ਇਸ ਨੌਜਵਾਨ ਕੁੜੀ ਨੂੰ ਦੇਖ ਕੇ ਉੱਡੇ ਸਾਰਿਆਂ ਦੇ ਹੋਸ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਇਸ ਤਲਾਬ ਦੀ ਇਕ ਵੀਡੀਓ ਲੈ ਕੇ ਅਸੀਂ ਹਾਜ਼ਰ ਹਾਂ ਪੰਜਾਬ ਦੇ ਅੰਦਰੋਂ ਨਸ਼ਿਆਂ ਨੇ ਬਹੁਤ ਹੀ ਬੁਰਾ ਹਾਲ ਕਰ ਦਿੱਤਾ ਹੈ ਜਿੱਥੇ ਕਿ ਨੌਜਵਾਨ ਮੁੰਡਿਆਂ ਦੇ ਨਾਲ ਨਾਲ ਨੌਜਵਾਨ ਕੁੜੀਆਂ ਵੀ ਨਸ਼ੇ ਦਾ ਸੇਵਨ ਕਰਨ ਲੱਗ ਗਈਆਂ ਹਨ ਆਏ ਦਿਨ ਸੋਸ਼ਲ ਮੀਡੀਆ ਤੇ ਸਾਨੂੰ ਨਵੀਂ ਤੋਂ ਨਵੀਂ ਖ਼ਬਰ ਨਸ਼ਿਆਂ ਨੂੰ ਲੈ ਕੇ ਸੁਣਨ ਨੂੰ ਮਿਲਦੀ ਹੈ ਜਿੱਥੇ ਕਿ ਨੌਜਵਾਨ ਮੁੰਡੇ ਅਤੇ ਕੁੜੀਆਂ ਸ਼ਰ੍ਹੇਆਮ ਹੀ ਨਸ਼ੇ ਦੀ ਭੇਟ ਚੜ ਰਹੀਆਂ ਹਨ ਜਿੱਥੇ ਕਿ ਇਹ ਨਸ਼ਾ ਬਹੁਤ ਹੀ ਜ਼ਿਆਦਾ ਖ਼ਤਰਨਾਕ ਵੀ ਹੈ ਉਥੇ ਹੀ ਪੁਲਸ ਪ੍ਰਸ਼ਾਸਨ

ਅਤੇ ਸਰਕਾਰ ਵੀ ਇਸ ਪ੍ਰਤੀ ਕੋਈ ਠੋਸ ਕਦਮ ਨਹੀਂ ਚੁੱਕ ਰਹੀ ਉਥੇ ਹੀ ਇਕ ਕੁੜੀ ਦੀ ਵੀਡੀਓ ਸਾਹਮਣੇ ਆਈ ਹੈ ਜਿਹੜੀ ਕਿ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਨੇ ਕਿ ਚਿੱਟੇ ਦਾ ਸੇਵਨ ਕੀਤਾ ਹੋਇਆ ਹੈ ਜਿਸ ਨੂੰ ਕੋਈ ਹੋਸ਼ ਵੀ ਨਹੀਂ ਹੈ ਉਹ ਨਸ਼ੇ ਦੇ ਵਿੱਚ ਪੂਰੀ ਤਰ੍ਹਾਂ ਧੁੱਤ ਹੋਈ ਪਈ ਹੈ ਜਿੱਥੇ ਕਿ ਉਸ ਕੁੜੀ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਮਸਾਂ ਕਰ ਰਹੀ ਹੈ ਜਿੱਥੇ ਕਿ ਉਸ ਨੂੰ ਉਸ ਦੀਆਂ ਸਹੇਲੀਆਂ ਨਸ਼ਾ ਕਰਵਾਉਂਦੀਆਂ ਹਨ ਇਹ ਵੀਡੀਓ ਕਪੂਰਥਲਾ ਦੀ ਹੈ ਜਿੱਥੇ ਕਿ ਇੱਕ ਲੜਕੀ ਜਿਸ ਨੇ ਕਿ ਬਹੁਤ ਹੀ ਜ਼ਿਆਦਾ ਨਸ਼ਾ ਕੀਤਾ ਹੋਇਆ ਹੈ ਉਸ ਦੀ ਵੀਡੀਓ ਵਾਇਰਲ ਹੋਈ ਹੈ ਜਿਸ ਨੂੰ ਲੈ ਕੇ ਸਰਕਾਰ ਦੇ ਉੱਤੇ ਕਈ ਸਵਾਲ ਵੀ ਖੜ੍ਹੇ ਹੋ ਰਹੇ ਹਨ

ਕਿ ਸਰਕਾਰ ਕਿਸੇ ਦੀ ਵੀ ਹੋਵੇ ਪਰ ਨਸ਼ਿਆਂ ਤੇ ਰੋਕ ਬਿਲਕੁਲ ਵੀ ਨਹੀਂ ਲਗਾਈ ਜਾ ਰਹੀ ਜਿੱਥੇ ਕਿ ਉਹ ਕੁੜੀ ਨੇ ਚਿੱਟੇ ਦਾ ਸੇਵਨ ਕੀਤਾ ਹੋਇਆ ਹੈ ਅਤੇ ਉਹ ਉਸ ਵਿਅਕਤੀ ਨੂੰ ਆਖ ਰਹੀ ਹੈ ਜਿਹੜਾ ਉਸ ਦੀ ਵੀਡੀਓ ਬਣਾ ਕੇ ਪੁੱਛਦਾ ਹੈ ਕਿ ਉਹ ਚਿੱਟਾ ਕਿੱਥੋਂ ਲੈ ਕੇ ਆਉਂਦੀ ਹੈ ਤਾਂ ਉਹ ਉਸ ਦੇ ਉੱਪਰ ਚਲਾਉਂਦੀ ਹੈ ਕੀ ਉਹ ਉੱਥੋਂ ਚਲਾ ਜਾਵੇ ਉਹ ਲੜਕੀ ਦੱਸਦੀ ਹੈ ਇਸ ਦੇ ਮਾਂ ਬਾਪ ਵੀ ਨਹੀਂ ਹਨ ਉਹ ਨਸ਼ਾ ਆਪਣੀ ਸਹੇਲੀਆਂ ਤੋਂ ਲਾਉਂਦੀ ਹੈ ਜਿੱਥੇ ਕਿ ਉਸ ਦੀਆਂ ਸਹੇਲੀਆਂ ਬਿ ਨਸ਼ਾ ਕਰਦੀਆਂ ਹਨ ਜਿੱਥੇ ਕਿ ਉਹ ਲੜਕੀ ਦੱਸਦੀ ਹੈ ਕਿ ਉਹ ਲੋਕਾਂ ਤੋਂ ਭੀਖ ਮੰਗਦੀ ਹੈ ਅਤੇ ਉਸ ਤੋਂ ਬਾਅਦ ਨਸ਼ਾ ਕਰ ਲੈਂਦੀ ਹੈ ਉਸ ਦਾ ਘਰਵਾਲਾ ਜੇਲ੍ਹ ਦੇ ਅੰਦਰ ਹੈ

ਉਹ ਕੁੜੀ ਦੱਸਦੀ ਹੈ ਕਿ ਉਹ ਨਸ਼ਾ ਮਹਿਤਾਬਗਡ਼੍ਹ ਤੋਂ ਲੈ ਕੇ ਆਉਂਦੀ ਹੈ ਜਿੱਥੇ ਕੇ ਸ਼ਰ੍ਹੇਆਮ ਨਸ਼ਾ ਵਿਕਦਾ ਹੈ ਜਿੱਥੇ ਕਿ ਮੁੰਡੇ ਨਸ਼ੇ ਲੈ ਕੇ ਖੜ੍ਹੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਇਹ ਚਿੱਟਾ ਵੇਚਿਆ ਜਾਂਦਾ ਹੈ ਉੱਥੇ ਹੀ ਸਰਕਾਰਾਂ ਦੇ ਉੱਪਰ ਲੋਕਾਂ ਦੁਆਰਾ ਲਾਹਨਤਾਂ ਵੀ ਪਾਈਆਂ ਗਈਆਂ ਹਨ ਇੱਥੇ ਕੇ ਸਰਕਾਰਾਂ ਕਹਿੰਦੀਆਂ ਹਨ ਕਿ ਨਸ਼ਾ ਬਿਲਕੁਲ ਖਤਮ ਕਰ ਦਿੱਤਾ ਹੈ ਪਰ ਅਜਿਹਾ ਨਹੀਂ ਹੋਇਆ ਸਗੋਂ ਹੋਰ ਵੀ ਨਸ਼ਾ ਜ਼ਿਆਦਾ ਵਧ ਗਿਆ ਜਿਥੇ ਕਿ ਪੰਜਾਬ ਦੇ ਨੌਜਵਾਨ ਨਸ਼ੇ ਦੇ ਵਿੱਚ ਬੁਰੀ ਤਰ੍ਹਾਂ ਫਸ ਚੁੱਕੇ ਹਨ ਹਰ ਇੱਕ ਨੌਜਵਾਨ ਨਸ਼ੇ ਦਾ ਆਦੀ ਹੋ ਚੁੱਕਾ ਹੈ ਜਿੱਥੇ ਕਿ ਆਏ ਦਿਨ ਸਾਨੂੰ ਨੌਜਵਾਨਾਂ ਦੀਆਂ ਮੌਤ ਦੀਆਂ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਹਨ

ਇਸ ਤਰ੍ਹਾਂ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਹੈ ਇਨ੍ਹਾਂ ਸਰਕਾਰਾਂ ਨੇ ਜਿਹੜੀਆਂ ਕਿ ਨਸ਼ੇ ਦੇ ਖਿਲਾਫ ਕੋਈ ਵੀ ਸਖ਼ਤ ਕਾਰਵਾਈ ਨਹੀਂ ਕਰ ਰਹੀ ਹਾਂ ਪੰਜਾਬ ਦੇ ਨੌਜਵਾਨ ਚਿੱਟਾ ਪੀ ਪੀ ਕੇ ਮਰ ਰਹੇ ਹਨ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲਦੀ ਹੈ ਜਿੱਥੇ ਕਿ ਇਹ ਨੌਜਵਾਨ ਚਿੱਟੇ ਦੇ ਲਈ ਮਰ ਜਾਂਦੇ ਹਨ ਉਸੇ ਤਰ੍ਹਾਂ ਹੀ ਜਦੋਂ ਇਨ੍ਹਾਂ ਕੋਲ ਪੈਸੇ ਨਹੀਂ ਹੁੰਦੇ ਤਾਂ ਇਹ ਲੋਕ ਚੋਰੀਆਂ ਵੀ ਕਰਦੇ ਹਨ ਇਸ ਅਨੁਸਾਰ ਅਜਿਹਾ ਅਸੀਂ ਦੇਖ ਕੇ ਪੁਲ ਕੁੜੀ ਹੈਰਾਨ ਹੋ ਜਾਂਦੇ ਹਾਂ ਕਿ ਸਾਡੇ ਪੰਜਾਬ ਨੂੰ ਕਿਸ ਦੀ ਨਜ਼ਰ ਲੱਗ ਗਈ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਭ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *