ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਚੌਦਾਂ ਫਰਵਰੀ ਨੂੰ ਇਹ ਚੋਣਾਂ ਹੋਣ ਵਾਲੀਆਂ ਹਨ ਜਿਸ ਕਾਰਨ ਚੋਣ ਜ਼ਾਬਤਾ ਵੀ ਲੱਗ ਚੁੱਕਿਆ ਹੈ ਇਸ ਤੋਂ ਇਲਾਵਾ ਦੱਸ ਮਾਰਚ ਨੂੰ ਇਸ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ।ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਇੱਕ ਨਵੀਂ ਸਰਕਾਰ ਆਵੇਗੀ ਇਸ ਕਾਰਨ ਪੰਜਾਬ ਦੇ ਵਿੱਚ
ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਚੱਲ ਰਿਹਾ ਹੈ ਰੋਜ਼ਾਨਾ ਹੀ ਸਿਆਸੀ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੇ ਲੋਕਾਂ ਉੱਤੇ ਵੀ ਪ੍ਰਭਾਵ ਪਾ ਰਹੀਆਂ ਹਨ ਪੰਜਾਬ ਦੇ ਵਿੱਚ ਕਈ ਪਾਰਟੀਆਂ ਸਰਗਰਮ ਦਿਖਾਈ ਦੇ ਰਹੀਆਂ ਹਨ ਇਨ੍ਹਾਂ ਦੇ ਵਿੱਚੋਂ ਕੁਝ ਪੁਰਾਣੀਆਂ ਪਾਰਟੀਆਂ ਹਨ ਅਤੇ ਕੁਝ ਨਵੀਆਂ ਪਾਰਟੀਆਂ ਦਾ ਗਠਨ ਹੋਇਆ ਹੈ ਜਿਸ ਤੋਂ ਬਾਅਦ ਮਾਹੌਲ
ਕਾਫੀ ਜ਼ਿਆਦਾ ਗਰਮਾਇਆ ਹੋਇਆ ਹੈ ਪੰਜਾਬ ਦੇ ਵਿੱਚ ਬਦਲਾਅ ਲਿਆਉਣ ਦੀਆਂ ਗੱਲਾਂ ਹੋ ਰਹੀਆਂ ਹਨ ਅਤੇ ਕਈ ਪਾਰਟੀਆਂ ਦੇ ਵਿੱਚ ਖਿੱਚੋਤਾਣ ਚੱਲੀ ਜਿਸ ਦਾ ਨਤੀਜਾ ਇਹ ਨਿਕਲਿਆ ਕਿ ਕੁਝ ਵਿਧਾਇਕਾਂ ਨੇ ਇਨ੍ਹਾਂ ਪਾਰਟੀਆਂ ਨੂੰ ਛੱਡ ਦਿੱਤਾ ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੇ ਅਹੁਦੇ ਤੋਂ
ਅਸਤੀਫ਼ਾ ਦੇ ਦਿੱਤਾ ਸੀ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਨਵੀਂ ਪਾਰਟੀ ਬਣਾਈ ਜਿਸਦਾ ਨਾਮ ਲੋਕ ਪੰਜਾਬ ਕਾਂਗਰਸ ਪਾਰਟੀ ਹੈ ਅਤੇ ਹੁਣ ਇਸ ਪਾਰਟੀ ਦੇ ਲਈ ਚੋਣ ਕਮਿਸ਼ਨ ਨੇ ਇਕ ਚੋਣ ਨਿਸ਼ਾਨ ਵੀ ਜਾਰੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਖਿੱਦੋ ਖੂੰਡੀ ਇਸ ਦਾ ਚੋਣ ਨਿਸ਼ਾਨ ਰੱਖਿਆ ਗਿਆ ਹੈ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ
ਅਤੇ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਗੱਠਜੋੜ ਕਰਕੇ ਇਹ ਚੋਣਾਂ ਲੜੀਆਂ ਜਾਣਗੀਆਂ ਅਤੇ ਉਨ੍ਹਾਂ ਦੇ ਵੱਲੋਂ ਵਿਸ਼ਵਾਸ ਜਤਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਦੇ ਬੱਚੇ ਇੱਕ ਵਾਰ ਫਿਰ ਤੋਂ ਉਨ੍ਹਾਂ ਦੀ ਸਰਕਾਰ ਹੋਵੇਗੀ ਅਤੇ ਉਹ ਪੰਜਾਬ ਤੇ ਰਾਜ ਕਰਨਗੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਅੱਜਕੱਲ੍ਹ ਦੇ ਸਮੇਂ ਵਿਚ ਸਿਆਸਤ ਉੱਤੇ ਚਰਚਾ ਕੀਤੀ ਜਾ ਰਹੀ ਹੈ ਲੋਕ ਵੀ ਗੁੰਮਰਾਹ ਹੋ ਰਹੇ ਹਨ ਕਿ ਉਨ੍ਹਾਂ ਨੂੰ ਕਿਸ ਪਾਰਟੀ ਦੇ ਨਾਲ ਜਾਣਾ ਚਾਹੀਦਾ ਹੈ ਕਿਉਂਕਿ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਜੋ ਵਾਅਦੇ ਲੋਕਾਂ ਦੇ ਨਾਲ ਕੀਤੇ ਜਾਂਦੇ ਹਨ ਬਾਅਦ ਵਿੱਚ ਉਨ੍ਹਾਂ ਨੂੰ ਨਿਭਾਇਆ ਨਹੀਂ ਜਾਂਦਾ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।