ਪੰਜਾਬ ਵਿੱਚ ਵਧ ਰਹੀਆਂ ਲਗਾਤਾਰ ਚੋਰੀਆਂ, ਰਾਤ ਦੇ ਹਨ੍ਹੇਰੇ ਚ ਚੋਰ ਨੇ ਕੀਤਾ ਹੈਰਾਨ ਕਰ ਦੇਣ ਵਾਲਾ ਕੰਮ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਪੰਜਾਬ ਵਿੱਚ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵਧ ਰਹੀਆਂ ਹਨ ਪੰਜਾਬ ਵਿੱਚ ਵਧ ਰਹੀਆਂ ਵਾਰਦਾਤਾਂ ਕਾਰਨ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਤੇ ਸਵਾਲ ਉੱਠ ਰਹੇ ਹਨ ਪ੍ਰਸ਼ਾਸਨ ਦੀ ਢਿੱਲ ਕਰਕੇ ਹੀ ਚੋਰਾਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ ਚੋਰੀ ਦੀ ਅਜਿਹੀ ਇੱਕ ਵਾਰਦਾਤ ਹੁਸ਼ਿਆਰਪੁਰ ਸ਼ਹਿਰ ਦੀ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਤੋਂ ਸਾਹਮਣੇ ਆਈ ਹੈ ਜਿਥੇ ਕਿ ਚੋਰ ਦੁਆਰਾ ਸੱਬਲ ਨਾਲ ਦੁਕਾਨਾਂ ਦੇ ਸ਼ਟਰ ਪੱਟੇ ਤੁਹਾਨੂੰ ਦੱਸ ਦਈਏ ਕਿ ਚੋਰ ਨੇ ਇੱਕ ਨਹੀਂ ਦੋ ਨਹੀਂ ਬਲਕਿ ਅੱਠ ਦੁਕਾਨਾਂ ਦੇ ਸ਼ਟਰ ਪੱਟਣ ਦੀ ਕੋਸ਼ਿਸ਼ ਕੀਤੀ ਸਵੇਰੇ ਜਦੋਂ ਦੁਕਾਨਦਾਰਾਂ ਨੇ ਆ ਕੇ ਦੁਕਾਨਾਂ ਦੇਖੀਆਂ ਤਾਂ ਉਨ੍ਹਾਂ ਨੇ ਸੀਸੀਟੀਵੀ ਫੁਟੇਜ ਚੈੱਕ ਕੀਤੀ ਤਾਂ ਉਨ੍ਹਾਂ ਦੇਖਿਆ ਕਿ ਰਾਤ

ਨੂੰ ਕਿਸੇ ਵਿਅਕਤੀ ਦੁਆਰਾ ਸੱਬਲ ਦੀ ਵਰਤੋਂ ਕਰਕੇ ਦੁਕਾਨਾਂ ਦੇ ਸ਼ਟਰ ਪੁੱਟਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸੇ ਵੀ ਤਰ੍ਹਾਂ ਦੀ ਕੋਈ ਚੀਜ਼ ਚੋਰੀ ਹੋਣ ਤੋਂ ਬਚਾਅ ਰਿਹਾ ਸੀਸੀਟੀਵੀ ਵਿੱਚ ਚੋਰ ਦਾ ਚਿਹਰਾ ਤੇ ਚੋਰ ਵੱਲੋਂ ਕੀਤੀ ਹਰਕਤ ਦੋਵੇਂ ਚੰਗੀ ਤਰ੍ਹਾਂ ਸਾਫ਼ ਨਜ਼ਰ ਆ ਰਿਹਾ ਕਿ ਕਿਸ ਤਰ੍ਹਾਂ ਚੋਰ ਵੱਲੋਂ ਸੱਬਲ ਨਾਲ ਦੁਕਾਨ ਦਾ ਸ਼ਟਰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਇੱਕ ਦੋ ਦੁਕਾਨਾਂ ਦੇ ਸ਼ਟਰ ਵੀ ਚੋਰ ਵੱਲੋਂ ਤੋੜ ਵੀ ਦਿੱਤੇ ਗਏ ਪਰ ਜ਼ਿਆਦਾ ਨੁਕਸਾਨ ਹੋਣ ਤੋਂ ਬਚਾਅ ਰਿਹਾ ਦੁਕਾਨਦਾਰਾਂ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀਆਂ ਦੁਕਾਨਾਂ ਬੰਦ ਕਰਕੇ ਘਰਾਂ ਨੂੰ ਚਲੇ ਗਏ ਸੀ ਪਰ ਜਦੋਂ ਸਵੇਰੇ ਆਏ ਤਾਂ ਮਾਰਕੀਟ ਵਿਚ ਕਾਫੀ ਦੁਕਾਨਾਂ ਦੇ ਸ਼ਟਰ ਟੁੱਟੇ ਹੋਏ ਮਿਲੇ ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਪੁਲੀਸ ਪ੍ਰਸ਼ਾਸਨ ਨੂੰ ਦਿੱਤੀ ਗਈ

ਦੁਕਾਨਦਾਰਾਂ ਨੇ ਦੱਸਿਆ ਕਿ ਮਾਰਕੀਟ ਵਿਚ ਲੱਗੀਆਂ ਲਾਈਟਾਂ ਕਾਫੀ ਸਮੇਂ ਤੋਂ ਖ਼ਰਾਬ ਨੇ ਤੇ ਕਈ ਵਾਰ ਕਹਿਣ ਤੇ ਵੀ ਇਹ ਲਾਈਟਾਂ ਠੀਕ ਨਹੀਂ ਕਰਵਾਇਆ ਗਿਆ ਉੱਥੇ ਹੀ ਇੱਕ ਮਾਰਕੀਟ ਦੇ ਦੁਕਾਨਦਾਰ ਨੇ ਦੱਸਿਆ ਕਿ ਜਦੋਂ ਸਵੇਰੇ ਅੱਠ ਵਜੇ ਆਪਣਾ ਦਫਤਰ ਖੋਲ੍ਹਣ ਲਈ ਆਇਆ ਤਾਂ ਉਸ ਨੇ ਤਕਰੀਬਨ ਸੱਤ ਅੱਠ ਦੁਕਾਨਾਂ ਦੇ ਸ਼ਟਰ ਭੰਨੇ ਹੋਏ ਦੇਖੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਾਰਕੀਟ ਵਿੱਚ ਸਿਕਿਉਰਿਟੀ ਦਾ ਕੋਈ ਪ੍ਰਬੰਧ ਨਹੀਂ ਹੈ ਤੇ ਜੋ ਸਰਕਾਰੀ ਲਾਈਟ ਲੱਗੀ ਹੋਈ ਉਹ ਵੀ ਖਰਾਬ ਹੀ ਰਹਿੰਦੀ ਹੈ ਉਨ੍ਹਾਂ ਦੱਸਿਆ ਕਿ ਇਸ ਮਾਰਕੀਟ ਦੇ ਅੰਦਰ ਤਕਰੀਬਨ 70 ਤੋਂ 75 ਦੁਕਾਨਾਂ ਹਨ ਇਸ ਦੇ ਬਾਵਜੂਦ ਬੀ ਮਾਰਕ ਜਲਦ ਕੋਈ

ਸਕਿਓਰਿਟੀ ਦਾ ਪ੍ਰਬੰਧ ਨਹੀਂ ਹੈ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇੱਥੇ ਨਸ਼ਾ ਕਰਨ ਵਾਲੇ ਲੋਕ ਰਾਤ ਦੇ ਸਮੇਂ ਆ ਕੇ ਬੈਠਦੇ ਹਨ ਇਸ ਬਾਰੇ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਜਾਣਕਾਰੀ ਵੀ ਦਿੱਤੀ ਹੈ ਪਰ ਉਨ੍ਹਾਂ ਵੱਲੋਂ ਕੋਈ ਸੁਣਵਾਈ ਨਹੀਂ ਹੋਈ ਦੂਜੇ ਪਾਸੇ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਜਲਦ ਹੀ ਚੋਰਾਂ ਨੂੰ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਗ੍ਰਿਫਤਾਰ ਕਰ ਲਿਆ ਜਾਵੇਗਾ ਹਾਂ ਜੀ ਦੋਸਤੋ ਤੁਸੀਂ ਇਸ ਬਾਰੇ ਕੀ ਸੋਚਦੇ ਹੋ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *