ਸੋਸ਼ਲ ਮੀਡੀਆ ਨੇ ਇਕ ਲੜਕੀ ਦੇ ਹੁਨਰ ਨੂੰ ਇਸ ਤਰ੍ਹਾਂ ਸੰਵਾਰਿਆ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਇੰਸਟਾਗ੍ਰਾਮ ਤੇ ਸਾਨੂੰ ਕਈ ਤਰ੍ਹਾਂ ਦੀਆਂ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ ਦੋਸਤੋ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਚ ਬੇਰੁਜ਼ਗਾਰੀ ਇੱਕ ਬਹੁਤ ਵੱਡਾ ਮੁੱਦਾ ਬਣਿਆ ਹੋਇਆ ਹੈ ਜਿਨ੍ਹਾਂ ਵਿੱਚੋਂ ਕਈ ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵਿੱਚ ਵੀ ਜਾਣਾ ਪੈਂਦਾ ਹੈ ਤਾਂ ਜੋ ਉਹ ਆਪਣਾ ਆਉਣ ਵਾਲਾ ਭਵਿੱਖ ਨੂੰ ਸੁਧਾਰ ਸਕਣ ਰੁਜ਼ਗਾਰ ਦੀ ਗੱਲ ਕਰੀਏ ਤਾਂ ਸੋਸ਼ਲ ਮੀਡੀਆ ਇਕ ਰੁਜ਼ਗਾਰ ਲਈ ਬਹੁਤ ਵਧੀਆ ਸਾਧਨ ਬਣ ਚੁੱਕਿਆ ਹੈ ਸੋਸ਼ਲ ਮੀਡੀਆ ਦੇ ਜ਼ਰੀਏ ਦੁਨੀਆ ਵਿਚ ਬਹੁਤ ਸਾਰੇ ਲੋਕਾਂ ਦਾ ਹੁਨਰ ਦੇਖਣ ਨੂੰ ਮਿਲ ਰਿਹਾ ਹੈ ਸੋਸ਼ਲ ਮੀਡੀਆ ਨੇ ਨੌਜਵਾਨ ਪੀੜ੍ਹੀ ਨੂੰ ਬਹੁਤ ਵੱਡੇ ਵੱਡੇ ਮੁਕਾਮ ਦਿੱਤੇ ਹਨ ਜਿਸ ਨਾਲ ਉਨ੍ਹਾਂ ਦੀ ਇੱਕ ਵੱਖਰੀ ਪਛਾਣ ਬਣ ਚੁੱਕਿਆ ਹੈ ਜਿਨ੍ਹਾਂ ਵਿਚੋਂ ਪੰਜਾਬੀ ਇੰਡਸਟਰੀ ਤੇ ਬਾਲੀਵੁੱਡ ਇੰਡਸਟਰੀ ਨੂੰ ਕਈ ਹੋਣਹਾਰ ਕਲਾਕਾਰ ਮਿਲੇ ਹਨ

ਅੱਜ ਅਸੀਂ ਅਜਿਹੇ ਕਲਾਕਾਰ ਦੀ ਗੱਲ ਕਰ ਰਹੇ ਹਾਂ ਜੋ ਕਿ ਪਟਿਆਲਾ ਦੀ ਰਹਿਣ ਵਾਲੀ ਹੈ ਜਿਸ ਦਾ ਨਾਮ Rhythempreet kaur ਹੈ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਬਚਪਨ ਤੋਂ ਹੀ ਐਕਟਿੰਗ ਦਾ ਬਹੁਤ ਸ਼ੌਕ ਸੀ ਉਹ ਸ਼ੁਰੂ ਤੋਂ ਹੀ ਐਕਟਿੰਗ ਦੀ ਲਾਈਨ ਵਿੱਚ ਕੰਮ ਕਰਨਾ ਚਾਹੁੰਦੇ ਸਨ Rhythempreet kaur ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਸ਼ੌਕ ਨੂੰ ਪੂਰਾ ਕਰਨ ਲਈ ਬਹੁਤ ਔਕੜਾਂ ਦਾ ਸਾਹਮਣਾ ਕਰਨਾ ਪਿਆ ਸਭ ਤੋਂ ਪਹਿਲਾਂ ਉਨ੍ਹਾਂ ਨੇ ਟਿਕਟੌਕ ਉਤੇ ਵੀਡੀਓ ਬਣਾਉਣੀ ਸ਼ੁਰੂ ਕੀਤੀ ਜਦੋਂ ਉਹ ਬਾਰ੍ਹਵੀਂ ਕਲਾਸ ਵਿੱਚ ਹੀ ਪੜ੍ਹਦੇ ਸਨ ਉਨ੍ਹਾਂ ਦੱਸਿਆ ਕਿ ਇੱਕ ਵਾਰ ਤਾਂ ਉਨ੍ਹਾਂ ਨੇ ਅਜਿਹਾ ਮਨ ਬਣਾ ਲਿਆ ਕਿ ਉਹ ਪੜ੍ਹਾਈ ਨੂੰ ਵਿਚ ਹੀ ਛੱਡ ਕੇ ਵੀਡੀਓਜ਼ ਬਣਾਉਣ ਵੱਲ ਹੀ ਧਿਆਨ ਦੇਣਗੇ ਪਰ ਘਰਦਿਆਂ ਦੇ ਸਮਝਾਉਣ ਤੇ ਉਨ੍ਹਾਂ ਨੇ ਬਾਰ੍ਹਵੀਂ ਚੰਗੇ ਨੰਬਰਾਂ ਨਾਲ ਪਾਸ ਕਰ ਲਈ ਤੇ ਨਾਲ ਹੀ ਆਪਣੇ ਸ਼ੌਕ ਨੂੰ ਵੀ

ਬਰਕਰਾਰ ਰੱਖਿਆ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਘਰਦਿਆ ਵੱਲੋਂ ਵੀ ਉਨ੍ਹਾਂ ਦੇ ਵੀਡੀਓਜ਼ ਬਣਾਉਣ ਵਿੱਚ ਕੋਈ ਸਪੋਰਟ ਨਹੀਂ ਕੀਤੀ ਗਈ ਜਦੋਂ ਉਨ੍ਹਾਂ ਨੇ ਟਿਕ ਟਾਕ ਤੇ ਵੀਡੀਓਜ਼ ਬਣਾਉਣੀਆਂ ਸਟਾਰਟ ਕੀਤੀਆਂ ਤਾਂ ਉਨ੍ਹਾਂ ਦਾ ਫੋਨ ਖੋਹ ਗਿਆ ਸੀ ਜਿਸ ਤੇ ਕੇ ਉਨ੍ਹਾਂ ਦੇ ਘਰਦਿਆਂ ਵੱਲੋਂ ਸਾਫ਼ ਕਹਿ ਦਿੱਤਾ ਜਾਂਦਾ ਹੈ ਕਿ ਜੇਕਰ ਉਸ ਨੂੰ ਫੋਨ ਚਾਹੀਦਾ ਹੈ ਤਾਂ ਉਹ ਆਪਣਾ ਖ਼ੁਦ ਕੰਮ ਕਰਕੇ ਫੋਨ ਖਰੀਦਣ ਜਿਸ ਤੇ ਕਿ ਉਨ੍ਹਾਂ ਨੇ ਕੁਝ ਮਹੀਨੇ ਜੌਬ ਕਰਨ ਤੋਂ ਬਾਅਦ ਇਕੋ ਐਂਡ੍ਰਾਇਡ ਫੋਨ ਖਰੀਦਿਆ ਉਨ੍ਹਾਂ ਇਹ ਵੀ ਦੱਸਿਆ ਕਿ ਟਿਕਟੌਕ ਬੈਨ ਹੋਣ ਤੋਂ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਦੱਸ ਮਿਲੀਅਨ ਦਾ ਫੌਲੋਅਰਜ਼ ਕੇਕ ਕੱਟਿਆ ਸੀ ਟਿਕ ਟੌਕ ਬੰਦ ਹੋਣ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਯਕੀਨ ਨਹੀਂ ਆਇਆ ਫਿਰ ਬਾਅਦ ਵਿੱਚ ਉਨ੍ਹਾਂ ਨੂੰ ਬਹੁਤ ਧੱਕਾ ਲੱਗਿਆ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆ ਚਾਰ ਤੋਂ ਪੰਜ ਸੌ ਵੱਡੀਆਂ ਸਨ ਜਿਨ੍ਹਾਂ

ਨੂੰ ਸੇਵ ਕਰਨ ਦਾ ਟਾਈਮ ਨਹੀਂ ਮਿਲਿਆ ਜਿਨ੍ਹਾਂ ਵਿੱਚੋਂ ਸਿਰਫ਼ ਸੌ ਵੀਡੀਓ ਹੀ ਸੇਵ ਹੋ ਸਕੀਆ ਸਨ ਉਥੇ ਹੀ ਜੇਕਰ ਗੱਲ ਕਰੀਏ ਚੰਗੀ ਤੇ ਮਾੜੀ ਦੋਵੇਂ ਸੋਚ ਵਾਲੇ ਲੋਕ ਹੁੰਦੇ ਹਨ ਉੱਥੇ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਉਹ ਵੀਡੀਓ ਬਣਾਉਂਦੇ ਹਨ ਤਾਂ ਕਈ ਲੋਕ ਉਨ੍ਹਾਂ ਨੂੰ ਅੱਗੇ ਵਧਣ ਦਾ ਉਤਸ਼ਾਹ ਦਿੰਦੇ ਹਨ ਤੇ ਉਨ੍ਹਾਂ ਦੀ ਮਿਹਨਤ ਨੂੰ ਵੀ ਸਰਾਓੁਦੇ ਹਨ ਤੇ ਦੂਜੇ ਪਾਸੇ ਕੁਝ ਲੋਕ ਉਨ੍ਹਾਂ ਨੂੰ ਗਲਤ ਕੁਮੈਂਟ ਵੀ ਕਰਦੇ ਹਨ ਪਰ Rythempreet kaur ਨੇ ਗ਼ਲਤ ਕੁਮੈਂਟਾਂ ਵੱਲ ਧਿਆਨ ਨਾ ਦੇ ਕੇ ਤਰੱਕੀ ਵੱਲ ਨੂੰ ਵਧਦੇ ਗਏ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇੱਕ ਪੰਜਾਬੀ ਗੀਤ ਵਿਚ ਵੀ ਐਕਟਿੰਗ ਕੀਤੀ ਹੈ ਉਨ੍ਹਾਂ ਨੇ ਕਰਮਾ ਧਾਲੀਵਾਲ ਦਾ ‘ਜ਼ਿੰਦਗੀ’ ਗੀਤ ਵਿਚ ਆਪਣੀ ਐਕਟਿੰਗ ਦੇ ਜੌਹਰ ਦਿਖਾਏ ਉੱਥੇ ੳੁਨ੍ਹਾਂ ਦੱਸਿਆ ਦੱਸਿਆ ਕਿ ਸਰਗੁਣ ਮਹਿਤਾ ਉਨ੍ਹਾਂ ਦੀ ਫੇਵਰੇਟ ਹੀਰੋਇਨ ਹੈ ਹਾ ਜੀ ਦੋਸਤੋ ਤੁਸੀਂ ਇਸ ਬਾਰੇ ਕੀ ਸੋਚਦੇ ਹੋ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *