ਬਰਾਤੀਆਂ ਦੇ ਨਾਲ ਮੁੰਡਿਆਂ ਨੇ ਕੀਤਾ ਇਹ ਸ਼ਰਮਨਾਕ ਕਾਰਾ

Latest Update

ਹਾਂ ਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਹੈਰਾਨ ਕਰਨ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਇਸੇ ਤਰ੍ਹਾਂ ਦੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਪੰਜਾਬ ਦੇ ਵਿੱਚ ਅਕਸਰ ਹੀ ਦਿਲ ਦਹਿਲਾਉਣ ਵਾਲੀਆਂ ਵੀਡੀਓ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਪੰਜਾਬ ਦੇ ਵਿੱਚ ਲੜਾਈ ਝਗੜੇ ਬਹੁਤੀ ਜ਼ਿਆਦਾ ਹੋ ਰਹੇ ਹਨ ਜਿਥੇ ਕਿ ਲੋਕਾਂ ਦੀ ਆਪਸੀ ਭਾਈਚਾਰਾ ਬਿਲਕੁਲ ਹੀ ਖ਼ਤਮ ਹੁੰਦੀ ਜਾ ਰਹੀ ਹੈ ਆਏ ਦਿਨ ਲੜਾਈ ਝਗੜੇ ਵਾਲੀਆਂ ਵੀਡੀਓ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਲੋਕਾਂ ਦਾ ਆਪਸੀ ਪਿਆਰ ਵੀ ਖ਼ਤਮ ਹੁੰਦਾ ਜਾ ਰਿਹਾ ਹੈ ਉਨ੍ਹਾਂ ਦੇ ਵਿੱਚ ਸਹਿਣਸ਼ੀਲਤਾ ਦੀ ਵੀ ਬਹੁਤ ਜ਼ਿਆਦਾ ਕਮੀ ਹੈ ਜਿੱਥੇ ਕਿ ਉਹ ਇੱਕ ਦੂਜੇ ਦੀ ਗੱਲ ਬਿਲਕੁਲ ਵੀ ਨਹੀਂ ਸਹਿ ਸਕਦੇ ਉਸ ਦੇ ਕਾਰਨ ਹੀ ਇਨ੍ਹਾਂ ਦੀ ਆਪਸ ਵਿਚ ਲੜਾਈ ਹੁੰਦੀ ਰਹਿੰਦੀ ਹੈ

ਕਿਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਵਿਆਹ ਦੇ ਵਿੱਚ ਜਦੋਂ ਬਰਾਤ ਜਾ ਰਹੀ ਸੀ ਤਾਂ ਉਸਦੇ ਉਪਰ ਅਚਾਨਕ ਵੀਹ ਪੱਚੀ ਮੁੰਡਿਆਂ ਦੇ ਵੱਲੋਂ ਹਮਲਾ ਕੀਤਾ ਜਾਂਦਾ ਹੈ ਅਤੇ ਬਰਾਤੀਆਂ ਨੂੰ ਬੁਰੀ ਤਰ੍ਹਾਂ ਜ਼ਖਮੀ ਵੀ ਕਰ ਦਿੱਤਾ ਹੈ ਵਸਾਏ ਅਣਦੇਖੀ ਉਸ ਵਿਆਹ ਦੇ ਵਿੱਚ ਕੁੱਝ ਨੌਜਵਾਨਾਂ ਦੁਆਰਾ ਗਾਣਿਆਂ ਨੂੰ ਲੈ ਕੇ ਬਹਿਸ ਹੋ ਜਾਂਦੀ ਹੈ ਜਿਸਤੋਂ ਬਾਅਦ ਕੇ ਉਹ ਰਾਤ ਨੂੰ ਤਾਂ ਉਥੋਂ ਚਲੇ ਜਾਂਦੇ ਹਨ ਪਰ ਅਗਲੇ ਹੀ ਸਵੇਰ ਜਦੋਂ ਉਹ ਬਰਾਤ ਦੇ ਲਈ ਤਿਆਰ ਹੋ ਕੇ ਮੈਂ ਘਰੋਂ ਤੁਰਦੇ ਹਨ ਤਾਂ ਨਾਸ਼ਤੇ ਵਿਚ ਉਨ੍ਹਾਂ ਨੂੰ ਘੇਰ ਲਿਆ ਜਾਂਦਾ ਹੈ ਉੱਥੇ ਹੀ ਉਨ੍ਹਾਂ ਮੁੰਡਿਆਂ ਦੇ ਕੋਲ ਤੇਜ਼ਧਾਰ ਹਥਿਆਰ ਹੁੰਦੇ ਹਨ ਜਿਸ ਕਾਰਨ ਉਹ ਉੱਥੇ

ਬਰਾਤੀਆਂ ਨੂੰ ਜ਼ਖ਼ਮੀ ਕਰ ਦਿੰਦੇ ਹਨ ਜ਼ਖ਼ਮੀ ਹਾਲਤ ਵਿੱਚ ਮੁੰਡਿਆਂ ਨੇ ਦੱਸਿਆ ਕਿ ਉਥੇ ਉਨ੍ਹਾਂ ਨੂੰ ਵੀਹ ਪੱਚੀ ਮੁੰਡੇ ਘੇਰਦੇ ਹਨ ਜਿਨ੍ਹਾਂ ਦੇ ਕੋਲ ਤੇਜ਼ਧਾਰ ਹਥਿਆਰ ਤਲਵਾਰਾਂ ਦਾਤਰਾਂ ਅਤੇ ਇਕ ਦੇ ਕੋਲ ਪਿਸਟਲ ਵੀ ਹੁੰਦਾ ਹੈ ਜੋ ਕਿ ਉਥੇ ਉਹ ਗੱਡੀ ਦੇ ਵਿੱਚੋਂ ਮੁੰਡਿਆਂ ਨੂੰ ਕੱਢ ਕੇ ਉਨ੍ਹਾਂ ਦੇ ਨਾਲ ਕੁੱਟਮਾਰ ਕਰਦੇ ਹਨ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਵੀ ਕਰ ਦਿੰਦੇ ਹਨ ਉੱਥੇ ਨਾਲ ਹੀ ਉਹ ਗੱਡੀ ਦੇ ਸ਼ੀਸ਼ੇ ਵੀ ਭੰਨ ਦਿੱਦੇ ਹਨ ਜਿਸ ਤੋਂ ਬਾਅਦ ਕੇ ਉਹ ਬਰਾਤੀ ਬੁਰੀ ਤਰ੍ਹਾਂ ਜ਼ਖ਼ਮੀ ਵੀ ਹੋ ਜਾਂਦੇ ਹਨ ਉਨ੍ਹਾਂ ਦੀ ਇੱਕ ਵੀਡੀਓ ਵੀ ਬਣਾਈ ਗਈ ਹੈ ਜੋ ਸੋਸ਼ਲ ਮੀਡੀਆ ਤੇ ਬਹੁਤ ਹੀ ਜ਼ਿਆਦਾ ਵਾਇਰਲ ਵੀ ਹੋ ਰਹੀ ਹੈ ਜਿੱਥੇ ਕਹੋ ਸ਼ਰ੍ਹੇਆਮ ਦਿਖਾਈ ਦਿੰਦੇ ਹਨ ਕਿ ਕਿਸ ਤਰ੍ਹਾਂ

ਹਥਿਆਰ ਚੁੱਕ ਕੇ ਉਹ ਬੱਸ ਦੇ ਉੱਪਰ ਹਮਲਾ ਕਰ ਰਹੇ ਹਨ ਇਸ ਤਰ੍ਹਾਂ ਇਕ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਨ੍ਹਾਂ ਦਾ ਝਗੜਾ ਹੁੰਦਾ ਹੈ ਜਿੱਥੇ ਕਿ ਉਹ ਡੀ ਜੇ ਦੇ ਉੱਪਰ ਗਾਣੇ ਨੂੰ ਲੈ ਕੇ ਕਾਫੀ ਬਹਿਸਬਾਜ਼ੀ ਕਰਦੇ ਹਨ ਅਤੇ ਉੱਥੇ ਉਦੋਂ ਉਨ੍ਹਾਂ ਨੂੰ ਛੁਡਵਾ ਦਿੱਤਾ ਜਾਂਦਾ ਹੈ ਪਰ ਅਗਲੇ ਹੀ ਦਿਨ ਉਹ ਬਰਾਤੀਆਂ ਦੇ ਉੱਤੇ ਹਮਲਾ ਕਰ ਦਿੰਦੇ ਹਨ ਜਿਸ ਤੋਂ ਬਾਅਦ ਕੇ ਉਨ੍ਹਾਂ ਨੂੰ ਉਹ ਬੁਰੀ ਤਰ੍ਹਾਂ ਜ਼ਖਮੀ ਵੀ ਕਰ ਦਿੰਦੇ ਹਨ ਉਸ ਤੋਂ ਬਾਅਦ ਤੁਰੰਤ ਹੀ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਵੀ ਕਰਵਾਇਆ ਜਾਂਦਾ ਹੈ ਉਸ ਤੋਂ ਬਾਅਦ ਪੁਲਸ ਨੂੰ ਜਦੋਂ ਇਹ ਖ਼ਬਰ ਮਿਲਦੀ ਹੈ ਤਾਂ ਉਹ ਮੌਕੇ ਤੇ ਉਨ੍ਹਾਂ ਦੇ ਬਿਆਨ ਲੈਣ ਹਸਪਤਾਲ ਵਿਚ ਪਹੁੰਚਦੇ ਹਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਤਹਿਤ ਪੁਲਸ ਨੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਕਿਹਾ ਹੈ ਕਿ

ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਛੇਤੀ ਹੀ ਉਨ੍ਹਾਂ ਨੂੰ ਜੇਲ੍ਹ ਦੇ ਵਿੱਚ ਬੰਦ ਕਰ ਦਿੱਤਾ ਜਾਵੇਗਾ ਇਸ ਤਰ੍ਹਾਂ ਉਹ ਜ਼ਖਮੀ ਹੋਏ ਨੌਜਵਾਨਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਅਤੇ ਛੇਤੀ ਹੀ ਦੋਸ਼ੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਇਨਸਾਫ ਮਿਲ ਸਕੇ ਉਥੇ ਹੀ ਪੁਲਸ ਨੇ ਭਰੋਸਾ ਦਿਵਾਇਆ ਕਿ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

 

Leave a Reply

Your email address will not be published. Required fields are marked *