ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਦਿਨ ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਮਾੜੇ ਚੱਲ ਰਹੇ ਹਨ ਕਿਉਂਕਿ ਬਹੁਤ ਸਾਰੇ ਇਲਜ਼ਾਮ ਉਨ੍ਹਾਂ ਦੇ ੳੁੱਤੇ ਲੱਗਦੇ ਹੋਏ ਦਿਖਾਈ ਦੇ ਰਹੇ ਹਨ ਉਨ੍ਹਾਂ ਦਾ ਨਾਮ ਬੇਅਦਬੀ ਦੇ ਮਾਮਲਿਆਂ ਨਾਲ ਜੋਡ਼ਿਆ ਜਾਂਦਾ ਹੈ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਨਸ਼ਾ ਫੈਲਾਉਣ ਦੇ ਵਿੱਚ ਵੀ ਅਕਾਲੀ ਦਲ ਦਾ ਹੀ ਨਾਮ
ਆਉਂਦਾ ਹੈ ਕਾਫੀ ਲੰਬੇ ਸਮੇਂ ਤੋਂ ਬਿਕਰਮ ਮਜੀਠੀਆ ਨੂੰ ਨਿਸ਼ਾਨੇ ਤੇ ਲਿਆ ਜਾ ਰਿਹਾ ਸੀ ਪਰ ਪੰਜਾਬ ਕਾਂਗਰਸ ਸਰਕਾਰ ਵੱਲੋਂ ਵੀ ਅਕਾਲੀ ਦਲ ਦਾ ਸਾਥ ਦਿੱਤਾ ਜਾ ਰਿਹਾ ਸੀ ਜਿਸ ਕਾਰਨ ਅਜੇ ਤਕ ਬਿਕਰਮ ਮਜੀਠੀਆ ਦੇ ਖਿਲਾਫ ਕਿਸੇ ਵੀ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਹੋਈ ਸੀ।ਪਰ ਹੁਣ ਚੋਣਾਂ ਨਜ਼ਦੀਕ ਸੀ ਜਿਸ ਕਾਰਨ ਹੁਣ ਬਿਕਰਮ ਮਜੀਠੀਆ ਦੇ
ਖਿਲਾਫ ਐਫਆਈਆਰ ਦਰਜ ਕਰਵਾਈ ਗਈ ਸੀ ਪਰ ਕਾਫੀ ਲੰਬੇ ਸਮੇਂ ਤੋਂ ਬਿਕਰਮ ਮਜੀਠੀਆ ਫਰਾਰ ਚੱਲ ਰਹੇ ਸੀ ਖ਼ਬਰਾਂ ਵੀ ਸਾਹਮਣੇ ਆਈਆਂ ਸੀ ਕਿ ਬਿਕਰਮ ਮਜੀਠੀਆ ਫ਼ਰਾਰ ਨਹੀਂ ਹਨ ਪਰ ਪੰਜਾਬ ਪੁਲੀਸ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਦੱਸ ਦੇਈਏ ਕਿ ਬਿਕਰਮ ਮਜੀਠੀਆ ਵੱਲੋਂ ਵਾਰ ਵਾਰ ਅਗਾਊਂ ਜ਼ਮਾਨਤ ਅਰਜ਼ੀ
ਵੀ ਪਾਈ ਜਾ ਰਹੀ ਸੀ।ਪਰ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ ਸੀ ਕਈ ਵਾਰ ਉਨ੍ਹਾਂ ਨੇ ਇਸ ਦੇ ਲਈ ਅਰਜ਼ੀ ਦਿੱਤੀ ਸੀ ਪਰ ਇਸ ਅਰਜ਼ੀ ਨੂੰ ਖਾਰਜ ਕੀਤਾ ਜਾ ਰਿਹਾ ਸੀ ਪਰ ਹੁਣ ਉਨ੍ਹਾਂ ਦੇ ਲਈ ਰਾਹਤ ਵਾਲੀ ਖਬਰ ਆਈ ਹੈ ਦਸ ਦਈਏ ਕਿ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਕਬੂਲ ਕਰ ਲਿਆ ਗਿਆ ਹੈ ਜਿਸ ਤੋਂ ਬਾਅਦ ਬਾਦਲ ਪਰਿਵਾਰ ਦੇ ਵਿੱਚ ਕਾਫ਼ੀ ਜ਼ਿਆਦਾ
ਖੁਸ਼ੀ ਦੀ ਲਹਿਰ ਹੈ ਇਸ ਤੋਂ ਇਲਾਵਾ ਪਿਛਲੇ ਦਿਨੀਂ ਕੁਝ ਅਜਿਹੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਜਿਸ ਦੇ ਵਿਚ ਅਕਾਲੀ ਦਲ ਦੇ ਵਰਕਰ ਪਟਾਕੇ ਚਲਾਉਂਦੇ ਹੋਏ ਦਿਖਾਈ ਦਿੱਤੇ ਅਤੇ ਭੰਗੜੇ ਪਾਉਂਦੇ ਹੋਏ ਦਿਖਾਈ ਦਿੱਤੇ।ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸ ਵਿਅਕਤੀ ਦੇ ਖਿਲਾਫ ਭਾਗ ਬਿਕਰਮ ਮਜੀਠੀਆ ਦੇ ਖ਼ਿਲਾਫ਼ ਕਾਰਵਾਈ
ਚਾਹੁੰਦੇ ਹਨ ਕਿਉਂਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗਵਾ ਬੈਠੇ ਹਨ ਅਤੇ ਮਾਵਾਂ ਦੀਆਂ ਕੁੱਖਾਂ ਉੱਜੜ ਗਈਆਂ ਹਨ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਵੀ ਉਨ੍ਹਾਂ ਨੂੰ ਦੁੱਖਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਨਾਲ ਹੀ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਨੌਜਵਾਨ ਨਸ਼ੇ ਦੇ ਵਿੱਚ ਲੱਗੇ ਹੋਏ ਹਨ ਜਿਸ ਕਾਰਨ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਪ੍ਰੇਸ਼ਾਨੀ ਹੋਵੇਗੀ ਪਰ ਡਰੱਗਜ਼ ਮਾਮਲੇ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਕੁਝ ਖਾਸ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਪਹੁੰਚ ਕਰ ਸਕਦੇ ਹੋ