ਹੁਣੇ ਹੁਣੇ ਆਈ ਦੀਪਕ ਟੀਨੂੰ ਦੀ ਗਰਲਫ੍ਰੈਂਡ ਬਾਰੇ ਇਹ ਵੱਡੀ ਖ਼ਬਰ

Latest Update

ਹਾਂ ਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਅਜਿਹੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਜ਼ਿੰਮੇ ਗੀਤਾ ਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਜਾ ਰਿਹਾ ਹੈ ਆਏ ਦਿਨ ਇੱਥੇ ਗੈਂਗਸਟਰਾਂ ਦੁਆਰਾ ਇੱਕ ਦੂਜੇ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿਥੇ ਕਿ ਇਨ੍ਹਾਂ ਗੈਂਗਸਟਰਾਂ ਦੇ ਖਿਲਾਫ ਪੁਲਸ ਪ੍ਰਸ਼ਾਸਨ ਵੀ ਕੋਈ ਕੰਮ ਨਹੀਂ ਕਰ ਰਿਹਾ ਸਗੋਂ ਇਨ੍ਹਾਂ ਗੈਂਗਸਟਰਾਂ ਨੂੰ ਹੋਰ ਵੀ ਹੌਸਲਾ ਮਿਲਦਾ ਹੈ ਜਿੱਥੇ ਕਿ ਸ਼ਰ੍ਹੇਆਮ ਹੀ ਪੋਸਟਾਂ ਪਾ ਕੇ ਇੱਕ ਦੂਜੇ ਨੂੰ ਧਮਕੀਆਂ ਦਿੰਦੇ ਰਹਿੰਦੇ ਹਨ ਜਿਵੇਂ ਕਿਰਤਾਂ ਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ ਨੂੰ ਅੱਜ ਚਾਰ ਮਹੀਨੇ ਹੋ ਗਏ ਹਨ ਪਰ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦੁਆਰਾ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ

ਉੱਥੇ ਹੀ ਸਿੱਧੂ ਮੂਸੇਵਾਲੇ ਦੇ ਕਤਲ ਦਾ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਜੋ ਕਿ ਪੁਲਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਜਾਂਦਾ ਹੈ ਜਿੱਥੇ ਕਿ ਦੀਪਕ ਟੀਨੂੰ ਦੀ ਸਹਾਇਤਾ ਇੱਕ ਪੁਲੀਸ ਵਾਲਾ ਅਧਿਕਾਰੀ ਅਤੇ ਇਕ ਮਹਿਲਾ ਪੁਲੀਸ ਮੁਲਾਜ਼ਮ ਕਰਦੀ ਹੈ ਜੋ ਕਿ ਉਹ ਪੁਲਿਸ ਦੇ ਵਿਚ ਮੁਲਾਜ਼ਮ ਹੈ ਉਹ ਮਹਿਲਾ ਪੁਲੀਸ ਦੀਪਕ ਟੀਨੂੰ ਦੀ ਗਰਲਫ੍ਰੈਂਡ ਦੱਸੀ ਜਾ ਰਹੀ ਹੈ ਜਿਥੇ ਕਿ ਉਸ ਨੇ ਦੀਪਕ ਟੀਨੂੰ ਨੂੰ ਭੱਜਣ ਦੇ ਵਿੱਚ ਮਦਦ ਕੀਤੀ ਹੈ ਉੱਥੇ ਹੀ ਪ੍ਰਿਤਪਾਲ ਸਿੰਘ ਨੂੰ ਵੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ ਜਿਥੇ ਕਿ ਉਸ ਦਾ ਰਿਮਾਂਡ ਪੁਲਸ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ ਅਤੇ ਉਸ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਉਸ ਨੂੰ ਜੇਲ੍ਹ ਦੇ ਵਿੱਚ ਬੰਦ ਕਰ ਦਿੱਤਾ ਗਿਆ ਹੈ ਜਿਸ ਨੇ ਕਿ ਦੀਪਕ ਟੀਨੂੰ ਨੂੰ ਪੁਲੀਸ ਹਿਰਾਸਤ ਵਿਚੋਂ ਭਜਾ ਦਿੱਤਾ ਹੈ

ਉਸ ਤੋਂ ਬਾਅਦ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੀਪਕ ਟੀਨੂੰ ਦੀ ਗਰਲਫਰੈਂਡ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਲੁਧਿਆਣੇ ਦੇ ਨਜ਼ਦੀਕ ਪਿੰਡ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ ਇਹ ਉਹੀ ਮਹਿਲਾ ਹੈ ਜਿਸ ਨੇ ਦੀਪਕ ਟੀਨੂੰ ਦੀ ਭੱਜਣ ਦੇ ਵਿਚ ਮਦਦ ਕੀਤੀ ਸੀ ਇਹ ਅੌਰਤ ਜ਼ੀਰਕਪੁਰ ਦੀ ਪੌਸ਼ ਕਲੋਨੀ ਵਿੱਚ ਰਹਿੰਦੀ ਸੀ ਇਹ ਮਹਿਲਾ ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਮਿਲਣਾ ਜਾਂਦੀ ਸੀ ਉਸ ਤੋਂ ਬਾਅਦ ਹੀ ਇਸ ਲੜਕੀ ਨੂੰ ਦੀਪਕ ਟੀਨੂੰ ਨੇ ਗੱਡੀ ਵੀ ਗਿਫਟ ਕੀਤੀ ਸੀ ਇਸੇ ਤਰ੍ਹਾਂ ਫਰਾਰ ਗੈਂਗਸਟਰ ਦੀਪਕ ਟੀਨੂੰ ਨਾਲ ਜੁੜੀ ਇਹ ਵੱਡੀ ਖ਼ਬਰ ਹੈ ਜਿਥੇ ਕਿ ਉਸ ਦੀ ਗਰਲਫਰੈਂਡ ਨੂੰ ਪੁਲੀਸ ਦੁਆਰਾ ਕਾਬੂ ਕਰ ਲਿਆ ਗਿਆ ਉਸ ਲੜਕੀ ਦਾ ਨਾਮ ਜਸਪ੍ਰੀਤ ਕੌਰ ਜੋਤੀ ਦੱਸਿਆ ਜਾ ਰਿਹਾ

ਜਿਹੜੀ ਕਿ ਦੀਪਕ ਟੀਨੂੰ ਦੀ ਗਰਲਫ੍ਰੈਂਡ ਹੈ ਅਤੇ ਉਸਦੀ ਭੱਜਣ ਦੇ ਵਿਚ ਮਦਦ ਕਰਦੀ ਹੈ ਜਿੱਥੇ ਕਿ ਉਹ ਮਹਿਲਾ ਦੀਪਕ ਟੀਨੂੰ ਦੀਆਂ ਮੁਲਾਕਾਤਾਂ ਕਰਨ ਦੇ ਲਈ ਜੇਲ੍ਹ ਦੇ ਵਿੱਚ ਵੀ ਆਉਂਦੀ ਰਹਿੰਦੀ ਸੀ ਦੀਪਕ ਟੀਨੂ ਦੀ ਗਰਲਫਰੈਂਡ ਨੂੰ ਗ੍ਰਿਫ਼ਤਾਰ ਕਰਕੇ ਮਾਨਸਾ ਲਿਆਂਦਾ ਜਾ ਰਿਹਾ ਹੈ ਉੱਥੇ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੀਪਕ ਟੀਨੂੰ ਨੇ ਆਪਣੀ ਗਰਲਫ੍ਰੈਂਡ ਨੂੰ ਅੰਡੈਵਰ ਗੱਡੀ ਗਿਫਟ ਕੀਤੀ ਸੀ ਉਸ ਨੂੰ ਮਾਨਸਾ ਲਿਆਂਦਾ ਜਾਵੇਗਾ ਅਤੇ ਮਾਨਸਾ ਲਿਆ ਕੇ ਉਸ ਤੋਂ ਪੁੱਛ ਗਿੱਛ ਹੋਵੇਗੀ ਅਤੇ ਦੀਪਕ ਟੀਨੂੰ ਦੇ ਬਾਰੇ ਪਤਾ ਵੀ ਲਗਵਾਇਆ ਜਾਵੇਗਾ ਅਤੇ ਹੋਰ ਵੀ ਕਈ ਭੇਜਦਾ ਜੋ ਉਸ ਦੁਆਰਾ ਦੀਪਕ ਟੀਨੂੰ ਦੇ ਖੁੱਲ੍ਹ ਸਕਦੇ ਹਨ ਉੱਥੇ ਹੀ ਪੰਜਾਬ ਪੁਲਸ ਲਗਾਤਾਰ ਦੀਪਕ ਟੀਨੂੰ ਦੀ ਭਾਲ ਕਰ ਰਹੀ ਹੈ

ਜਿਥੇ ਕਿ ਪੰਜਾਬ ਨੇਪਾਲ ਦੇ ਬਾਰਡਰ ਤੇ ਪੁਲਸ ਅਧਿਕਾਰੀ ਦੀਆਂ ਟੀਮਾਂ ਖਲੋਤੀਆਂ ਹਨ ਜਿੱਥੇ ਕਿ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ ਦੀਪਕ ਟੀਨੂ ਨੂੰ ਲੱਭਣ ਦੇ ਲਈ ਉੱਥੇ ਹੀ ਉਸ ਦੀ ਮਦਦ ਕਰਨ ਵਾਲੇ ਮੁਲਾਜ਼ਮਾਂ ਪ੍ਰਿਤਪਾਲ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਵੀ ਕਰ ਦਿੱਤਾ ਹੈ ਜਿਥੇ ਕਿ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਪੁਲਸ ਪ੍ਰਸ਼ਾਸਨ ਨੇ ਕੀਤੀ ਹੈ ਅਤੇ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਕੇ ਉਸ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਛੇਤੀ ਹੀ ਦੀਪਕ ਟੀਨੂੰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਹਾਜੀ ਦੋਸਤ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *