ਅਮਰੀਕਾ ਦੇ ਵਿੱਚ ਦੋ ਕਿਡਨੈਪਰਾਂ ਨੇ ਕੀਤੀ ਇਹ ਦਿਲ ਦਹਿਲਾਉਣ ਵਾਲੀ ਕਰਤੂਤ

Latest Update

ਹਾਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਰ ਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਬਿਲਕੁਲ ਵੀ ਹੈਰਾਨ ਹੋ ਜਾਂਦੇ ਹਾਂ ਇਹ ਸੋਸ਼ਲ ਮੀਡੀਆ ਸਾਡੇ ਤੱਕ ਹਰ ਇਕ ਖੇਤਰ ਦੀ ਖ਼ਬਰ ਚਾਹੁੰਦਾ ਹੈ ਸਾਨੂੰ ਘਰ ਬੈਠਿਆਂ ਹੀ ਹਰ ਇੱਕ ਖੇਤਰ ਦੀ ਜਾਣਕਾਰੀ ਮਿਲ ਜਾਂਦੀ ਹੈ ਸੋਸ਼ਲ ਮੀਡੀਆ ਉੱਤੇ ਕਈ ਤਾਂ ਅਜਿਹੀਆਂ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਵੀ ਖਿਸਕ ਜਾਂਦੀ ਹੈ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਵੀਡੀਓ ਆਮ ਦੇਖਣ ਨੂੰ ਮਿਲਦੀਆਂ ਹਨ ਇਕ ਅਜਿਹੀ ਹੀ ਵੀਡੀਓ ਸਾਡੇ ਸਾਹਮਣੇ ਆਈਆ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਅਮਰੀਕਾ ਦੇ ਵਿੱਚ ਇੱਕ ਪਰਿਵਾਰ ਨਾਲ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ ਕਿ ਜਦੋਂ ਉਹ ਨੌਜਵਾਨ ਆਪਣੇ ਦਫ਼ਤਰ ਦੇ ਵਿਚ ਬੈਠੇ ਸੀ ਜਿੱਥੇ ਕਿ ਉਨ੍ਹਾਂ ਦੀ ਟਰੱਕਾਂ ਦੀ ਟਰਾਂਸਪੋਰਟ ਹੁੰਦੀ ਹੈ ਜਿਸ ਦੇ ਕਾਰਨ ਉੱਥੇ ਉਹ ਚਾਰ ਜਣੇ ਦਫ਼ਤਰ ਵਿੱਚ ਬੈਠੇ ਹੁੰਦੇ ਸਨ ਜਿੱਥੇ ਕਿ ਦੋ ਵਿਅਕਤੀ ਆਉਂਦੇ ਹਨ ਅਤੇ ਉਨ੍ਹਾਂ ਨੂੰ ਗੰਨ ਪੁਆਇੰਟ ਦੇ ਉੱਤੇ

ਕਿਡਨੈਪ ਕਰ ਕੇ ਲੈ ਜਾਂਦੇ ਹਨ ਉਨ੍ਹਾਂ ਦੀ ਇਹ ਵੀਡੀਓ ਕੈਮਰੇ ਦੇ ਵਿੱਚ ਵੀ ਰਿਕਾਰਡ ਹੁੰਦੀ ਹੈ ਜਿਥੇ ਕਿ ਉਸ ਕਿਡਨੈਪ ਕਰਨ ਆਏ ਵਿਅਕਤੀ ਦੇ ਮੂੰਹ ਦੇ ਉਪਰ ਮਾਸਕ ਲੱਗਾ ਹੁੰਦਾ ਹੈ ਜਿੱਥੇ ਕਿ ਉਹ ਆਪਣੀ ਉਨ੍ਹਾਂ ਨੂੰ ਗਰਮ ਦਿਖਾ ਕੇ ਕਿਡਨੈਪ ਕਰ ਲੈਂਦਾ ਹੈ ਜਿੱਥੇ ਕਿ ਉਹ ਚਾਰ ਜਣੇ ਹੁੰਦਿਆਂ ਨੂੰ ਉਨ੍ਹਾਂ ਦੇ ਨਾਲ ਇੱਕ ਅੱਠ ਮਹੀਨਿਆਂ ਦੀ ਬੱਚੀ ਵੀ ਹੁੰਦੀ ਹੈ ਜਿਸ ਤੋਂ ਬਾਅਦ ਕੇ ਉਹ ਉਨ੍ਹਾਂ ਨੂੰ ਗੱਡੀ ਦੇ ਵਿੱਚ ਬਿਠਾ ਕੇ ਉਥੋਂ ਲੈ ਜਾਂਦਾ ਹੈ ਜਿਸ ਤੋਂ ਬਾਅਦ ਕੇ ਸਾਰੇ ਹੀ ਅਮਰੀਕਾ ਦੇ ਵਿੱਚ ਹਾਹਾਕਾਰ ਮੱਚ ਜਾਂਦੀ ਹੈ ਇਹ ਮਾਮਲਾ ਮਰਸੈਡ ਦੇ ਕਾਊਂਟੀ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਕਿ ਪੰਜਾਬੀ ਪਰਿਵਾਰ ਨੂੰ ਦੋ ਵਿਅਕਤੀਆਂ ਦੁਆਰਾ ਕਿਡਨੈਪ ਕਰ ਲਿਆ ਹੈ ਜਿਨ੍ਹਾਂ ਦਾ ਕਿ ਪੁਲਸ ਨੂੰ ਕੋਈ ਵੀ ਪਤਾ ਨਹੀਂ ਸੀ ਲੱਗ ਰਿਹਾ ਅਮਰੀਕਾ ਦੀ ਪੁਲਸ ਨੇ ਲਗਾਤਾਰ ਉਨ੍ਹਾਂ ਦੋਸ਼ੀਆਂ ਦੀ ਭਾਲ ਵੀ ਕੀਤੀ ਪਰ ਉਹ ਉਨ੍ਹਾਂ ਬਾਰੇ ਪਤਾ ਨਾ ਲਗਾ

ਸਕੇ ਕਿ ਉਨ੍ਹਾਂ ਨੂੰ ਉਹ ਕਿਡਨੈਪ ਕਰਕੇ ਕਿੱਥੇ ਲੈ ਗਏ ਹਨ ਉਸ ਦੇ ਵਿੱਚ ਇੱਕ ਅੱਠ ਮਹੀਨਿਆਂ ਦੀ ਬੱਚੀ ਵੀ ਹੁੰਦੀ ਹੈ ਜਿਨ੍ਹਾਂ ਨੂੰ ਉਹ ਕਿਡਨੈਪ ਵੀ ਕਰ ਲੈਂਦੇ ਹਨ ਉੱਥੇ ਹੀ ਪੰਜਾਬ ਦੇ ਵਿੱਚ ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੁਰਾ ਹਾਲ ਵੀ ਹੁੰਦਾ ਹੈ ਜਿਸ ਤੋਂ ਵਧ ਕੇ ਇਕ ਤਾਜ਼ਾ ਖਬਰ ਮਿਲੀ ਹੈ ਕਿ ਉਨ੍ਹਾਂ ਦੁਆਰਾ ਇਨ੍ਹਾਂ ਚਾਰਾਂ ਨੂੰ ਕਤਲ ਕਰ ਦਿੱਤਾ ਗਿਆ ਹੈ ਜਿੱਥੇ ਕਿ ਉਨ੍ਹਾਂ ਨੇ ਇਸ ਅੱਠ ਮਹੀਨੇ ਦੀ ਬੱਚੀ ਨੂੰ ਵੀ ਨਹੀਂ ਬਖ਼ਸ਼ਿਆ ਉਸਦੇ ਵੀ ਗੋਲੀ ਮਾਰ ਕੇ ਉਹਦੀ ਹੱਤਿਆ ਕਰ ਦਿੱਤੀ ਪਰ ਦੋਸ਼ੀ ਅਜੇ ਪੁਲਸ ਦੀ ਗ੍ਰਿਫਤ ਚੋਂ ਬਾਹਰ ਹਨ ਜਿਥੇ ਕਿ ਪੁਲਸ ਲਗਾਤਾਰ ਉਨ੍ਹਾਂ ਦੀ ਭਾਲ ਕਰ ਰਹੀ ਹੈ ਕਿ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ ਪੁਲਿਸ ਨੂੰ ਅੱਜ ਤੱਕ ਇਹ ਖ਼ਬਰ ਦੀ ਕੋਈ ਜਾਂਚ ਨਹੀਂ ਮਿਲੀ ਕਿ ਇਨ੍ਹਾਂ ਕਿਡਨੈਪਰਾਂ ਦੁਆਰਾ ਅਜਿਹਾ ਕੰਮ ਕਿਉਂ ਕੀਤਾ ਗਿਆ ਪੁਲਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਪਡ਼ਤਾਲ ਕਰ ਰਹੀ ਹੈ

ਅਤੇ ਉਨ੍ਹਾਂ ਨੇ ਆਖਿਆ ਕਿ ਦੋਸ਼ੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਵੀ ਕੀਤੀ ਜਾਵੇਗੀ ਜਿਥੇ ਕਿ ਉਸ ਨੇ ਪਰਿਵਾਰ ਦੇ ਨਾਲ ਇਹ ਮਾੜੀ ਕਰਤੂਤ ਕੀਤੀ ਹੈ ਉਥੇ ਹੀ ਪੁਲਸ ਉਸ ਦੀ ਲਗਾਤਾਰ ਭਾਲ ਵੀ ਕਰ ਰਹੀ ਹੈ ਥਾਂ ਥਾਂ ਤੇ ਨਾਕੇਬੰਦੀ ਕਰ ਕੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *