ਹੁਣੇ ਹੁਣੇ ਅਮਰੀਕਾ ਦੇ ਵਿੱਚ ਵਾਪਰੀ ਇਹ ਘਟਨਾ ਦੇ ਬਾਰੇ ਗੱਲ ਆਈ ਸਾਹਮਣੇ

Latest Update

ਹਾਂ ਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਕਈ ਪ੍ਰਕਾਰ ਦੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਮਾਂ ਪਰਿਵਾਰ ਸਦਮੇ ਵਿੱਚ ਹੈ ਕਿਉਂਕਿ ਇਸ ਪਰਿਵਾਰ ਦੇ ਇੱਕ ਨਹੀਂ ਸਗੋਂ ਪੰਜ ਜਣਿਆਂ ਨੂੰ ਕਿਸੇ ਵੱਲੋਂ ਅਗਵਾ ਕੀਤਾ ਗਿਆ ਆਖਿਰਕਾਰ ਹੀ ਅਗਵਾ ਕਰ ਕੌਣ ਹੈ ਇਸ ਬਾਰੇ ਹੁਣ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਕਿ ਕੀ ਇੱਕੋ ਪਰਿਵਾਰ ਹਨ ਮੁੰਡੇ ਉਨ੍ਹਾਂ ਦੀ ਇਕ ਮਾਸੂਮ ਬੱਚੀ ਜਿਸ ਦੀ ਉਮਰ ਅੱਠ ਮਹੀਨਿਆਂ ਦੀ ਹੈ ਅਤੇ ਉਸਦੀ ਪਤਨੀ ਨੂੰ ਵੀ ਚੱਕ ਲਿਆ ਅਮਰੀਕਾ ਦੇ ਕੈਲੇਫੋਰਨੀਆ ਰਾਜ ਵਿੱਚ ਭਾਵੇਂ ਇਹ ਸਾਰੀ ਘਟਨਾ ਘਟੀ ਹੈ ਪਰ ਇਹ ਸਾਰਾ ਸਿੱਖ ਪਰਿਵਾਰ ਪੰਜਾਬ ਦੇ ਹੁਸ਼ਿਆਰਪੁਰ ਦੇ ਨਾਲ ਸਬੰਧਿਤ ਸੀ ਤਾਂ ਸੀ ਕਿ ਅੱਠ ਮਹੀਨੇ ਦੇ ਬੱਚੇ ਸਮੇਤ ਚਾਰ ਮੈਂਬਰੀ ਸਿੱਖ ਪਰਿਵਾਰ ਨੂੰ ਅਗਵਾ ਕਰਨ ਦਾ

ਮਾਮਲਾ ਸਾਹਮਣੇ ਆਇਆ ਦੱਸਦੀ ਕਿ ਅਠਤਾਲੀ ਸਾਲਾ ਵਿਅਕਤੀ ਨੂੰ ਇਸ ਸਾਰੇ ਮਾਮਲੇ ਵਿਚ ਹਿਰਾਸਤ ਚ ਲਿਆ ਗਿਆ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਅਜੇ ਵੀ ਲਾਪਤਾ ਹਨ ਮੂਲ ਰੂਪ ਚ ਪੰਜਾਬ ਦੇ ਹੁਸ਼ਿਆਰਪੁਰ ਦੇ ਹਰਸੀ ਪਿੰਡ ਦੇ ਰਹਿਣ ਵਾਲੇ ਇਸ ਪਰਿਵਾਰ ਨੂੰ ਸੋਮਵਾਰ ਨੂੰ ਮਰਸਡ ਕਾਊਂਟੀ ਦੇ ਵਿੱਚੋਂ ਉਸ ਸਮੇਂ ਅਗਵਾ ਕੀਤਾ ਗਿਆ ਜਦੋਂ ਉਹ ਅਾਪਣੇ ਹੀ ਦਫ਼ਤਰ ਵਿੱਚ ਹੀ ਮੌਜੂਦ ਸੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਸੀਂ ਕੁਝ ਸਮੇਂ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਪੁੱਤ ਦੇ ਨਾਲ ਲਗਾਤਾਰ ਉਨ੍ਹਾਂ ਦੀ ਗੱਲਬਾਤ ਹੁੰਦੀ ਸੀ ਉਨ੍ਹਾਂ ਦੇ ਜਵਾਨ ਪੁੱਤ ਦੀ ਘਟੀ ਸੜੀ ਹੋਈ ਮਿਲੀ ਅੱਗ ਲੱਗੀ ਹੋਈ ਗੱਡੀ ਪੁਲੀਸ ਵੱਲੋਂ ਬਰਾਮਦ ਕੀਤੀ ਗਈ

ਹੈ ਸਾਰਾ ਪਰਿਵਾਰ ਚਿੰਤਾ ਦੇ ਵਿਚ ਡੁੱਬਿਆ ਹੋਇਆ ਹੈ ਅੱਠ ਮਹੀਨੇ ਦੀ ਆਰੋਹੀ ਉਸ ਦੀ ਮਾਂ ਜਸਲੀਨ ਕੌਰ ਜਿਸ ਦੀ ਉਮਰ ਸਤਾਈ ਸਾਲ ਪਿਤਾ ਜਸਦੀਪ ਸਿੰਘ ਉਮਰ ਛੱਤੀ ਸਾਲ ਅਤੇ ਉਸ ਦਾ ਚਾਚਾ ਅਮਨਦੀਪ ਸਿੰਘ ਕਰੀਬ ਚਾਲੀ ਸਾਲ ਉਸ ਦੀ ਉਮਰ ਉਸ ਦਾ ਨਾਮ ਵੀ ਸ਼ਾਮਿਲ ਸੋਮਵਾਰ ਦੀ ਰਾਤ ਨੂੰ ਪਰਿਵਾਰ ਦੀ ਗੱਡੀ ਸੜੀ ਹੋਈ ਮਿਲੀ ਸੀ ਜਿਸ ਦੇ ਆਧਾਰ ਤੇ ਅਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਤੈਅ ਕੀਤਾ ਕਿ ਚਾਰਾਂ ਨੂੰ ਹੀ ਅਗਵਾ ਕੀਤਾ ਗਿਆ ਇਕ ਨਿਊਜ਼ ਰਿਲੀਜ਼ ਦੇ ਅਨੁਸਾਰ ਖੁਫ਼ੀਆ ਅਧਿਕਾਰੀਆਂ ਨੂੰ ਮੰਗਲਵਾਰ ਸਵੇਰੇ ਸੂਚਨਾ ਮਿਲੀ ਕਿ ਪੀਡ਼ਤ ਦੇ ਬੈਂਕ ਕਾਰਡ ਦੀ ਵਰਤੋਂ ਮਰਸਡ ਕਾਊਂਟੀ ਦੇ ਟੀਚੇ ਵਿੱਚ ਏਟੀਐਮ ਦੇ ਵਿੱਚ ਕੀਤੀ ਗਈ ਸੀ ਇਸ ਕਾਊਂਟੀ ਸ਼ੈਰਿਫ ਦੇ

ਦਫ਼ਤਰ ਨੇ ਬਿਆਨ ਚ ਕਿਹਾ ਕਿ ਜਾਂਚ ਕਰਤਾਵਾਂ ਨੇ ਪੈੱਨ ਕਾਗਜ਼ ਐਕਸ਼ਨ ਕਰਨ ਵਾਲੇ ਵਿਅਕਤੀ ਦੀ ਫੋਟੋ ਪ੍ਰਾਪਤ ਕੀਤੀ ਹੈ ਜਿਹੜੀ ਕਿ ਅਗਵਾ ਕੀਤੇ ਜਾਣ ਵਾਲੀ ਥਾਂ ਤੇ ਤਸਵੀਰ ਵਿੱਚ ਨਜ਼ਰ ਆ ਰਹੇ ਵਿਅਕਤੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਆਪਣੀ ਜਾਨ ਲੈਣ ਦੀ ਕੋਸ਼ਿਸ਼ ਕੀਤੀ ਗਈ ਉਸ ਵਿਅਕਤੀ ਦੇ ਵੱਲੋਂ ਫਿਲਹਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੈ ਤੇ ਨਾਲ ਹਿਰਾਸਤ ਵਿੱਚ ਲਿਆ ਹੋਇਆ ਤੇ ਉਸ ਦਾ ਇਲਾਜ ਵੀ ਚੱਲ ਰਿਹਾ ਜਸਦੀਪ ਅਤੇ ਅਮਨਦੀਪ ਦੇ ਪਿਤਾ ਡਾ ਰਣਧੀਰ ਸਿੰਘ ਅਤੇ ਮਾਤਾ ਕ੍ਰਿਪਾਲ ਕੌਰ ਤੋਂ ਅਗਵਾ ਦੀ ਇਸ ਘਟਨਾ ਤੋਂ ਬਾਅਦ ਸਾਰਾ ਪਰਿਵਾਰ ਸਦਮੇ ਵਿੱਚ ਬੇਹੱਦ ਨਮੋਸ਼ੀ ਛਾਈ ਹੋਈ ਹੈ ਦੁਖੀ ਮਾਪਿਆਂ ਦਾ ਇਹੀ ਕਹਿਣਾ ਹੈ ਕਿ ਸਾਡੇ

ਪਰਿਵਾਰ ਨੂੰ ਵਾਪਸ ਸਾਡੇ ਕੋਲ ਭੇਜ ਦਿੱਤਾ ਜਾਵੇ ਦੱਸ ਦੇਈਏ ਕਿ ਇਹ ਸਾਰਾ ਪਰਿਵਾਰ ਹੁਸ਼ਿਆਰਪੁਰ ਦੇ ਨਾਲ ਸੰਬੰਧ ਰੱਖਦਾ ਹੈ ਅਤੇ ਆਪਣੇ ਪਰਿਵਾਰ ਦੀ ਸਲਾਮਤੀ ਦੇ ਲਈ ਦੁਆਵਾਂ ਮੰਗ ਰਿਹਾ ਹੈ ਉੱਥੇ ਹੀ ਪਰਿਵਾਰ ਵਾਲੇ ਲਗਾਤਾਰ ਇਨਸਾਫ਼ ਦੀ ਮੰਗ ਕਰਦੇ ਹੋਏ ਦਿਖਾਈ ਦਿੰਦੇ ਹਨ ਜਿੱਥੇ ਕਿ ਉਹ ਉਸ ਵਿਅਕਤੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਵੀ ਕਰਦੇ ਹਨ ਜਿੱਥੇ ਕਿ ਉਸ ਪਾਪੀ ਨੇ ਅੱਠ ਮਹੀਨਿਆਂ ਦੀ ਬੱਚੀ ਨੂੰ ਵੀ ਨਹੀਂ ਬਖਸ਼ਿਆ ਉਸ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਉੱਥੇ ਹੀ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *