈਸੀ ਹਾਲਤ ਵਿਚ ਹੋਵੇ ਗਾ ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਪੁਲੀਸ ਥਾਣੇ ਵਿੱਚ ਰਿਪੋਰਟ ਵੀ ਲਿਖਵਾਈ ਹੈ ਪਰ ਪੁਲਸ ਦੁਆਰਾ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਪੁਲੀ

ਸ ਵਾਲਿਆਂ ਦਾ ਕਹਿਣਾ ਸੀ ਕਿ ਉਹ ਦੁਸਹਿਰੇ ਦੇ ਕਰ ਕੇ ਉਨ੍ਹਾਂ ਸਾਰੇ ਪੁਲੀਸ ਵਾਲਿਆਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ ਉਸ ਤੋਂ ਬਾਅਦ ਹੀ ਉਨ੍ਹਾਂ ਦੇ ਉੱਪਰ ਕਾਰਵਾਈ ਕੀਤੀ ਜਾਵੇਗੀ ਜਿਸ ਤੋਂ ਬਾਅਦ ਕੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਵੀ ਕੋਈ ਕਾਰਵਾਈ ਨਹੀਂ ਕਰ ਰਿਹਾ ਉਸ ਦੇ ਬਾਪ ਨੂੰ ਲਾਪਤਾ ਹੋਏ ਚਾਰ ਦਿਨ ਹੋ ਗਏ ਹਨ ਜਿਥੇ ਕਿ ਉਸ ਦਾ ਕੋਈ ਵੀ ਸੁਰਾਗ ਨਹੀਂ ਮਿਲ ਰਿਹਾ ਉੱਥੇ ਹੀ ਪੂਰਾ ਹੀ ਪਰਿਵਾਰ ਦੁਖੀ ਹੈ ਜਿੱਥੇ ਕਿ ਉਹ ਆਪਣੇ ਪਿਤਾ ਦੀ ਭਾਲ ਕਰ ਰਹੇ ਹਨ ਪਰ ਨਾ ਚਰਚ ਦੇ ਵਿੱਚ ਪ੍ਰਬੰਧਕਾਂ ਦੁਆਰਾ ਉਨ੍ਹਾਂ ਦੇ ਨਾਲ ਗਲਤ ਸਲੂਕ ਕੀਤਾ ਜਾਂਦਾ ਹੈ ਉਧਰ ਪੁਲਸ ਪ੍ਰਸ਼ਾਸਨ ਵੀ ਕੋਈ ਕਾਰਵਾਈ ਨਹੀਂ ਕਰ ਰਿਹਾ ਜਿਸ ਤੋਂ ਬਾਅਦ ਕਿ ਇਹ ਨੌਜਵਾਨ ਪੁਲਸ ਪ੍ਰਸ਼ਾਸਨ ਦੀ ਕਾਰਵਾਈ ਨੂੰ ਕਾਫੀ ਮੰਦਾ ਵੀ ਆਖਦੇ ਹਨ ਕਿ ਪੁਲਸ ਪ੍ਰਸ਼ਾਸਨ ਕੋਈ ਵੀ ਕਾਰਵਾਈ ਨਹੀਂ ਕਰਨਾ ਚਾਹੁੰਦੀ ਹਾਂ ਜੀ ਦੋਸਤੋ ਤੁਹਾਡਾ ਇਸ ਉਪਰ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *