ਨੌਜਵਾਨ ਦੇ ਘਰ ਵਿਚ ਵੜ ਕੇ ਔਰਤ ਅਤੇ ਕੁਝ ਵਿਅਕਤੀਆਂ ਨੇ ਕੀਤਾ ਇਹ ਵੱਡਾ ਕਾਰਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਸਾਨੂੰ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਉਸੇ ਤਰ੍ਹਾਂ ਦੀ ਹੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਪਜਾਬ ਦੇ ਵਿੱਚ ਪਿਛਲੇ ਕੁਝ ਸਮੇਂ ਤੋਂ ਤੋਂ ਅਮਨ ਕਾਨੂੰਨ ਦੀ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਜਿਹੀਆਂ ਘਟਨਾਵਾਂ ਲਗਾਤਾਰ ਪੰਜਾਬ ਦੇ ਵਿੱਚ ਵਾਪਰ ਜਾਂਦੀਆਂ ਹਨ ਜਿਸ ਦੇ ਨਾਲ ਪੰਜਾਬ ਦੀ ਅਮਨ ਕਾਨੂੰਨ ਦੀ ਕਿਸੇ ਸਮੇਂ ਸ਼ਾਨ ਪਾਬੰਦੀ ਲੱਗਦੀ ਸਥਿਤੀ ਇਕ ਵਾਰ ਫਿਰ ਸਵਾਲਾ ਦੇ ਘੇਰੇ ਵਿਚ ਖੜ੍ਹੀਆਂ ਹੋ ਜਾਂਦੀਆਂ ਹਨ ਮਾਮਲਾ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢੈਪਈ ਤੋਂ ਸਾਹਮਣੇ ਆਇਆ ਹੈ ਜਿਸ ਵਾਰਦਾਤ ਦੇ ਨਾਲ ਪੰਜਾਬ ਦੀ ਅਮਨ ਸ਼ਾਂਤੀ ਵੀ ਭੰਗ ਹੋਈ ਹੈ

ਕਿਉਂਕਿ ਅਕਾਲਗਡ਼੍ਹ ਢੈਪਈ ਦੇ ਇੱਕ ਨੌਜਵਾਨ ਨੇ ਕੁਝ ਵਿਅਕਤੀਆਂ ਦੇ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ ਵਿਅਕਤੀਆਂ ਦੇ ਨਾਲ ਪੁਰਾਣੀ ਰੰਜਿਸ਼ ਤੇ ਇਸੇ ਰੰਜਿਸ਼ ਦਿੰਦਾ ਹੈ ਦੋਵਾਂ ਵਿਅਕਤੀਆਂ ਦੇ ਵੱਲੋਂ ਘਰ ਦੇ ਉਪਰ ਹਮਲਾ ਕਰ ਦਿੱਤਾ ਗਿਆ ਤੇ ਪੂਰੀ ਤਰ੍ਹਾਂ ਨਾਲ ਮਾਰ ਕੁਟਾਈ ਕੀਤੀ ਗਈ ਉਸ ਨੌਜਵਾਨ ਨੇ ਇਲਜ਼ਾਮ ਲਗਾਇਆ ਹੈ ਕੀ ਉਨ੍ਹਾਂ ਵਿਅਕਤੀਆਂ ਦੇ ਕੋਲ ਤੇਜ਼ਧਾਰ ਹਥਿਆਰ ਸਨ ਉਸ ਦੇ ਸਿਰ ਦੇ ਉੱਪਰ ਹਮਲੇ ਕੀਤੇ ਗਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਇਸੇ ਤਰ੍ਹਾਂ ਦੇ ਗੰਭੀਰ ਇਲਜ਼ਾਮ ਨੌਜਵਾਨ ਦੇ ਵੱਲੋਂ ਲਗਾਏ ਗਏ ਨੇ ਤਸਵੀਰਾਂ ਵੀ ਉਸ ਨੌਜਵਾਨ ਦੀਆਂ ਤੁਹਾਨੂੰ ਦਿਖਾ ਰਹੇ ਹਨ ਜਿਸ ਤਰ੍ਹਾਂ ਨੌਜਵਾਨ ਨਾਲ ਕੀਤਾ ਗਿਆ

ਉਸ ਤੋਂ ਬਾਅਦ ਉਸ ਦੇ ਸਿਰ ਦਾ ਇਲਾਜ ਵੀ ਕੀਤਾ ਗਿਆ ਇਸ ਤਰ੍ਹਾਂ ਉਸ ਪੀਡ਼ਤ ਨੌਜਵਾਨ ਨੇ ਇਹ ਇਲਜ਼ਾਮ ਵੀ ਲਗਾਇਆ ਹੈ ਕਿ ਹਮਲਾ ਕਰਨ ਵਾਲੇ ਵਿਅਕਤੀਆਂ ਦੇ ਨਾਲ ਇਕ ਔਰਤ ਵੀ ਮੌਜੂਦ ਸੀ ਔਰਤ ਨੂੰ ਨਾਲ ਲੈ ਕੇ ਕੁਝ ਵਿਅਕਤੀ ਉਸ ਦੇ ਘਰ ਦੇ ਉੱਪਰ ਹਮਲਾ ਕਰਦੇ ਹਨ ਜਿੱਥੇ ਕਿ ਉਸ ਨੌਜਵਾਨ ਨੂੰ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੰਦੇ ਹਨ ਉੱਥੇ ਹੀ ਇਨ੍ਹਾਂ ਦੁਆਰਾ ਹਮਲਾ ਰਾਤ ਦੇ ਸਮੇਂ ਕੀਤਾ ਜਾਂਦਾ ਹੈ ਉੱਥੇ ਹੀ ਪੀਡ਼ਤ ਪਰਿਵਾਰ ਨੇ ਇਹ ਆਰੋਪ ਲਗਾਇਆ ਹੈ ਕਿ ਪੁਲਸ ਪ੍ਰਸ਼ਾਸਨ ਨੇ ਵੀ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਇਸੇ ਤਰ੍ਹਾਂ ਹੀ ਉਹ ਥੋੜ੍ਹੇ ਟਾਇਮ ਵਿਚ ਹੀ ਉਸ ਨੌਜਵਾਨ ਨੂੰ ਜ਼ਖਮੀ ਕਰ ਕੇ ਉਥੋਂ ਫਰਾਰ ਹੋ ਜਾਂਦੇ ਹਨ

ਜਦੋਂ ਵੀ ਉਸ ਨੌਜਵਾਨ ਦਾ ਭਰਾ ਉਸ ਨੂੰ ਛੁਡਵਾਉਣ ਲਈ ਆਉਂਦਾ ਹੈ ਤਾਂ ਉਹ ਆਖਦੇ ਹਨ ਕਿ ਤੂੰ ਇਹਦੇ ਵਿਚ ਨਾ ਆ ਤੈਨੂੰ ਵੀ ਗੋਲੀ ਮਾਰ ਦੇਵਾਂਗਾ ਇਹ ਕਿ ਉਹ ਨੌਜਵਾਨ ਦੱਸਦਾ ਹੈ ਕਿ ਜਦੋਂ ਹੀ ਉਹ ਚੀਕਾਂ ਮਾਰਦਾ ਹੋਇਆ ਬਾਹਰ ਨਿਕਲਦਾ ਹੈ ਤਾਂ ਉਹ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਜਾਂਦੇ ਹਨ ਜਿਸ ਤੋਂ ਬਾਅਦ ਕੇ ਉਸ ਦਾ ਭਰਾ ਆਪਣੇ ਚਾਚੇ ਨੂੰ ਫੋਨ ਕਰਦਾ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਂਦਾ ਵੇਖ ਕੇ ਉਸ ਦਾ ਇਲਾਜ ਵੀ ਕੀਤਾ ਜਾਂਦਾ ਨੌਜਵਾਨ ਨੇ ਦੱਸਿਆ ਕਿ ਉਸ ਦੇ ਉਪਰ ਤਲਵਾਰਾਂ ਦਾਤਰਾਂ ਨਾਲ ਹਮਲਾ ਕੀਤਾ ਗਿਆ

ਉਥੇ ਹੀ ਅਗਲੇ ਦਿਨ ਆ ਗਏ ਪੁਲੀਸ ਨੇ ਮੌਕਾ ਦੇਖਿਆ ਅਤੇ ਉਸ ਨੌਜਵਾਨ ਦੇ ਬਿਆਨ ਵੀ ਲਏ ਪਰ ਅਗਲੇ ਦਿਨ ਉਨ੍ਹਾਂ ਪੁਲੀਸ ਵਾਲਿਆਂ ਦੇ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਜਿੱਥੇ ਕਿ ਪੀਡ਼ਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਪ੍ਰਸ਼ਾਸਨ ਉਨ੍ਹਾਂ ਦੀ ਕੋਈ ਵੀ ਮਦਦ ਨਹੀਂ ਕਰ ਰਿਹਾ ਉਹ ਦੋਸ਼ੀ ਸ਼ਰ੍ਹੇਆਮ ਬਾਹਰ ਘੁੰਮ ਰਹੇ ਹਨ ਇੱਥੇ ਹੀ ਪੀਡ਼ਤ ਨੌਜਵਾਨ ਆਖ ਰਿਹਾ ਹੈ ਕਿ ਉਸ ਨੂੰ ਇਨਸਾਫ ਮਿਲੇ ਅਤੇ ਉਨ੍ਹਾਂ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਵੀ ਕੀਤੀ ਜਾਵੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *