ਅਮਰੀਕਾ ਦੇ ਕੈਲੇਫੋਰਨੀਆ ਤੋਂ ਆਈ ਇਹ ਦਿਲ ਦਹਿਲਾਉਣ ਵਾਲੀ ਵੱਡੀ ਖਬਰ ਸਾਹਮਣੇ

Latest Update

‍ਹਾਂ ਜੀ ਦੋਸਤੋ ਜ਼ਿੰਮੇ ਕਿ ਤਹਾਨੂੰ ਪਤਾ ਹੈ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਵੀਡੀਓ ਆਉਂਦੀਆਂ ਰਹਿੰਦੀਆਂ ਹਨ ਇਸ ਤਰ੍ਹਾਂ ਦੀ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਨ ਜੇ ਮੈਂ ਖੇਤਾਂ ਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਚੋਰੀ ਅਤੇ ਕਤਲ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਵਧ ਰਹੀਆਂ ਹਨ ਜਿਥੇ ਕਿ ਪੁਲਸ ਪ੍ਰਸ਼ਾਸਨ ਵੀ ਇਸ ਦੇ ਖਿਲਾਫ ਸਖਤ ਕਾਰਵਾਈ ਨਹੀਂ ਕਰ ਰਹੀ ਆਏ ਦਿਨ ਸਾਨੂੰ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਕੱਲ੍ਹ ਤਕ ਉਨ੍ਹਾਂ ਕਿਡਨੈਪਰਾਂ ਦਾ ਕੋਈ ਪਤਾ ਨਹੀਂ ਲੱਗਿਆ ਸੀ ਕਿ ਉਨ੍ਹਾਂ ਕਿਡਨੈਪਰਾਂ ਨੇ ਪੰਜਾਬੀ ਪਰਿਵਾਰ ਨੂੰ ਅਗਵਾਹ ਕਿਉਂ ਕੀਤਾ ਅਤੇ ਉਨ੍ਹਾਂ ਨੂੰ ਇਸ ਤਣਾਅ ਕਿਡਨੈਪ ਕਰਕੇ ਲੈ ਕੇ ਕਿਉਂ ਗਏ ਸੀ ਉਨ੍ਹਾਂ ਦੇ ਵਿਚ ਚਾਰ ਵਿਅਕਤੀ ਸ਼ਾਮਲ ਸਨ ਇੱਕ ਉਨ੍ਹਾਂ ਦੇ ਵਿੱਚ ਅੱਠ ਮਹੀਨਿਆਂ ਦੀ ਬੱਚੀ ਸੀ ਤਿੰਨ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜਿਸਦੇ ਵਿੱਚੋਂ ਇੱਕ ਔਰਤ ਹੁੰਦੀ ਹੈ

ਅਤੇ ਬੱਚੀ ਦੀ ਭੁੱਖ ਦੇ ਨਾਲ ਮੌਤ ਹੋ ਚੁੱਕੀ ਹੈ ਇਸ ਦੀ ਵੀਡੀਓ ਕੈਮਰੇ ਵਿੱਚ ਵੀ ਰਿਕਾਰਡ ਹੋਈ ਹੈ ਜਿਥੇ ਕਿੱਕ ਅਗਵਾਹ ਕਰ ਗੱਡੀ ਵਿਚੋਂ ਉਤਰ ਕੇ ਉਸ ਘਰ ਦੇ ਵਿਚ ਜਾਂਦਾ ਹੈ ਜਿਥੇ ਕਿ ਉਨ੍ਹਾਂ ਪੰਜਾਬੀ ਪਰਿਵਾਰ ਨੂੰ ਪਿਸਤੌਲ ਦਿਖਾ ਕੇ ਉਨ੍ਹਾਂ ਨੂੰ ਗੱਡੀ ਦੇ ਵਿੱਚ ਬਿਠਾ ਲੈਂਦਾ ਹੈ ਉਸ ਦੇ ਵਿੱਚ ਇੱਕ ਔਰਤ ਵੀ ਹੁੰਦੀ ਹੈ ਜੋ ਕਿ ਉਸ ਦੀ ਗੋਦੀ ਵਿੱਚ ਅੱਠ ਮਹੀਨਿਆਂ ਦੀ ਇਕ ਬੱਚੀ ਹੁੰਦੀ ਹੈ ਜਿਸ ਨੂੰ ਅਗਵਾਕਾਰਾਂ ਕਿਡਨੈਪ ਕਰ ਕੇ ਗੱਡੀ ਚ ਬਿਠਾ ਲੈਂਦਾ ਹੈ ਇਸ ਤਰ੍ਹਾਂ ਇਹ ਅਮਰੀਕਾ ਦੇ ਕੈਲੀਫੋਰਨੀਆ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਪੰਜਾਬੀ ਪਰਿਵਾਰ ਦੇ ਨਾਲ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਦੋ ਕਿਡਨੈਪਰਾਂ ਦੁਆਰਾ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਖਤਮ ਕਰ ਦਿੱਤਾ ਜਿੱਥੇ ਕਿ ਉੱਥੇ ਪੰਜਾਬ ਦੇ ਪਿੰਡ ਟਾਂਡਾ ਵਿਖੇ ਉਨ੍ਹਾਂ ਦਾ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਜਿੱਥੇ ਕਿ ਸਾਰਾ ਹੀ ਪੰਜਾਬ ਇਸ

ਘਟਨਾ ਨੂੰ ਦੇਖ ਕੇ ਹੈਰਾਨ ਹੋ ਗਿਆ ਹੈ ਜਿਥੇ ਕਿ ਉਨ੍ਹਾਂ ਕਿਡਨੈਪਰਾਂ ਨੇ ਸ਼ਰ੍ਹੇਆਮ ਹੀ ਇੱਕ ਪੰਜਾਬੀ ਪਰਿਵਾਰ ਨੂੰ ਖਤਮ ਕਰ ਦਿੱਤਾ ਹੈ ਜਦਕਿ ਉਨ੍ਹਾਂ ਦੀ ਲਾਸ਼ ਅਗਲੇ ਦਿਨ ਗਾਰਡਨ ਦੇ ਵਿੱਚੋਂ ਮਿਲੀ ਹੈ ਜਿੱਥੇ ਕਿ ਉਨ੍ਹਾਂ ਕਿਡਨੈਪਰਾਂ ਨੇ ਅੱਠ ਮਹੀਨਿਆਂ ਦੀ ਬੱਚੀ ਨੂੰ ਵੀ ਨਹੀਂ ਬਖ਼ਸ਼ਿਆ ਉਸ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਿੱਥੇ ਕਿ ਉਨ੍ਹਾਂ ਕਿਡਨੈਪਰਾਂ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਲੱਗਿਆ ਪੁਲੀਸ ਦੁਆਰਾ ਉਨ੍ਹਾਂ ਦੀ ਬਹੁਤ ਜ਼ਿਆਦਾ ਭਾਲ ਵੀ ਕੀਤੀ ਗਈ ਪਰ ਉਨ੍ਹਾਂ ਦੀ ਅਗਲੇ ਦਿਨ ਲਾਸ਼ ਹੀ ਮਿਲੀ ਹੈ ਅਜੇ ਤੱਕ ਕੋਈ ਵੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਕਿ ਉਨ੍ਹਾਂ ਨੇ ਇਸ ਘਟਨਾ ਨੂੰ ਕਿਉਂ ਅੰਜਾਮ ਦਿੱਤਾ ਹੈ ਜਿਹਦੇ ਕਾਰਨ ਸਾਰੇ ਹੀ ਲੋਕ ਬਹੁਤ ਹੀ ਜ਼ਿਆਦਾ ਹੈਰਾਨ ਹਨ ਕਿ ਅਜਿਹੀ ਘਟਨਾ ਅਮਰੀਕਾ ਵਰਗੇ ਦੇਸ਼ਾਂ ਦੇ ਵਿਚ ਵੀ ਕਿਸ ਤਰ੍ਹਾਂ ਹੋ ਸਕਦੀ ਹੈ ਜਿੱਥੇ ਕਿ ਅਜਿਹੀ ਘਟਨਾ ਦਿਨ ਦਿਹਾੜੇ ਸ਼ਰ੍ਹੇਆਮ ਹੋ ਗਈ

ਇਸ ਤਰ੍ਹਾਂ ਮਗਰੋਂ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ਜਿੱਥੇ ਕਿ ਉਹ ਉਸ ਬੱਚੀ ਨੂੰ ਯਾਦ ਕਰ ਕੇ ਰੋਂਦੇ ਹਨ ਜਿਹੜੀ ਕਿ ਅੱਠ ਮਹੀਨਿਆਂ ਦੀ ਸੀ ਜਿਸ ਨੂੰ ਇਨ੍ਹਾਂ ਕਿਡਨੈਪਰਾਂ ਨੇ ਵੀ ਮਾਰ ਦਿੱਤਾ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *