ਮੋਦੀ ਨੇ ਕਰ ਦਿੱਤਾ ਵੱਡਾ ਐਲਾਨ,10 ਜਨਵਰੀ ਤੋਂ ਹੋ ਸਕਦਾ ਹੈ ਵੱਡਾ ਕੰਮ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਬਹੁਤ ਹੀ ਵੱਡੀ ਖ਼ਬਰ ਇਸ ਵੇਲੇ ਦੀ ਸਾਹਮਣੇ ਆ ਰਹੀ ਹੈ ਮੋਦੀ ਸਾਬ ਨੇ ਕੀਤਾ ਵੱਡਾ ਐਲਾਨ ਦੱਸ ਜਨਵਰੀ ਤੋ ਹੋ ਸਕਦਾ ਹੈ ਇਹ ਵੱਡਾ ਕੰਮ ਤੁਹਾਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਦੇਸ਼ ਦੇ ਵਿਚ ਹੁਣ ਕੋਰੋਨਾ ਮਹਾਂਮਾਰੀ ਦੀ ਲਹਿਰ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ ਜਿਸ ਤੋਂ ਬਾਅਦ ਫਿਰ ਤੋਂ ਲੋਕਾਂ ਦੇ ਵਿਚ ਡਰ ਦਾ ਮਹੌਲ ਪੈਦਾ ਹੁੰਦਾ ਜਾ ਰਿਹਾ ਹੈ ਸਾਰੇ ਸੂਬਿਆਂ ਦੇ ਵਿੱਚ ਜਿੱਥੇ ਨਵੇਂ ਮਾਮਲਿਆਂ ਦੇ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ

ਜਿਸ ਵਿੱਚ ਸਭ ਤੋਂ ਜ਼ਿਆਦਾ ਮਹਾਰਾਸ਼ਟਰਾ ਸੂਬਾ ਦੇ ਵਿੱਚ ਇਸ ਮਹਾਂਮਾਰੀ ਦੇ ਲੋਕ ਪਾਏ ਜਾ ਰਹੇ ਹਨ ਅਤੇ ਉਥੇ ਦੇ ਲੋਕ ਬਹੁਤ ਹੀ ਜ਼ਿਆਦਾ ਇਸ ਚੀਜ਼ ਤੋਂ ਪ੍ਰਭਾਵਿਤ ਹੋ ਰਹੇ ਹਨ ਇਸਦੇ ਨਾਲ ਹੀ ਮੁੰਬਈ ਚ ਕੋਰੋਨਾ ਦੇ ਪੀਡ਼ਤਾਂ ਦੀ ਗਿਣਤੀ ਲਗਾਤਾਰ ਵਧਦੀ ਹੀ ਜਾ ਰਹੀ ਹੈ ਮੁੰਬਈ ਦੇ ਮੇਅਰ ਵੱਲੋਂ ਵੀ ਇਹ ਗੱਲ ਆਖ ਦਿੱਤੀ ਗਈ ਹੈ ਕੀ ਜੇਕਰ ਗਿਣਤੀ ਵਧ ਜਾਂਦੀ ਹੈ ਤਾਂ ਤਾਲਾਬੰਦੀ ਵੀ ਕੀਤੀ ਜਾ ਸਕਦੀ ਹੈ ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ ਦੀ ਟੈਸਟਿੰਗ ਪੂਰੇ ਪ੍ਰੋਪਰ ਤਰੀਕੇ ਨਾਲ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ ਇਸ ਵਿੱਚ ਇਨਫੈਕਟੇਡ ਪਾਇਆ ਜਾਂਦਾ ਹੈ

ਤਾਂ ਉਸ ਨੂੰ ਇੱਕ ਹਫ਼ਤਾ ਐਸੋਸੀਏਟ ਕੀਤਾ ਜਾਵੇਗਾ ਤਾਂ ਕੀ ਉਸ ਦੀ ਵਜ੍ਹਾ ਕਰਕੇ ਕਿਸੇ ਹੋਰ ਦਾ ਨੁਕਸਾਨ ਨਾ ਹੋ ਸਕੇ ਅਤੇ ਉਸ ਨੂੰ ਪੂਰਾ ਹਫ਼ਤਾ ਇਕ ਸੁਰੱਖਿਅਤ ਕਮਰੇ ਦੇ ਵਿੱਚ ਰੱਖਿਆ ਜਾਵੇਗਾ ,ਪ੍ਰਧਾਨ ਮੰਤਰੀ ਨੇ ਹਾਲ ਹੀ ਦੇ ਵਿੱਚ ਵੀ ਕਿਹਾ ਸੀ ਕਿ ਲੋੜਵੰਦ ਲੋਕਾਂ ਨੂੰ ਡੋਜ਼ ਦਿੱਤੀ ਜਾਵੇਗੀ ਬੂਸਟਰ ਖ਼ੁਰਾਕ ਦੱਸ ਜਨਵਰੀ ਦੋ ਹਜਾਰ ਬਾਈ ਤੋਂ ਸ਼ੁਰੂ ਕੀਤੀ ਜਾਰੀ ਕੇਂਦਰ ਸਰਕਾਰ ਦੇ ਵੱਲੋਂ ਵੀ ਇਸ ਉੱਤੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਸਭ ਤੋਂ ਵਧੀਆ ਗੱਲ ਇਹ ਹੈ ਕਿ ਪਹਿਲੀ ਅਤੇ ਦੂਜੀ ਖੁਰਾਕ ਦੀ ਤਰ੍ਹਾਂ ਤੁਹਾਡੀ ਕੋਵਿੰਦ ਐਪ ਤੇ ਰਜਿਸਟਰ ਨਹੀਂ ਕਰਨਾ ਹੋਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *