ਸੁਰੱਖਿਆ ਕਰਮਚਾਰੀ ਦੀ ਬਹਾਦਰੀ ਦੇ ਹੋਏ ਚਾਰੇ ਪਾਸੇ ਚਰਚਾ

Latest Update

ਹਾਂ ਜੀ ਦੋਸਤੋ ਸੋਸ਼ਲ ਮੀਡੀਅਾ ਤੇ ਸਾਨੂੰ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਉੱਥੇ ਹੀ ਇੱਕ ਅਜਿਹੀ ਖ਼ਬਰ ਸਾਡੇ ਸਾਹਮਣੇ ਆਈ ਹੈ ਅੱਜਕੱਲ੍ਹ ਪੰਜਾਬ ਦਾ ਮਾਹੌਲ ਬਹੁਤ ਹੀ ਜ਼ਿਆਦਾ ਖਰਾਬ ਹੋ ਰਿਹਾ ਹੈ ਜਿਥੇ ਪੰਜਾਬ ਵਿੱਚ ਚੋਰੀ ਦੀਆਂ ਘਟਨਾਵਾਂ ਸਾਡੇ ਸਾਹਮਣੇ ਬਹੁਤ ਹੀ ਜ਼ਿਆਦਾ ਆਉਂਦੀਆਂ ਹਨ ਜਿੱਥੇ ਕਿ ਪੁਲਸ ਪ੍ਰਸ਼ਾਸਨ ਬੀਜ ਦੇ ਪ੍ਰਤੀ ਸਖ਼ਤ ਕਦਮ ਨਹੀਂ ਚੁੱਕ ਰਿਹਾ ਇਸ ਤਰ੍ਹਾਂ ਪੰਜਾਬ ਦੇ ਵਿੱਚੋਂ ਸਾਨੂੰ ਹਰ ਰੋਜ਼ ਹੀ ਚੋਰੀ ਦੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਆਏ ਦਿਨ ਸੋਸ਼ਲ ਮੀਡੀਆ ਤੇ ਨਵੀਂ ਤੋਂ ਨਵੀਂ ਖ਼ਬਰ ਪਾਈ ਹੁੰਦੀ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਪੰਜਾਬ ਦੇ ਵਿੱਚ ਨਸ਼ੇ ਬਹੁਤੀ ਜ਼ਿਆਦਾ ਵਧ ਗਏ ਹਨ

ਜਿੱਥੇ ਕਿ ਹਰ ਇੱਕ ਨੌਜਵਾਨ ਨਸ਼ੇ ਦੇ ਵਿੱਚ ਬੁਰੀ ਤਰ੍ਹਾਂ ਫਸ ਚੁੱਕਿਆ ਹੈ ਜਦੋਂ ਉਸਦਾ ਨਸ਼ਾ ਪੂਰਾ ਨਹੀਂ ਹੁੰਦਾ ਤਾਂ ਉਹ ਉਸਦੇ ਲਈ ਚੋਰੀਆਂ ਕਰਦਾ ਹੈ ਉਹ ਚੋਰੀ ਕਰ ਕੇ ਉਸ ਵਿਚੋਂ ਜੋ ਪੈਸੇ ਮਿਲਦੇ ਹਨ ਉਨ੍ਹਾਂ ਦਾ ਵੀ ਨਸ਼ਾ ਉਹ ਕਰ ਲੈਂਦਾ ਇਸ ਲਈ ਇੱਕ ਵੀਡਿਓ ਬਟਾਲਾ ਦੇ ਪੀਜੀਆਈ ਸਕੈਨਿੰਗ ਸੈਂਟਰ ਤੋਂ ਸਾਡੇ ਸਾਹਮਣੇ ਆਈ ਹੈ ਜਿੱਥੇ ਇੱਕ ਨੌਜਵਾਨ ਦੇ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਉਥੇ ਤਾਇਨਾਤ ਸੁਰੱਖਿਆ ਕਰਮਚਾਰੀ ਵੱਲੋਂ ਇਹ ਵਾਰਦਾਤ ਟਲ ਜਾਂਦੀ ਹੈ ਅਤੇ ਉਹ ਚੋਰ ਲੋਕਾਂ ਦੇ ਧੱਕੇ ਚੜ੍ਹ ਜਾਂਦਾ ਹੈ ਜਿਸ ਤੋਂ ਬਦਲ ਕੇ ਉਸ ਚੋਰ ਨੂੰ ਲੋਕਾਂ ਨੇ ਰੱਸੀਆਂ ਨਾਲ ਬੰਨ੍ਹ ਦਿੱਤਾ ਹੈ ਉਸ ਤੋਂ ਪੁੱਛ ਗਿੱਛ ਵੀ ਕੀਤੀ ਜਾਂਦੀ ਹੈ

ਕਿਉਂ ਇਹ ਨੌਜਵਾਨ ਉਥੇ ਚੋਰੀ ਕਰਦਾ ਹੈ ਉੱਥੇ ਇਸ ਦੇ ਪਿੱਛੇ ਉਸ ਦਾ ਕੀ ਕਾਰਨ ਹਨ ਉਥੇ ਹੀ ਸੁਰੱਖਿਆ ਕਰਮਚਾਰੀ ਨੇ ਦੱਸਿਆ ਕਿ ਜਦੋਂ ਇਹ ਨੌਜਵਾਨ ਪਾਰਕਿੰਗ ਦੇ ਵਿੱਚੋਂ ਮੋਟਰਸਾਈਕਲ ਲੈ ਕੇ ਜਾਂਦਾ ਹੈ ਤਾਂ ਉਨ੍ਹਾਂ ਨੂੰ ਸ਼ੱਕ ਹੁੰਦਾ ਹੈ ਉਨ੍ਹਾਂ ਦੁਆਰਾ ਉਸ ਤੋਂ ਪੁੱਛਗਿੱਛ ਕੀਤੀ ਜਾਂਦੀ ਹੈ ਤਾਂ ਉਹ ਭੱਜਣ ਦੀ ਕੋਸ਼ਿਸ਼ ਕਰਦਾ ਹੈ ਉਥੇ ਉਹ ਸੁਰੱਖਿਆ ਕਰਮਚਾਰੀ ਦੇ ਕਾਬੂ ਆ ਜਾਂਦਾ ਹੈ ਅਤੇ ਉਹ ਫੜ ਲੈਂਦਾ ਹੈ ਸੁਰੱਖਿਆ ਕਰਮਚਾਰੀ ਨੇ ਦੱਸਿਆ ਕਿ ਉਥੇ ਉਸ ਦੀ ਮੱਦਦ ਹੋਰ ਵੀ ਨੌਜਵਾਨਾਂ ਨੇ ਕੀਤੀ ਜਿਸ ਤੋਂ ਬਾਅਦ ਕੇ ਚੋਰ ਨੂੰ ਕਾਬੂ ਕੀਤਾ ਗਿਆ ਇਸ ਤਰ੍ਹਾਂ ਉਸ ਸੁਰੱਖਿਆ ਕਰਮਚਾਰੀ ਨੇ ਬੜੀ ਹੀ ਬਹਾਦਰੀ

ਅਤੇ ਸੂਝ ਬੂਝ ਦੇ ਨਾਲ ਉਸ ਚੋਰ ਨੂੰ ਕਾਬੂ ਕੀਤਾ ਜਿਸ ਤੋਂ ਬਾਅਦ ਕੇ ਉਸ ਨੂੰ ਜੇਲ੍ਹ ਦੇ ਵਿੱਚ ਫੜਾ ਦਿੱਤਾ ਗਿਆ ਉਸਦੇ ਬਾਅਦ ਹੀ ਪੁਲਸ ਪ੍ਰਸ਼ਾਸਨ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਦਿੰਦੀ ਹੈ ਅਤੇ ਉਸ ਦੇ ਖਿਲਾਫ ਸਖਤ ਕਾਰਵਾਈ ਕਰਦੀ ਹੋਈ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਸ ਦੇ ਗਰੋਹ ਵਿਚ ਹੋਰ ਕਿੰਨੇ ਮੈਂਬਰ ਹਨ ਇਸ ਤਰ੍ਹਾਂ ਉਨ੍ਹਾਂ ਨੇ ਆਖਿਆ ਕਿ ਇਸ ਚੋਰ ਤੋਂ ਹੋਰ ਵੀ ਜਾਣਕਾਰੀ ਲਈ ਜਾਵੇਗੀ ਤਾਂ ਕਿ ਚੋਰਾਂ ਨੂੰ ਨੱਥ ਪਾਈ ਜਾਵੇ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਖਤਮ ਕੀਤਾ ਜਾਵੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *