ਸਿੱਧੂ ਮੂਸੇਵਾਲੇ ਦੇ ਗੀਤ ਐਲਾਨ ਦੇ ਲੀਕ ਹੋਣ ਤੇ ਢੱਡਰੀਆਂਵਾਲੇ ਨੇ ਭਾਵੁਕ ਹੋ ਕੇ ਕੀ ਕਿਹਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਤੇ ਲਗਾਤਾਰ ਹੀ ਸਿੱਧੂ ਮੂਸੇ ਵਾਲੇ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਗਾਣਿਆਂ ਨੂੰ ਲੀਕ ਕਰਨ ਲੇ ਕੇ ਕੋਈ ਨਾ ਕੋਈ ਖ਼ਬਰ ਸਾਹਮਣੇ ਆਉਂਦੀ ਹੀ ਰਹਿੰਦੀ ਹੈ ਜਿਨ੍ਹਾਂ ਟਾਇਮ ਤੱਕ ਸਿੱਧੂ ਮੂਸੇਵਾਲਾ ਜਿਉਂਦਾ ਸੀ ਤਾਂ ਲੋਕਾਂ ਨੇ ਉਨ੍ਹਾਂ ਨੂੰ ਕਈ ਤਰੀਕਿਆਂ ਨਾਲ ਪ੍ਰੇਸ਼ਾਨ ਕੀਤਾ ਉਸ ਸਮੇਂ ਵੀ ਉਨ੍ਹਾਂ ਦੇ ਕਿੰਨੇ ਹੀ ਗੀਤ ਲੀਕ ਕੀਤੇ ਗਏ ਪਰ ਇਸਦੇ ਬਾਵਜੂਦ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਚ ਕਾਫ਼ੀ ਪ੍ਰਸੰਸਾ ਮਿਲੀ ਪਰ ਇਸ ਦੇ ਨਾਲ ਨਾਲ ਹੀ ਉਸਦੀ ਮੌਤ ਇਕ ਬਹੁਤ ਹੀ ਦਰਦਨਾਕ ਤਰੀਕੇ ਨਾਲ ਹੋਈ ਉਸ ਦਾ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਅਤੇ ਉਸ ਮੌਤ ਤੋਂ ਬਾਅਦ ਲਗਾਤਾਰ ਹੀ ਉਹਦੇ ਮਾਂ ਬਾਪ ਵੱਲੋਂ ਇਕ ਅਪੀਲ ਕੀਤੀ ਜਾ ਰਹੀ ਸੀ ਕਿ

ਉਨ੍ਹਾਂ ਦੇ ਗਾਣੇ ਕਿਸੇ ਵੀ ਹੋਰ ਪੇਜ ਜਾਂ ਫਿਰ ਕਿਸੇ ਹੋਰ ਸੋਸ਼ਲ ਮੀਡੀਆ ਸਾਈਟ ਦੇ ਉੱਪਰ ਨਾ ਪਾਏ ਜਾਣ ਕਿਸੇ ਰਾਈਟਰ ਜਾਂ ਗਾਇਕ ਕੋਲ ਕੋਈ ਗਾਣਾ ਸਿੱਧੂ ਮੂਸੇਵਾਲ ਦਾ ਲਿਖਿਆ ਹੋਇਆ ਹੈ ਜਾ ਗਾਇਆ ਹੋਇਆ ਇਕ ਦੋ ਲਾਈਨਾਂ ਵੀ ਹਨ ਤਾਂ ਉਹ ਉਨ੍ਹਾਂ ਨੂੰ ਲੀਕ ਨਾ ਕਰਨ ਪਰ ਇਸ ਦੇ ਨਾਲ ਹੀ ਪਿੱਛੇ ਵੀ ਖ਼ਬਰ ਸਾਹਮਣੇ ਆਈ ਕਿ ਜਿਸ ਸਮੇਂ ਸਿੱਧੂ ਮੂਸੇਵਾਲੇ ਦਾ ਇੱਕ ਗਾਣਾ ਲੀਕ ਹੋ ਗਿਆ ਸੀ ਅਤੇ ਜਿਸ ਤੋਂ ਬਾਅਦ ਉਸਦੇ ਮਾਪ ਨੇ ਫਿਰ ਦੁਬਾਰਾ ਇਹੀ ਅਪੀਲ ਕੀਤੀ ਸੀ ਕਿ ਉਹ ਅਜਿਹਾ ਕੰਮ ਨਾ ਕਰਨ ਪਰ ਫਿਰ ਵੀ ਕੁਝ ਅਜਿਹੇ ਸ਼ਰਾਰਤੀ ਲੋਕ ਹਨ ਜਾਂ ਫਿਰ ਕੁਝ ਐਸੇ ਪੈਸੇ ਅਤੇ ਵਿਊ ਪਿੱਛੇ ਭੱਜਣ ਵਾਲੇ ਲੋਕ ਹਨ ਜੋ ਕਿ ਲਗਾਤਾਰ ਉਸ ਦੇ ਨਾਮ ਅਤੇ ਉਸ ਦੇ ਗਾਣਿਆਂ ਤੋਂ ਫੇਮ ਅਤੇ ਪੈਸਾ ਬਣਾ ਰਹੇ

ਹਨ ਹੁਣੇ ਹੁਣੇ ਸਿੱਧੂ ਮੂਸੇਵਾਲੇ ਦਾ ਇੱਕ ਗਾਣਾ ਐਲਾਨ ਲੀਕ ਹੋ ਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਦੁਬਾਰਾ ਲਾਈਵ ਹੋ ਕੇ ਇਹ ਬੇਨਤੀ ਕੀਤੀ ਹੈ ਕਿ ਇਸ ਤਰੀਕੇ ਦਾ ਕੋਈ ਵੀ ਕੰਮ ਨਾ ਕੀਤਾ ਜਾਵੇ ਤੇ ਇਸ ਨੂੰ ਦੇਖਦਿਆਂ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਲਾਈਵ ਹੋ ਕੇ ਇਕ ਵੀਡੀਓ ਪਾਈ ਜਿਸ ਵਿੱਚ ਕਿ ਬੇਨਤੀ ਕਰਦੇ ਨਜ਼ਰ ਆਏ ਹਨ ਕਿ ਲੋਕਾਂ ਦੀ ਮੱਤੀ ਇੰਨੀ ਮਾਰੀ ਗਈ ਹੈ ਕਿ ਉਹ ਨਾ ਤਾਂ ਜਿਉਂਦੇ ਬੰਦੇ ਨੂੰ ਚੰਗੇ ਤਰੀਕੇ ਨਾਲ ਜਿਉਣ ਦਿੰਦੇ ਹਨ ਅਤੇ ਮਰਨ ਤੋਂ ਬਾਅਦ ਵੀ

ਉਸ ਦੇ ਨਾਮ ਤੋਂ ਫੇਮ ਤੇ ਪੈਸਾ ਕਮਾਉਣਾ ਨਹੀਂ ਛੱਡ ਰਹੇ ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਦੁਖੀ ਹੋਏ ਉਨ੍ਹਾਂ ਦੇ ਪਿਤਾ ਦੀ ਇਸ ਤਰੀਕੇ ਨਾਲ ਵੀਡੀਓ ਵੇਖ ਕੇ ਜਿਸ ਵਿਚ ਕਿ ਬੇਨਤੀ ਕਰਦੇ ਨਜ਼ਰ ਆਏ ਹਨ ਅਤੇ ਇੱਕ ਵਾਰੀ ਨਹੀਂ ਲਗਾਤਾਰ ਉਨ੍ਹਾਂ ਨੇ ਬਹੁਤ ਵਾਰ ਇਸ ਗੱਲ ਦੀ ਬੇਨਤੀ ਕੀਤੀ ਹੈ ਕਿ ਇਸ ਤਰ੍ਹਾਂ ਦਾ ਕੋਈ ਕੰਮ ਨਾ ਕੀਤਾ ਜਾਵੇ ਸਿੱਧੂ ਮੂਸੇਵਾਲੇ ਦਾ ਪਿਤਾ ਜੀ ਨੇ ਕਿਹਾ ਸੀ ਕਿ ਉਹ ਆਪਣੇ ਪੁੱਤਰ ਦੇ ਗਾਣਿਆਂ ਨੂੰ ਸਮੇਂ ਸਮੇਂ ਤੇ ਲੋਕਾਂ ਵਿਚ ਲਿਆਉਂਦੇ ਰਹਿਣਗੇ ਅਤੇ ਪੰਜ ਦਸ ਸਾਲ ਤਕ ਉਨ੍ਹਾਂ ਦੇ ਫੈਨ ਵਿੱਚ ਉਨ੍ਹਾਂ ਨੂੰ ਜਿੰਦਾ ਰੱਖਣਗੇ ਉਨ੍ਹਾਂ ਕਿਹਾ ਉਨ੍ਹਾਂ ਨੂੰ ਬਹੁਤ ਤਕਲੀਫ਼ ਹੁੰਦੀ ਹੈ ਜਦੋਂ ਇਸ ਤਰ੍ਹਾਂ ਆਪਣੇ ਪੁੱਤਰ ਦਾ ਗਾਣਾ ਲੀਕ ਹੁੰਦਿਆਂ ਦੇਖਦੇ ਹਨ ਅਤੇ ਉਹ ਇਹ ਗੱਲ ਵਾਰ ਵਾਰ ਕਹਿੰਦੇ ਹਨ ਕਿ ਇਸ ਤਰ੍ਹਾਂ ਦੀ

ਕੋਈ ਵੀ ਹਰਕਤ ਨਾ ਕੀਤੀ ਜਾਵੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੀ ਇਹੋ ਜਿਹੇ ਲੋਕਾਂ ਨੂੰ ਫਟਕਾਰ ਲਗਾਈ ਹੈ ਤੇ ਲੋਕਾਂ ਨੂੰ ਇਹ ਵੀ ਕਿਹਾ ਹੈ ਕਿ ਪੰਜਾਬੀ ਲੋਕ ਖ਼ੁਦ ਵੀ ਇਸ ਗੱਲ ਉੱਪਰ ਆਵਾਜ਼ ਉਠਾਉਣ ਕਿ ਇਹੋ ਜਿਹੀ ਹਰਕਤ ਕਰਨ ਵਾਲਿਆਂ ਦੀ ਚੰਗੀ ਝਾੜ ਕੀਤੀ ਜਾਵੇ ਤਾਂ ਜੋ ਇਸ ਤਰ੍ਹਾਂ ਦੀ ਕੋਈ ਵੀ ਹਰਕਤ ਦੁਬਾਰਾ ਨਾ ਕਰ ਸਕੇ ਅਤੇ ਇਸ ਤਰ੍ਹਾਂ ਕਰਨ ਤੋਂ ਪਹਿਲਾਂ ਸੋਚੇ ਉਨ੍ਹਾਂ ਨੇ ਇਹ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਮਾਂ ਬਾਪ ਨੂੰ ਸੁੱਖ ਨਾਲ ਆਪਣੀ ਜ਼ਿੰਦਗੀ ਜੀ ਲਿਆਉਂਦਿਆਂ ਕਿਉਂਕਿ ਆਵਦੇ ਪੁੱਤ ਦੀ ਮੌਤ ਤੋਂ ਬਾਅਦ ਉਨ੍ਹਾਂ ਕੋਲ ਕੁਝ ਵੀ ਨਹੀਂ ਰਹਿ ਗਿਆ ਉਨ੍ਹਾਂ

ਲਈ ਉਨ੍ਹਾਂ ਦੇ ਪੁੱਤ ਦੇ ਗੀਤ ਬਹੁਤ ਜ਼ਿਆਦਾ ਜ਼ਰੂਰੀ ਹਨ ਤਾਂ ਸਾਨੂੰ ਇਹੋ ਜਿਹੀ ਕੋਈ ਵੀ ਕੰਮ ਨਹੀਂ ਕਰਨਾ ਚਾਹੀਦਾ ਹੈ ਕਦੇ ਅਜਿਹਾ ਕਰਨ ਵਾਲਿਆਂ ਦੇ ਖਿਲਾਫ ਵੀ ਬੋਲਣਾ ਚਾਹੀਦਾ ਹੈ ਉਨ੍ਹਾਂ ਲੋਕਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਜੋ ਇਸ ਤਰ੍ਹਾਂ ਦੀ ਹਰਕਤ ਕਰਦਾ ਹਨ ਹਾਂ ਜੀ ਦੋਸਤੋ ਤੁਸੀਂ ਇਸ ਬਾਰੇ ਕੀ ਸੋਚਦੇ ਹੋ ਤੇ ਆਪਣੇ ਵਿਚਾਰ ਸਰੋਤਿਆਂ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *