ਦੀਪਕ ਟੀਨੂੰ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Latest Update

ਹਾਜੀ ਦੋਸਤੋ ਸੋਸ਼ਲ ਮੀਡੀਅਾ ਤੇ ਸਾਨੂੰ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਥੇ ਕਿ ਅਜਿਹੀ ਖ਼ਬਰ ਹੀ ਅਸੀਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਜਿਥੇ ਕਿ ਗੈਂਗਸਟਰ ਸ਼ਰ੍ਹੇਆਮ ਪੁਲਿਸ ਪ੍ਰਸ਼ਾਸਨ ਨੂੰ ਧਮਕੀਆਂ ਦਿੰਦੇ ਹਨ ਅਤੇ ਉਦੋਂ ਹੀ ਇੱਕ ਦੀਪਕ ਟੀਨੂੰ ਨਾਲਾ ਗੈਂਗਸਟਰ ਜੋ ਕਿ ਹਰਿਆਣੇ ਦਾ ਬਹੁਤ ਹੀ ਖ਼ਤਰਨਾਕ ਗੈਂਗਸਟਰ ਹੈ ਉਹ ਪੁਲੀਸ ਦੀ ਹਿਰਾਸਤ ਵਿੱਚੋਂ ਭੱਜ ਗਿਆ ਹੈ ਜਿੱਥੇ ਕਿ ਉਸਦੀ ਮੱਦਦ ਇਕ ਪੁਲਸ ਅਧਿਕਾਰੀ ਨੇ ਹੀ ਕੀਤੀ ਜਿਸ ਨੂੰ ਨੌਕਰੀ ਤੋਂ ਬਰਖਾਸਤ ਵੀ ਕਰ ਦਿੱਤਾ ਹੈ ਗੈਂਗਸਟਰ ਦੀਪਕ ਟੀਨੂੰ ਦੇ ਵਕੀਲ ਦਾ ਦਾਅਵਾ ਹੈ ਕਿ ਦੀਪਕ ਨੂੰ ਸਾਜ਼ਿਸ਼ ਦੇ ਅਧੀਨ ਭਜਾਇਆ ਗਿਆ ਏ ਜਿਵੇਂ ਕਿ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੂ ਦਾ ਪੁਲਸ ਨੇ ਐਨਕਾਊਂਟਰ ਕੀਤਾ ਸੀ

ਹੁਣ ਦੀਪਕ ਦਾ ਐਨਕਾਉਂਟਰ ਕਰ ਸਕਦੀ ਹੈ ਪੰਜਾਬ ਪੁਲੀਸ ਜਿਸ ਨੂੰ ਕਿ ਸਾਜ਼ਿਸ਼ ਦੇ ਤਹਿਤ ਭਜਾਇਆ ਗਿਆ ਏ ਹਾਲਾਂਕਿ ਦੀਪਕ ਟੀਨੂੰ ਦੇ ਫ਼ਰਾਰ ਹੋਣ ਤੋਂ ਬਾਅਦ ਕੁਝ ਅਜਿਹੀਆਂ ਚੀਜ਼ਾਂ ਜਿਹੜੀਆਂ ਨੇ ਉਹ ਚੱਲ ਰਹੀਆਂ ਨੇ ਸੋ ਗੱਲ ਕਰ ਲੈਨੇ ਆ ਦਿੱਤੇ ਕਿ ਦੀਪਕ ਟੀਨੂੰ ਦੇ ਫ਼ਰਾਰ ਹੋਣ ਦੇ ਮਾਮਲੇ ਨੂੰ ਲੈ ਕੇ ਸ਼ੱਕ ਦੇ ਘੇਰੇ ਦੇ ਵਿਚ ਕਈ ਹੋਰ ਪੁਲਸ ਮੁਲਾਜ਼ਮ ਜਿਹੜੇ ਨੇ ਉਹ ਵੀ ਆ ਗਏ ਨੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਿੱਚ ਸ਼ਾਮਲ ਸ਼ੂਟਰ ਗੈਂਗਸਟਰ ਦੀਪਕ ਟੀਨੂੰ ਨੂੰ ਭਜਾਉਣ ਵਾਲੇ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਬਾਰਾਂ ਅਕਤੂਬਰ ਤੱਕ ਪੁਲੀਸ ਰਿਮਾਂਡ ਲਿਆ ਗਿਆ ਹੈ ਇਸ ਤੋਂ ਪਹਿਲਾਂ ਉਸ ਦਾ ਚਾਰ ਦਿਨ ਦਾ ਪੁਲਸ ਰਿਮਾਂਡ ਲਿਆ ਗਿਆ ਸੀ ਇਸ ਦੌਰਾਨ ਪੁਲਿਸ ਨੂੰ ਪੁੱਛਗਿੱਛ ਦੌਰਾਨ ਕਈ ਅਹਿਮ ਸੁਰਾਗ ਵੀ ਮਿਲੇ ਸਨ

ਪਰ ਪੁਲੀਸ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਖੁਲਾਸਾ ਨਹੀਂ ਕੀਤਾ ਹੈ ਸੂਤਰਾਂ ਅਨੁਸਾਰ ਪ੍ਰਿਤਪਾਲ ਕੋਲੋਂ ਕੀਤੀ ਗਈ ਪੁੱਛਗਿੱਛ ਦੇ ਦੌਰਾਨ ਉਸ ਨੇ ਮੰਨਿਆ ਹੈ ਕਿ ਉਹ ਗੈਂਗਸਟਰ ਦੀਪਕ ਟੀਨੂੰ ਨੂੰ ਇਕੱਲਾ ਹੀ ਆਪਣੇ ਪ੍ਰਾਈਵੇਟ ਕਾਰ ਵਿੱਚ ਬਿਠਾ ਕੇ ਆਪਣੇ ਸਰਕਾਰੀ ਰਿਹਾਇਸ਼ ਦੇ ਵਿੱਚ ਲੈ ਕੇ ਗਿਆ ਸੀ ਉਥੋਂ ਉਹ ਭੱਜਣ ਵਿਚ ਸਫਲ ਹੋਇਆ ਹੈ ਦੂਜੇ ਪਾਸੇ ਪੁਲੀਸ ਨੂੰ ਇਹ ਸੁਰਾਗ ਮਿਲੇ ਹਨ ਕਿ ਦੀਪਕ ਟੀਨੂ ਇਕ ਲੜਕੀ ਦੀ ਮਦਦ ਨਾਲ ਫਰਾਰ ਹੋਇਆ ਪੁਲਸ ਨੇ ਪੁੱਛਗਿੱਛ ਦੌਰਾਨ ਦੀਪਕ ਟੀਨੂੰ ਨੂੰ ਭਜਾਉਣ ਦੇ ਵਿੱਚੋਂ ਦੋ ਹੌਲਦਾਰਾਂ ਇਕ ਹੋਰ ਪੁਲਸ ਮੁਲਾਜ਼ਮ ਦਾ ਵੀ ਹੈ ਹੱਥ ਦੱਸਿਆ ਜਾ ਰਿਹਾ ਹੈ ਜਿਨ੍ਹਾਂ ਦੇ ਬੈਂਕ ਖਾਤਿਆਂ ਦੀ ਪੁਲੀਸ ਜਾਣ ਜਾਂਚ ਕਰ ਰਹੀ ਹੈ ਉਨ੍ਹਾਂ ਦੇ ਬੈਂਕ ਖਾਤਿਆਂ ਚ ਕਿਸ ਨੇ ਕਿਸ ਵੱਲੋਂ ਪੈਸੇ ਪਾਏ

ਇਹ ਪੁਲੀਸ ਲਈ ਅਜੇ ਭੇਤ ਬਣਿਆ ਹੋਇਆ ਹੈ ਇਸ ਸਾਰੇ ਮਾਮਲੇ ਨੂੰ ਲੈ ਕੇ ਮਾਨਸਾ ਪੁਲੀਸ ਪੜਤਾਲ ਕਰ ਰਹੀ ਹੈ ਜਿਥੇ ਕਿ ਇਹ ਗੱਲ ਛੁਪੀ ਹੋਈ ਹੈ ਐੱਸਐੱਸਪੀ ਮਾਨਸਾ ਗੌਰਵ ਤੂਰਾ ਨੇ ਦੱਸਿਆ ਕਿ ਬਰਖਾਸਤ ਤੋਂ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦਾ ਅਦਾਲਤ ਪਾਸੋਂ ਮੁੜ ਬਾਰਾਂ ਅਕਤੂਬਰ ਤੱਕ ਪੁਲੀਸ ਰਿਮਾਂਡ ਲੈ ਲਿਆ ਗਿਆ ਹੈ ਜਿਸ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਜਿਹੇ ਭੇਤ ਹਨ ਜਿਨ੍ਹਾਂ ਦੀ ਪੁਲਸ ਅਜੇ ਆਪਣੇ ਤੌਰ ਤੇ ਪੜਤਾਲ ਕਰ ਰਹੀ ਹੈ ਜਿਨ੍ਹਾਂ ਦਾ ਖੁਲਾਸਾ ਕਰਨਾ ਅਜੇ ਸਹੀ ਨਹੀਂ ਹੋਵੇਗਾ ਉਨ੍ਹਾਂ ਨੇ ਕਿਹਾ ਏ ਕਿ ਮੂਸੇਵਾਲਾ ਕਤਲ ਕਾਂਡ

ਅਤੇ ਗੈਂਗਸਟਰ ਦੀਪਕ ਟੀਨੂ ਦੇ ਫ਼ਰਾਰ ਹੋਣ ਨੂੰ ਲੈ ਕੇ ਹਰ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਨੇ ਪਰ ਪੁਲਸ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਗੈਂਗਸਟਰ ਬੇਸ਼ੱਕ ਪਤਾਲ ਦੇ ਵਿੱਚ ਲੁਕ ਜਾਣ ਪਰ ਪੁਲਸ ਉਨ੍ਹਾਂ ਨੂੰ ਫੜ ਹੀ ਲਵੇਗੀ ਉਨ੍ਹਾਂ ਨੇ ਕਿਹਾ ਕਿ ਜੇਕਰ ਪੁਲਸ ਦੀ ਜਾਂਚ ਪੜਤਾਲ ਦੇ ਦੌਰਾਨ ਦੀਪਕ ਟੀਨੂੰ ਨੂੰ ਭਜਾਉਣ ਚ ਕਿਸੇ ਹੋਰ ਦਾ ਵੀ ਹੱਥ ਹੋਇਆ ਸ਼ਮੂਲੀਅਤ ਪਾਈ ਗਈ ਤਾਂ ਉਸ ਨਾਲ ਵੀ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ ਬੇਸ਼ੱਕ ਉਹ ਕੋਈ ਵੀ ਹੋਵੇ ਉਨ੍ਹਾਂ ਨੇ ਆਖਿਆ ਕਿ ਚੋਰਾਂ ਦੇ ਨਾਲ ਕੁੱਤੀ ਰਲੀ ਹੋਈ ਹੈ ਪੁਲੀਸ ਸ਼ੱਕ ਦੀ ਨਜ਼ਰ ਨਾਲ ਦੇਖ ਰਹੀ ਹੈ

ਪੁਲਸ ਦੀ ਤਫਤੀਸ਼ ਸਿੱਟ ਵੱਲੋਂ ਲਗਾਤਾਰ ਜਾਰੀ ਹੈ ਛੇਤੀ ਹੀ ਦੀਪਕ ਟੀਨੂ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ ਉਨ੍ਹਾਂ ਨੇ ਕਿਹਾ ਜੇਕਰ ਕਿਸੇ ਨੂੰ ਵੀ ਕੋਈ ਗੁਪਤ ਸੂਚਨਾ ਜਾਂ ਜਾਣਕਾਰੀ ਮਿਲਦੀ ਹੈ ਤਾਂ ਉਹ ਮਾਨਸਾ ਪੁਲੀਸ ਨਾਲ ਸਾਂਝੀ ਕਰ ਸਕਦਾ ਹੈ ਦੂਜੇ ਪਾਸੇ ਇਹ ਵੀ ਪਤਾ ਚੱਲਿਆ ਹੈ ਕਿ ਇਸ ਬਾਰੇ ਘਟਨਾਕ੍ਰਮ ਉਪਰ ਐੱਸ ਐੱਸ ਪੀ ਗੌਰਵ ਤੂਰਾ ਵੇ ਅੱਖ ਰੱਖ ਕੇ ਬਾਰੀਕੀ ਨਾਲ ਜਾਂਚ ਕਰ ਰਹੇ ਨੇ ਜਾਂਚ ਦੇ ਵਿੱਚ ਜੁੱਟ ਚੁੱਕੇ ਨੇ ਜਲਦੀ ਹੀ ਫੜੇ ਜਾਣਗੇ ਇਸੇ ਤਰ੍ਹਾਂ ਪੁਲਸ ਪ੍ਰਸ਼ਾਸਨ ਨੂੰ ਵੀ ਆਪਣਾ ਵੱਡਾ ਕੰਮ ਕੀਤਾ ਹੈ ਜਿਸ ਕਰਕੇ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਹੋ ਰਹੀ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *