ਮਰੀਜ਼ ਦਾ ਇਲਾਜ ਕਰਦਿਆਂ ਡਾਕਟਰ ਦੇ ਘਰ ਵਿਚ ਵਾਪਰੀ ਵੱਡੀ ਘਟਨਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਸਾਨੂੰ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਉਸੇ ਤਰ੍ਹਾਂ ਦੀ ਹੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਪਜਾਬ ਦੇ ਵਿੱਚ ਪਿਛਲੇ ਕੁਝ ਸਮੇਂ ਤੋਂ ਤੋਂ ਅਮਨ ਕਾਨੂੰਨ ਦੀ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਜਿਹੀਆਂ ਘਟਨਾਵਾਂ ਲਗਾਤਾਰ ਪੰਜਾਬ ਦੇ ਵਿੱਚ ਵਾਪਰ ਜਾਂਦੀਆਂ ਹਨ ਜਿਸ ਦੇ ਨਾਲ ਪੰਜਾਬ ਦੀ ਅਮਨ ਕਾਨੂੰਨ ਦੀ ਕਿਸੇ ਸਮੇਂ ਸ਼ਾਨ ਪਾਬੰਦੀ ਲੱਗਦੀ ਸਥਿਤੀ ਇਕ ਵਾਰ ਫਿਰ ਸਵਾਲਾ ਦੇ ਘੇਰੇ ਵਿਚ ਖੜ੍ਹੀਆਂ ਹੋ ਜਾਂਦੀਆਂ ਹਨ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਡਾਕਟਰ ਦੇ ਘਰ ਵਿਚ ਵੜ ਕੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਅਤੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਇਸ ਬਾਰੇ ਪੀਡ਼ਤ ਦੀ ਪਤਨੀ ਦਾ ਕਹਿਣਾ ਹੈ ਕਿ ਉਹ ਆਪਣੀ ਡਿਊਟੀ ਤੇ ਕਾਲਜ ਵਿੱਚ ਸੀ

ਜਦੋਂ ਕਿ ਉਨ੍ਹਾਂ ਨੂੰ ਇਕ ਅਣਪਛਾਤੇ ਨੰਬਰ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਘਰ ਵਿਚ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਪਤੀ ਤੇ ਹਮਲਾ ਕਰ ਦਿੱਤਾ ਗਿਆ ਹੈ ਜਦੋਂ ਉਨ੍ਹਾਂ ਨੇ ਘਰ ਵਿਚ ਜਾ ਕੇ ਦੇਖਿਆ ਤਾਂ ਸਾਰੇ ਘਰ ਵਿੱਚ ਖੂਨ ਨਿਸ਼ਾਨ ਸੀ ਉਨ੍ਹਾਂ ਦੇ ਪਤੀ ਬੁਰੀ ਤਰ੍ਹਾਂ ਜ਼ਖ਼ਮੀ ਪਏ ਸੀ ਉਨ੍ਹਾਂ ਨੂੰ ਮੌਕੇ ਤੇ ਹਸਪਤਾਲ ਲਿਜਾਇਆ ਗਿਆ ਤੇ ਉਨ੍ਹਾਂ ਦਾ ਇਲਾਜ ਕਰਵਾਇਆ ਗਿਆ। ਡਾ ਕਮਲ ਕਾਂਤ ਜਿਨ੍ਹਾਂ ਉਪਰ ਹਮਲਾ ਹੋਇਆ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਘਰ ਦੇ ਕਲੀਨਿਕ ਵਿੱਚ ਹੀ ਸੀ 10 ਅਕਤੂਬਰ ਦੀ ਦੁਪਹਿਰ ਸਮੇਂ ਉਨ੍ਹਾਂ ਕੋਲ ਮਰੀਜ਼ ਆਏ ਸੀ ਤੇ ਉਨ੍ਹਾਂ ਨੂੰ ਚੈੱਕ ਕਰਨ ਬਾਅਦ ਜਦੋਂ ਮੈਂ ਦਵਾਈ ਲੈਣ ਲਈ ਅੰਦਰ ਗਿਆ ਤਾਂ ਉਹ ਵਿਅਕਤੀ ਉਨ੍ਹਾਂ ਦੇ ਪਿੱਛੇ ਹੀ ਅੰਦਰ ਆ ਗਏ ਅਤੇ ਉਨ੍ਹਾਂ ਨਾਲ ਮਾਰ ਕੁਟਾਈ ਕਰਨ ਲੱਗੇ ਉਨ੍ਹਾਂ ਦੀ ਜੇਬ ਵਿਚੋਂ ਕੁਝ ਪੈਸੇ ਸੀ ਜੋ

ਕਿ ਉਨ੍ਹਾਂ ਨੇ ਕੱਢ ਲਏ ਅਤੇ ਉਨ੍ਹਾਂ ਦਾ ਫੋਨ ਵੀ ਖੋਹ ਲਿਆ ਉਹ ਵਿਅਕਤੀ ਉਹਨਾਂ ਤੋਂ ਅਲਮਾਰੀਆਂ ਦੀਆਂ ਚਾਬੀਆਂ ਮੰਗਣ ਲੱਗੇ ਉਨ੍ਹਾਂ ਨੇ ਬੜੀ ਮੁਸ਼ਕਿਲ ਦੇ ਨਾਲ ਆਪਣੀ ਜਾਨ ਬਚਾਈ ਇਸ ਮਾਮਲੇ ਨੂੰ ਪੁਲੀਸ ਕੋਲ ਦਰਜ ਕਰਵਾ ਦਿੱਤਾ ਹੈ ਤੇ ਇਸ ਦੀ ਜਾਂਚ ਕਰਦਿਆਂ ਪੁਲੀਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਸੀਸੀਟੀਵੀ ਫੁਟੇਜ ਚੈੱਕ ਕਰਨ ਤੇ ਪੀਡ਼ਤ ਪਰਿਵਾਰ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਇਹ ਵਿਅਕਤੀ ਉਨ੍ਹਾਂ ਦਾ ਪੁਰਾਣਾ ਡਰਾਈਵਰ ਸੀ ਜੋ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਨੌਕਰੀ ਤੋਂ ਕੱਢ ਦਿੱਤਾ ਸੀ ਕਿਉਂਕਿ ਉਸ ਨੇ ਪਹਿਲਾਂ ਵੀ ਘਰ ਵਿੱਚੋਂ ਕੁਝ ਪੈਸੇ ਚੋਰੀ ਕੀਤੇ ਸੀ ਉਨ੍ਹਾਂ ਦਾ ਕਹਿਣਾ ਹੈ ਕਿ ਪੁਲੀਸ ਵੱਲੋਂ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਪੀੜਤ ਪਰਿਵਾਰ ਵਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਗਈ ਹੈ ਅਤੇ ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *