ਇਕ ਅਜਿਹਾ ਹਾਦਸਾ ਜਿਸ ਨੇ ਪਰਿਵਾਰ ਦਾ ਸਭ ਕੁਝ ਖਤਮ ਕਰ ਦਿੱਤਾ

Latest Update

ਹਾਂ ਜੀ ਦੋਸਤੋ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਹਾਦਸੇ ਬਾਰੇ ਦੱਸਣ ਜਾ ਰਹੇ ਹਾਂ ਜਿਸ ਨੇ ਕਿ ਇਕ ਪਰਿਵਾਰ ਦੀ ਜ਼ਿੰਦਗੀ ਨੂੰ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਹੈ ਨਾਲ ਹੀ ਜਿਸ ਤੋਂ ਪੰਜਾਬ ਦੇ ਮਾੜੇ ਮੈਡੀਕਲ ਸਿਸਟਮ ਬਾਰੇ ਵੀ ਪਤਾ ਲੱਗਦਾ ਹੈ ਜ਼ਿਲ੍ਹਾ ਰੋਪੜ ਦੇ ਰਹਿਣ ਵਾਲੇ ਕਰਮਜੀਤ ਸਿੰਘ ਜੋ ਕਿ ਆਪਣੇ ਬੇਟੇ ਨਾਲ ਸਾਈਕਲ ਰਿਪੇਅਰ ਦੀ ਦੁਕਾਨ ਚਲਾਉਂਦੇ ਸਨ ਬੀਤੇ ਕੁਝ ਸਾਲ ਪਹਿਲਾਂ ਉਨ੍ਹਾਂ ਨਾਲ ਇੱਕ ਜਿਹਾ ਹਾਦਸਾ ਵਾਪਰਿਆ ਜਿਸ ਵਿਚ ਕੇ ਉਨ੍ਹਾਂ ਦੀ ਬਾਂਹ ਅਤੇ ਲੱਤ ਦੋਵੇਂ ਕਟ ਗਏ ਅਤੇ ਉਨ੍ਹਾਂ ਦਾ ਪੁੱਤਰ ਮਾਨਸਿਕ ਬਿਮਾਰੀ ਦਾ ਸ਼ਿਕਾਰ ਹੋ ਗਿਆ ਉਨ੍ਹਾਂ ਨੇ ਦੱਸਿਆ ਕਿ ਉਹ ਤੇ ਉਨ੍ਹਾਂ ਦਾ ਪੁੱਤਰ ਦੋਵੇਂ ਹਰ ਰੋਜ਼ ਦੀ ਤਰ੍ਹਾਂ ਉਹ ਆਪਣੀ ਦੁਕਾਨ ਵਿਚ ਕੰਮ ਕਰ ਰਹੇ ਸੀ ਉਸ ਸਮੇਂ ਦੁਕਾਨ ਵਿੱਚ ਪਈ ਕੰਪਰੈਸ਼ਰ ਟੈਂਕੀ ਇਕਦਮ ਫਟ ਗਈ ਉਹ ਦੋਨੋਂ ਬੁਰੇ ਤਰੀਕੇ ਨਾਲ ਜ਼ਖ਼ਮੀ ਹੋ ਗਏ

ਆਸ ਪਾਸ ਦੇ ਦੁਕਾਨਦਾਰਾਂ ਅਤੇ ਲੋਕ ਇਕੱਠੇ ਹੋ ਗਏ ਅਤੇ ਐਂਬੂਲੈਂਸ ਨੂੰ ਕਾਲ ਕੀਤੀ ਕਾਫੀ ਸਮਾਂ ਬੀਤਣ ਤੱਕ ਐਂਬੂਲੈਂਸ ਦੇ ਨਾ ਪਹੁੰਚਣ ਕਾਰਨ ਨੇੜਲੇ ਲੋਕ ਖੁਦ ਹੀ ਉਨ੍ਹਾਂ ਨੂੰ ਚੁੱਕ ਕੇ ਸਿਵਲ ਹਸਪਤਾਲ ਲੈ ਗਏ ਉਸ ਸਮੇਂ ਸਿਵਲ ਹਸਪਤਾਲ ਵਿਚ ਨਾਂ ਤੇ ਕੋਈ ਸਰਜਨ ਮੌਜੂਦ ਸੀ ਅਤੇ ਨਾ ਹੀ ਸਿ ਐਮ ਓ ਮੌਕੇ ਤੇ ਮੌਜੂਦ ਡਾਕਟਰਾਂ ਨੇ ਉਨ੍ਹਾਂ ਦੀਆਂ ਪੱਟੀਆਂ ਕੀਤੀਆਂ ਤੇ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਉਨ੍ਹਾਂ ਨੂੰ ਪੀਜੀਆਈ ਲਿਜਾਇਆ ਗਿਆ ਤਾਂ ਉਥੇ ਉਨ੍ਹਾਂ ਦੀ ਮੈਡੀਕਲ ਟ੍ਰੀਟਮੈਂਟ ਸ਼ੁਰੂ ਕੀਤਾ ਕਰਮਜੀਤ ਸਿੰਘ ਜੀ ਦਾ ਕਹਿਣਾ ਹੈ ਕਿ ਡਾ ਚਾਹੁੰਦੇ ਤਾਂ ਉਨ੍ਹਾਂ ਦੀ ਬਾਂਹ ਦੁਬਾਰਾ ਜੋੜ ਸਕਦੇ ਸੀ ਪਰ ਉਨ੍ਹਾਂ ਨੇ ਇੰਨਾ ਧਿਆਨ ਨਹੀਂ ਦਿੱਤਾ ਉਸ ਹਾਦਸੇ ਤੋਂ ਬਾਅਦ

ਉਨ੍ਹਾਂ ਦਾ ਪੁੱਤਰ ਮਾਨਸਿਕ ਤੌਰ ਤੇ ਹੀ ਬਿਮਾਰ ਹੈ ਅਤੇ ਦੇਵੋ ਇੱਕ ਆਮ ਵਿਅਕਤੀ ਦੀ ਇਸੇ ਤਰ੍ਹਾਂ ਕੰਮਕਾਰ ਨਹੀਂ ਕਰ ਸਕਦਾ ਉਨ੍ਹਾਂ ਦੇ ਪਰਿਵਾਰ ਵਿੱਚ ਕਮਾਈ ਦਾ ਜ਼ਰੀਆ ਸਿਰਫ ਇੱਕ ਸਾਈਕਲਾਂ ਦੀ ਦੁਕਾਨ ਹੈ ਜਿਸ ਵਿੱਚ ਹੁਣ ਉਨ੍ਹਾਂ ਦੀ ਨੂੰਹ ਉਨ੍ਹਾਂ ਦੇ ਨਾਲ ਮਦਦ ਕਰਦੀ ਹੈ ਕਿਉਂਕਿ ਕਰਮਜੀਤ ਸਿੰਘ ਦੀ ਬਾਂਹ ਨਾ ਹੋਣ ਕਰਕੇ ਉਹ ਇਕੱਲੇ ਕੰਮ ਨਹੀਂ ਕਰ ਸਕਦੇ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਹਾਦਸੇ ਤੇ ਉਸ ਦੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਨਹੀਂ ਮਿਲੀ ਕਰਮਜੀਤ ਸਿੰਘ ਤੇ ਉਨ੍ਹਾਂ ਦਾ ਪਰਿਵਾਰ ਪ੍ਰਸ਼ਾਸਨ ਤੋਂ ਕਿਸੇ ਵੀ ਤਰ੍ਹਾਂ ਦੀ ਆਰਥਿਕ ਮਦਦ ਦੀ ਮੰਗ ਕਾਰਦੇ ਹਨ ਹਾਂ ਜੀ ਦੋਸਤ ਤੁਹਾਡੇ ਇਸ ਬਾਰੇ ਕੀ ਵਿਚਾਰ ਤੁਹਾਡਾ ਇਸ ਕੀ ਸੋਚਦੇ ਹੋ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *