ਹੁਣੇ ਹੁਣੇ ਦਿੱਤੀ ਧਮਕੀ ਇਸ ਅਦਾਕਾਰਾ ਦੇ ਪਿਤਾ ਨੂੰ

Latest Update

ਹਾਜੀ ਦੋਸਤੋ ਸੋਸ਼ਲ ਮੀਡੀਅਾ ਤੇ ਸਭ ਨੂੰ ਹੈਰਾਨ ਕਰਨ ਵਾਲੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਉਸੇ ਤਰ੍ਹਾਂ ਦੀ ਹੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸਿੱਧੂ ਮੂਸੇਵਾਲੇ ਦੀ ਮੌਤ ਦੇ ਮਗਰੋਂ ਇਹ ਧ ਮ ਕੀਆਂ ਵਾਲਾ ਸਿਲਸਿਲਾ ਕਾਫੀ ਜ਼ਿਆਦਾ ਹੋ ਚੁੱਕਿਆ ਹੈ ਜਿੱਥੇ ਕਿ ਅਕਸਰ ਹੀ ਗੈਂਗਸਟਰ ਧ ਮ ਕੀਆਂ ਦੇ ਰਹੇ ਹਨ ਅਤੇ ਸੋਸ਼ਲ ਮੀਡੀਆ ਉੱਤੇ ਸ਼ਰ੍ਹੇਆਮ ਪੋਸਟ ਪਾ ਕੇ ਇਹ ਧਮਕੀ ਦਿੰਦੇ ਹਨ ਸੋਸ਼ਲ ਮੀਡੀਆ ਤੇ ਆਏ ਦਿਨ ਸਾਨੂੰ ਨਵੀਂ ਤੋਂ ਨਵੀਂ ਵੀਡੀਓ ਦੇਖਣ ਨੂੰ ਮਿਲਦੀ ਹੈ ਜਿਥੇ ਕਿ ਇਨ੍ਹਾਂ ਗੈਂਗਸਟਰਾਂ ਨੇ ਪੰਜਾਬ ਦੇ ਵਿੱਚ ਪੂਰੀ ਤਬਾਹੀ ਮਚਾ ਕੇ ਰੱਖੀ ਹੋਈ ਹੈ ਉੱਥੇ ਹੀ ਇੱਕ ਮਸ਼ਹੂਰ ਅਦਾਕਾਰਾ ਦੇ ਪਿਤਾ ਨੂੰ ਵੀ ਗੈਂਗਸਟਰਾਂ ਨੇ ਮਾਰਨ ਦੀ ਧਮਕੀ ਦਿੱਤੀ ਹੈ ਉੱਥੇ ਹੀ ਕਿਹਾ ਹੈ ਕਿ ਦੀਵਾਲੀ ਦੇ ਮੌਕੇ ਤੈਨੂੰ ਘਰ ਦੇ ਵਿੱਚ ਹੀ ਵੱਢ ਦਵਾਂਗੇ ਉੱਥੇ ਹੀ ਉਨ੍ਹਾਂ ਨੇ

ਆਖਿਆ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹਨ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ ਦਰਅਸਲ ਇਹ ਧਮਕੀ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਹੈ ਜਿਥੇ ਕਿ ਉਸ ਨੂੰ ਸ਼ਰ੍ਹੇਆਮ ਫੋਨ ਕਰਕੇ ਧਮਕੀ ਦਿੱਤੀ ਗਈ ਹੈ ਕਿ ਉਸ ਨੂੰ ਛੇਤੀ ਤੋਂ ਛੇਤੀ ਦੀਵਾਲੀ ਦੇ ਦਿਨ ਮਾਰ ਦਿੱਤਾ ਜਾਵੇਗਾ ਦੱਸਿਆ ਜਾਂਦਾ ਹੈ ਕਿ ਇਹ ਵਿਦੇਸ਼ ਤੋਂ ਫੋਨ ਆਇਆ ਸੀ ਜਿਸ ਵਿੱਚੋਂ ਸਿੱਧੀਆਂ ਧ ਮ ਕੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਉਸ ਨੂੰ ਗਾਲ੍ਹਾਂ ਵੀ ਕੱਢ ਰਹੇ ਸਨ ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦੇ ਮੌਕੇ ਘਰ ਦੇ ਅੰਦਰ ਵੜ ਕੇ ਉਸ ਦੇ ਨਾਲ ਵੱਡੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਜਾਵੇਗਾ ਇਹ ਧਮਕੀ ਹੁਣ ਵਿਦੇਸ਼ ਦੇ ਨੰਬਰ ਤੋਂ ਆਈ ਹੈ ਜਦੋਂ ਹੀ

ਇਹ ਫੋਨ ਆਇਆ ਉਸ ਤੋਂ ਬਾਅਦ ਇਹ ਚਰਚਾ ਦਾ ਵਿਸ਼ਾ ਬਣ ਗਿਆ ਹੈ ਉਸ ਤੋਂ ਬਾਅਦ ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਪੁਲਸ ਥਾਣੇ ਦੇ ਵਿੱਚ ਰਿਪੋਰਟ ਵੀ ਦਰਜ ਕਰਵਾ ਦਿੱਤੀ ਹੈ ਜਿੱਥੇ ਕਿ ਉਨ੍ਹਾਂ ਨੇ ਆਖਿਆ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਆਈ ਹੈ ਪਹਿਲਾਂ ਵੀ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਇਹ ਸਿਲਸਿਲਾ ਲਗਾਤਾਰ ਜਾਰੀ ਹੈ ਇਸ ਤਰ੍ਹਾਂ ਇਹ ਧ ਮ ਕੀਆਂ ਸ਼ਰ੍ਹੇਆਮ ਮਿਲ ਰਹੀਆਂ ਹਨ ਗੈਂਗਸਟਰ ਬਿਨਾਂ ਕਿਸੇ ਡਰ ਦੇ ਸ਼ਰ੍ਹੇਆਮ ਧ ਮ ਕੀਆਂ ਦਿੰਦੇ ਹਨ ਮਾਹੌਲ ਪੰਜਾਬ ਦੇ ਵਿਚ ਜ਼ਿਆਦਾ ਭਖਦਾ ਹੋਇਆ ਨਜ਼ਰ ਆ ਰਿਹਾ ਹੈ ਜਦੋਂ ਹੀ ਸਿੱਧੂ ਮੂਸੇਵਾਲੇ ਦਾ ਕਤਲ ਹੁੰਦਾ ਹੈ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਤਾਂ ਉਸ ਤੋਂ ਬਾਅਦ ਹੀ ਕਈ ਵੱਡੇ ਬੰਦਿਆਂ ਨੂੰ ਜਿਨ੍ਹਾਂ ਦੇ ਅਹੁਦੇ ਕੰਮਕਾਰ ਹਨ ਉਨ੍ਹਾਂ ਨੂੰ ਧ ਮ ਕੀਆਂ ਮਿਲ ਰਹੀਆਂ ਹਨ ਲਗਾਤਾਰ ਹੀ ਇਹ ਧ ਮ ਕੀਆਂ ਸ਼ਰ੍ਹੇਆਮ ਸੋਸ਼ਲ ਮੀਡੀਆ ਰਾਹੀਂ ਦਿੱਤੀਆਂ ਜਾ ਰਹੀਆਂ ਹਨ ਜਿਹੜੀਆਂ ਕਿ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *