ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਹੁਣ ਪੰਜਾਬ ਦੇ ਵਿੱਚ ਚੋਣਾਂ ਦੀ ਮਿਤੀ ਦਾ ਐਲਾਨ ਵੀ ਹੋ ਚੁੱਕਿਆ ਹੈ ਦੱਸਦਈਏ ਕਿ ਚੌਦਾਂ ਫਰਵਰੀ ਨੂੰ ਪੰਜਾਬ ਦੇ ਵਿੱਚ ਵੋਟਾਂ ਪੈਣਗੀਆਂ ਇਸ ਤੋਂ ਇਲਾਵਾ ਦੱਸ ਮਾਰਚ ਨੂੰ ਇਨ੍ਹਾਂ ਦਾ ਨਤੀਜਾ ਆ ਜਾਵੇਗਾ ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਇੱਕ ਨਵੀਂ ਸਰਕਾਰ ਬਣੇਗੀ। ਪੰਜਾਬ ਵਿੱਚ ਸਾਰੀਆਂ ਹੀ ਸਿਆਸੀ ਪਾਰਟੀਅਾਂ ਕਾਫ਼ੀ ਜ਼ਿਆਦਾ ਗਰਮਾਇਆ ਹੋੲੀਅਾਂ ਦਿਖਾਈ ਦੇ ਰਹੀਆਂ ਹਨ
ਰੋਜ਼ਾਨਾ ਹੀ ਸਿਆਸੀ ਰੈਲੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਸਿਆਸੀ ਰੈਲੀਆਂ ਦੇ ਵਿੱਚ ਸਿਆਸੀ ਲੀਡਰਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਆਪਣੇ ਵੱਲ ਕੀਤਾ ਜਾ ਸਕੇ ਪੰਜਾਬ ਕਾਂਗਰਸ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਗਾਤਾਰ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਵੀ ਪੰਜਾਬ ਦੇ ਵਿੱਚ ਆ ਕੇ ਵੱਡੇ ਐਲਾਨ ਕੀਤੇ ਜਾ ਰਹੇ ਹਨ
ਜਾਣਕਾਰੀ ਮੁਤਾਬਕ ਹੁਣ ਉਨ੍ਹਾਂ ਨੇ ਬਜ਼ੁਰਗਾਂ ਦੇ ਲਈ ਪੱਚੀ ਸੌ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਗੱਲ ਕਹੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਇਸ ਫੈਸਲੇ ਦੀ ਤਾਰੀਫ ਕੀਤੀ ਜਾ ਰਹੀ ਹੈ ਦੱਸ ਦਈਏ ਕਿ ਜੇਕਰ ਪੰਜਾਬ ਦੇ ਵਿੱਚ ਅਰਵਿੰਦ ਕੇਜਰੀਵਾਲ ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਇਹ ਸਹੂਲਤ ਲੋਕਾਂ ਨੂੰ ਦਿੱਤੀ ਜਾਵੇਗੀ ਪਰ ਇੱਥੇ ਹੀ ਬਹੁਤ ਸਾਰੇ ਵਿਰੋਧੀਆਂ ਦੇ ਵੱਲੋਂ ਤੰਜ ਕੱਸੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਇਹ ਰਾਜਨੀਤਕ ਸਟੰਟ ਹੋ ਰਹੇ ਹਨ
ਦੇਖਿਆ ਜਾਵੇ ਤਾਂ ਅਰਵਿੰਦ ਕੇਜਰੀਵਾਲ ਤੋਂ ਲੋਕਾਂ ਨੂੰ ਉਮੀਦ ਸੀ ਕਿ ਉਹ ਲੋਕਾਂ ਦੇ ਰੁਜ਼ਗਾਰ ਦੇ ਲਈ ਕੰਮ ਕਰਨਗੇ ਭਾਵ ਉਨ੍ਹਾਂ ਦੇ ਰੁਜ਼ਗਾਰ ਨੂੰ ਵਧਾਉਣ ਵਾਸਤੇ ਐਲਾਨ ਕਰਨਗੇ ਪਰ ਅਰਵਿੰਦ ਕੇਜਰੀਵਾਲ ਵੱਲੋਂ ਵੀ ਦੂਸਰੀਆਂ ਸਿਆਸੀ ਪਾਰਟੀਆਂ ਦੀ ਤਰ੍ਹਾਂ ਹੀ ਛੋਟੇ ਮੋਟੇ ਐਲਾਨ ਕੀਤੇ ਜਾ ਰਹੇ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਅਤੇ ਦੂਸਰੀਆਂ ਸਿਆਸੀ ਪਾਰਟੀਆਂ ਦੇ ਵਿੱਚ ਵੀ ਕੁਝ ਖਾਸ ਅੰਤਰ ਨਹੀਂ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ