ਤੜਕ ਸਵੇਰ ਹੀ ਧੁੰਦ ਵਿੱਚ ਹੋ ਗਿਆ ਅਜਿਹਾ ਮਾੜਾ ਕਾਰਨਾਮਾ,ਦੇਖਣ ਵਾਲਿਆਂ ਦੇ ਉੱਡੇ ਹੋਸ਼

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਜੋ ਲੋਕਾਂ ਦਾ ਭਾਰੀ ਨੁਕਸਾਨ ਕਰ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਟਰੱਕ ਨੇ ਪਚਵੰਜਾ ਸਾਲ ਦੇ ਇੱਕ ਵਿਅਕਤੀ ਨੂੰ ਦਰੜ ਦਿੱਤਾ।ਜਿਸ ਤੋਂ ਬਾਅਦ ਉਸਦੀ ਮੌਤ ਹੋ ਚੁੱਕੀ ਹੈ ਜਾਣਕਾਰੀ ਮੁਤਾਬਕ ਪਚਵੰਜਾ ਸਾਲਾਂ ਦਾ ਇਹ ਵਿਅਕਤੀ ਆਪਣੇ ਕੰਮ ਤੇ ਜਾ ਰਿਹਾ ਸੀ ਪੈਦਲ ਹੀ ਇਹ ਆਪਣੇ ਕੰਮ ਤੇ ਜਾ ਰਿਹਾ ਸੀ ਇਸੇ ਦੌਰਾਨ ਹੀ ਇਸ ਦੇ ਨਾਲ ਹੀ ਹਾਦਸਾ ਵਾਪਰਿਆ ਹੈ।ਸੋ ਇਹ ਹਾਦਸਾ ਕਾਫ਼ੀ ਜ਼ਿਆਦਾ ਭਿਆਨਕ ਸੀ

ਇਸ ਦੀ ਇੱਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਵਿਅਕਤੀ ਆਪਣੇ ਰਸਤੇ ਜਾ ਰਿਹਾ ਸੀ ਇਸੇ ਦੌਰਾਨ ਹੀ ਇਸ ਦੇ ਨਾਲ ਹੀ ਹਾਦਸਾ ਵਾਪਰਿਆ ਹੈ ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿਚ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਦੋਸ਼ੀ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਵੀ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਸੜਕ ਨਿਯਮਾਂ ਦੀ ਉਲੰਘਣਾ ਵੀ ਕੀਤੀ ਜਾਂਦੀ ਹੈ ਜਿਸ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ ਅਤੇ ਲੋਕ ਆਪਣੀ ਜ਼ਿੰਦਗੀ ਗਵਾ ਬੈਠਦੇ ਹਨ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਲੋਕਾਂ ਨੂੰ ਸਬਕ ਲੈਣਾ ਚਾਹੀਦਾ ਹੈ ਕਿ ਕਦੇ ਵੀ ਉਹ ਸੜਕ ਨਿਯਮਾਂ ਦੀ ਉਲੰਘਣਾ ਨਾ ਕਰਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *