ਅਮਰਿੰਦਰ ਗਿੱਲ ਕਿਵੇਂ ਬਣੇ ਸੁਪਰਸਟਾਰ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬੀ ਇੰਡਸਟਰੀ ਤੇ ਉਸੇ ਦੇ ਕਲਾਕਾਰਾ ਨੂੰ ਲੇੈ ਕੇ ਬੁਹਤ ਸਰੀਆ ਖਬਰਾਂ ਸੋਸ਼ਲ ਮੀਡੀਆ ਤੇ ਚਲਦੀਆਂ ਰਹਿੰਦੀਆਂ ਹਨ ਬਹੁਤ ਸਾਰੀਆਂ ਪੰਜਾਬੀ ਫ਼ਿਲਮਾਂ ਪੰਜਾਬ ਦੇ ਨਾਲ ਵਿਦੇਸ਼ਾਂ ਵਿੱਚ ਵੀ ਸੁਪਰਹਿੱਟ ਰਹੀਆਂ ਹਨ ਅਤੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਸਾਡੇ ਪੰਜਾਬੀ ਕਲਾਕਾਰਾਂ ਵੱਲੋਂ ਲਗਾਤਾਰ ਸੁਪਰਹਿੱਟ ਗੀਤ ਅਤੇ ਫ਼ਿਲਮਾਂ ਕੀਤੀਆਂ ਜਾ ਰਹੀਆਂ ਹਨ ਸਾਡੇ ਬਹੁਤ ਸਾਰੇ ਅਜਿਹੇ ਪੰਜਾਬੀ ਕਲਾਕਾਰਾਂ ਨੇ ਜਿਨ੍ਹਾਂ ਨੇ ਆਪਣੀ ਅਨੋਖੀ ਕਲਾ ਅਤੇ ਆਪਣੇ ਤਜਰਬੇ ਨਾਲ ਬਹੁਤ ਸਾਰਾ ਫੇਮ ਹਾਸਲ ਕੀਤਾ ਹੈ ਉਨ੍ਹਾਂ ਨੇ ਲਗਾਤਾਰ ਪੰਜਾਬੀ ਇੰਡਸਟਰੀ ਦੇ ਬਹੁਤ ਸਾਰੇ ਵੱਡੇ ਪ੍ਰੋਜੈਕਟਾਂ ਵਿੱਚ ਯੋਗਦਾਨ ਪਾਇਆ ਹੈ ਅੱਜ ਅਸੀਂ ਗੱਲ ਕਰਨ ਜਾ ਰਿਹਾ ਪੰਜਾਬੀ ਇੰਡਸਟਰੀ ਦੇ

ਇੱਕ ਬਹੁਤ ਹੀ ਮਸ਼ਹੂਰ ਕਲਾਕਾਰ ਅਮਰਿੰਦਰ ਗਿਲ ਬਾਰੇ ਜਿਸ ਨੇ ਆਪਣਾ ਇੱਕ ਵੱਡਾ ਨਾਂ ਕਮਾਇਆ ਹੈ ਅਮਰਿੰਦਰ ਗਿੱਲ ਪੰਜਾਬ ਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਇੱਥੇ ਰਹਿੰਦਿਆਂ ਹੀ ਉਨ੍ਹਾਂ ਨੇ ਆਪਣੀ ਪੜ੍ਹਾਈ ਕੀਤੀ ਅਤੇ ਖਾਲਸਾ ਕਾਲਜ ਵਿਚੋਂ ਆਪਣੀ ਸਿੱਖਿਆ ਹਾਸਿਲ ਕੀਤੀ ਇੱਥੇ ਰਹਿੰਦਿਆਂ ਉਨ੍ਹਾਂ ਨੇ ਪੜ੍ਹਾਈ ਦੇ ਨਾਲ ਨਾਲ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਭੰਗੜਾ ਬਹੁਤ ਪਸੰਦ ਸੀ ਅਤੇ ਉਹ ਬਹੁਤ ਸਹਿਜ ਯੂਥ ਫੈਸਟੀਵਲ ਵਿੱਚ ਹਿੱਸਾ ਲੈਂਦੇ ਰਹੇ ਸਨ ਉਹ ਹਮੇਸ਼ਾ ਤੋਂ ਹੀ ਪੰਜਾਬੀ ਫ਼ਿਲਮਾਂ ਤੇ ਗੀਤਾਂ ਵਿੱਚ ਕੰਮ ਕਰਨਾ ਚਾਹੁੰਦੇ ਸਨ ਤੇ ਉਨ੍ਹਾਂ ਦਾ ਇਹ ਸੁਫ਼ਨਾ ਦੋ ਹਜਾਰ ਇੱਕ ਵਿੱਚ ਗੁਰ ਹੈ ਜਦੋਂ ਕਿ ਉਨ੍ਹਾਂ ਨੂੰ ਗੀਤ ਗਾਉਣ ਦਾ ਮੌਕਾ ਮਿਲਿਆ

ਉਨ੍ਹਾਂ ਨੇ ਪੰਜਾਬੀ ਵਿਰਸੇ ਨੂੰ ਬਹੁਤ ਸਾਰੇ ਸੁਪਰਹਿੱਟ ਗੀਤ ਦਿੱਤੇ ਅਤੇ ਦੋ ਹਜਾਰ ਸੱਤ ਵਿਚ ਰਿਲੀਜ਼ ਹੋਈ ਉਨ੍ਹਾਂ ਦੀ ਜੁਦਾ ਐਲਬਮ ਨੇ ਬਹੁਤ ਜ਼ਿਆਦਾ ਫੇਮ ਹਾਸਲ ਕੀਤਾ ਇਸ ਤੋਂ ਬਾਅਦ ਉਨ੍ਹਾਂ ਦੀ ਫ਼ਿਲਮ ਛੱਲਾ ਮੁੜ ਕੇ ਨਹੀਂ ਆਇਆ ਦੇਸ਼ ਵਿਦੇਸ਼ ਵਿੱਚ ਬਹੁਤ ਜ਼ਿਆਦਾ ਪਸੰਦ ਕੀਤੀ ਇਸ ਤੋਂ ੲਿਲਾਵਾ ਚੱਲ ਮੇਰਾ ਪੁੱਤ ਵਿਚ ਉਨ੍ਹਾਂ ਦੀ ਐਕਟਿੰਗ ਦੀ ਬਹੁਤ ਜਿਆਦਾ ਪ੍ਰਸੰਸਾ ਕੀਤੀ ਗਈ ਜਿਸ ਨੇ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਦੀ ਇਕ ਅਲਗ ਹੀ ਤਸਵੀਰ ਨੂੰ ਬਿਆਨ ਕੀਤਾ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਅਮਰਿੰਦਰ ਗਿੱਲ ਇਕ ਚੰਗੇ ਸਿੰਗਰ ਹੋਣ ਦੇ ਨਾਲ ਨਾਲ ਇਕ ਚੰਗੇ ਅਕਟਰ ਵੀ ਹਨ

ਪੰਜਾਬੀ ਇੰਡਸਟਰੀ ਵਿਚ ਇਸ ਤਰ੍ਹਾਂ ਦੇ ਬਹੁਤ ਸਾਰੇ ਕਲਾਕਾਰਾ ਹਨ ਜਿਨ੍ਹਾਂ ਦੀ ਸ਼ਖ਼ਸੀਅਤ ਜ਼ਿਆਦਾਤਰ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ ਪਰ ਅਮਰਿੰਦਰ ਦੀ ਸ਼ਖ਼ਸੀਅਤ ਦੀ ਗੱਲਬਾਤ ਹੀ ਕੁੱਝ ਅਲਗ ਹੈ ਉਹ ਇਕ ਜਿਹੇ ਫ਼ਨਕਾਰ ਹਨ ਜਿਸ ਨੂੰ ਸ਼ਾਇਦ ਹੀ ਕੋਈ ਨੈਗੇਟਿੀਵਿਟੀ ਮਿਲੀ ਹੋਵੇ ਅੱਜ ਦੀ ਨੌਜਵਾਨ ਪੀੜ੍ਹੀ ਨੇ ਆਪਣੇ ਬਚਪਨ ਵਿੱਚ ਓਹਨਾਂ ਦੇ ਬਹੁਤ ਸਾਰੇ ਗੀਤ ਸੁਣੇ ਹੋਣਗੇ ਜੋ ਕਿ ਉਨ੍ਹਾਂ ਨੂੰ ਬੇਹੱਦ ਪਸੰਦ ਸੀ ਉਨ੍ਹਾਂ ਦੀ ਆਵਾਜ਼ ਵਿੱਚ ਇੱਕ ਅਲੱਗ ਹੀ ਮਿਠਾਸ ਹੈ ਜੋ ਰੂਹ ਨੂੰ ਸਕੂਨ ਦਿੰਦੀ ਹੈ ਹਾਂ ਜੀ ਦੋਸਤੋ ਤੁਸੀਂ ਇਸ ਬਾਰੇ ਕੀ ਸੋਚਦੇ ਆਪਣੇ ਵਿਚਾਰ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *