ਪਾਠੀ ਨੇ ਗੁਰਦੁਆਰੇ ਵਿਚ ਕੀਤੀ ਇਹ ਸ਼ਰਮਨਾਕ ਕਰਤੂਤ

Latest Update

ਹਾਂ ਜੀ ਦੋਸਤੋ ਸੋਸ਼ਲ ਮੀਡੀਅਾ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸੀ ਬਿਲਕੁਲ ਹੀ ਹੈਰਾਨ ਹੋ ਜਾਂਦੇ ਹਾਂ ਦੋਸਤੋ ਤੁਹਾਨੂੰ ਤਾਂ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਅੱਜਕੱਲ੍ਹ ਚੋਰੀ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਹੁੰਦੀਆਂ ਹਨ ਜਿੱਥੇ ਕਿ ਚੋਰਾਂ ਦੁਆਰਾ ਸ਼ਰੇਆਮ ਚੋਰੀ ਕੀਤੀ ਜਾਂਦੀ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਸੋਸ਼ਲ ਮੀਡੀਆ ਤੇ ਸਾਨੂੰ ਆਮ ਹੀ ਦੇਖਣ ਨੂੰ ਮਿਲ ਰਹੀਆਂ ਹਨ ਜਿੱਥੇ ਕੇ ਚੋਰੀ ਚੋਰਾਂ ਦੁਆਰਾ ਸ਼ਰ੍ਹੇਆਮ ਕੀਤੀ ਜਾਂਦੀ ਹੈ ਨਾ ਹੀ ਇਨ੍ਹਾਂ ਨੂੰ ਕਿਸੇ ਦਾ ਡਰ ਹੈ ਇਸੇ ਤਰ੍ਹਾਂ ਹੀ ਲੋਕ ਤਾਂ ਕੁਝ ਅਜਿਹੇ ਵੀ ਹਨ ਜਿਹੜੇ ਗੁਰਦੁਆਰਿਆਂ ਨੂੰ ਵੀ ਨਹੀਂ ਛੱਡਦੇ ਉਥੇ ਹੀ ਇਕ ਅਜਿਹੀ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਸੋਸ਼ਲ ਮੀਡੀਆ ਤੇ ਇਹ ਵੀਡੀਓ ਕਾਫੀ ਵਾਇਰਲ ਵੀ ਹੋ ਰਹੀ ਹੈ ਗੁਰਦੁਆਰੇ ਵਿੱਚ ਜਿਹੜਾ ਪਾਠੀ ਉੱਥੇ ਪਾਠ ਕਰਦਾ ਸੀ

ਉਸ ਨੇ ਮੂੰਹ ਤੇ ਰੁਮਾਲ ਬੰਨ੍ਹ ਕੇ ਗੁਰਦੁਆਰੇ ਵਿੱਚ ਚੋਰੀ ਕੀਤੀ ਹੈ ਜਿਸ ਦੀ ਕਿ ਸਾਰੀ ਇਹ ਕਰਤੂਤ ਕੈਮਰੇ ਵਿਚ ਰਿਕਾਰਡ ਹੋ ਗਈ ਜਿੱਥੇ ਕਿ ਉਹ ਪਾਠੀ ਜਿਹੜਾ ਉੱਥੇ ਪਾਠ ਕਰਦਾ ਹੁੰਦਾ ਸੀ ਉਹ ਉਸ ਗੁਰਦੁਆਰੇ ਵਿੱਚ ਹੀ ਚੋਰੀ ਕਰ ਲੈਂਦਾ ਹੈ ਜਿਸ ਦੀ ਕਿ ਵੀਡੀਓ ਕਾਫੀ ਅਦਾ ਵਾਇਰਲ ਵੀ ਹੋ ਰਹੀ ਹੈ ਲੋਕਾਂ ਦੁਆਰਾ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸ ਪਾਰਟੀ ਨੂੰ ਕਾਫੀ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਜਿੱਥੇ ਕਿ ਉਹ ਪਾਠੀ ਪਹਿਲਾਂ ਤਾਂ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਦਾ ਹੈ ਅਤੇ ਬਾਅਦ ਵਿੱਚ ਗੋਲਕ ਵਿੱਚੋਂ ਚੋਰੀ ਕਰਦਾ ਹੈ ਜਿਸਦੀ ਕਿ ਵੀਡਿਓ ਸਾਫ਼ ਸਾਫ਼ ਦਿਖਾਈ ਦਿੰਦੀ ਹੈ ਤੇ ਗੁਰਦੁਆਰੇ ਵਿੱਚ ਲੱਗੇ ਕੈਮਰਿਆਂ ਵਿਚ ਇਹ

ਸਾਰਾ ਕੁਝ ਰਿਕਾਰਡ ਹੁੰਦਾ ਹੈ ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਪਾਠੀ ਕਿਸ ਤਰ੍ਹਾਂ ਚੋਰੀ ਕਰਦਾ ਹੈ ਅਤੇ ਉਸ ਦੀ ਇਹ ਸਾਰੀ ਵੀਡਿਓ ਕੈਮਰੇ ਵਿੱਚ ਵੀ ਰਿਕਾਰਡ ਹੁੰਦੀ ਹੈ ਉੱਥੇ ਹੀ ਲੋਕਾਂ ਦੁਆਰਾ ਉਸ ਪਾਰਟੀ ਨੂੰ ਕਾਫੀ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਜਿਸ ਨੇ ਆਪਣੇ ਹੀ ਗੁਰਦੁਆਰੇ ਵਿੱਚ ਚੋਰੀ ਕੀਤੀ ਹੈ ਉਸ ਦੀ ਇਹ ਵੀਡੀਓ ਦੇਖ ਕੇ ਹਰ ਕੋਈ ਹੈਰਾਨ ਹੈ ਅਤੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ ਜਦੋਂ ਸਾਨੂੰ ਪਤਾ ਲੱਗਦਾ ਹੈ ਕਿ ਪਾਠੀ ਸਿੰਘ ਦੁਆਰਾ ਹੀ ਗੁਰਦੁਆਰੇ ਵਿੱਚ ਚੋਰੀ ਕੀਤੀ ਗਈ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *