ਚੋਰੀ ਕਰਨ ਆਏ ਚੋਰ ਨਾਲ ਹੋਇਆ ਇਹ ਵੱਡਾ ਕਾਂਡ

Latest Update

ਹਾ ਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰਨ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਇੱਕ ਵੀਡਿਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਅੱਜਕੱਲ੍ਹ ਚੋਰੀ ਦੀਆਂ ਘਟਨਾਵਾਂ ਬਹੁਤ ਹੀ ਜ਼ਿਆਦਾ ਵਧ ਗਈਆਂ ਹਨ ਜਿਥੇ ਕਿ ਚੋਰਾਂ ਦੁਆਰਾ ਸ਼ਰ੍ਹੇਆਮ ਚੋਰੀ ਕੀਤੀ ਹੈ ਅਤੇ ਉਨ੍ਹਾਂ ਨੂੰ ਕੋਈ ਵੀ ਡਰ ਨਹੀਂ ਹੁੰਦਾ ਉਹ ਬਿਨਾਂ ਕਿਸੇ ਡਰ ਦੇ ਇਸ ਤਰ੍ਹਾਂ ਦੀ ਹਰਕਤ ਕਰਦੇ ਹਨ ਇਨ੍ਹਾਂ ਨੂੰ ਦੇਖ ਕੇ ਲੱਗਦਾ ਹੈ ਕਿ ਪੰਜਾਬ ਪੁਲਸ ਵੀ ਗੂੜ੍ਹੀ ਨੀਂਦ ਸੁੱਤੀ ਪਈ ਹੈ ਜਿਥੇ ਕਿ ਇਨ੍ਹਾਂ ਚੋਰਾਂ ਦੇ ਇੰਨੇ ਜ਼ਿਆਦਾ ਹੌਸਲੇ ਵਧ ਗਏ ਹਨ ਕਿ ਘਰਾਂ ਵਿਚ ਵੀ ਆ ਕੇ ਸ਼ਰ੍ਹੇਆਮ ਲੁੱਟ ਮਾਰ ਕਰਦੇ ਹਨ ਉੱਥੇ ਹੀ ਇੱਕ ਅਜਿਹਾ ਮਾਮਲਾ ਸਾਡੇ ਸਾਹਮਣੇ ਹੈ

ਜਿੱਥੇ ਕਿ ਦੁਕਾਨਦਾਰ ਨੂੰ ਪਿਸਤੌਲ ਦਿਖਾ ਕੇ ਇਕ ਨੌਜਵਾਨ ਨੇ ਲੁੱਟਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਹੀ ਉਹ ਨੌਜਵਾਨ ਨੇ ਆਪਣੀ ਪਿਸਤੌਲ ਕੱਢ ਕੇ ਉਸ ਨੂੰ ਦਿਖਾਈ ਤਾਂ ਉਹਦੇ ਹੋਸ਼ ਉੱਡ ਜਾਂਦੇ ਹਨ ਆਓ ਤੁਹਾਨੂੰ ਦੋਸਤੋ ਸਾਰੀ ਖ਼ਬਰ ਬਾਰੇ ਦੱਸ ਦੇ ਹਾ ਜਦੋਂ ਦੁਕਾਨ ਵਿਚ ਬੈਠੇ ਇਕ ਦੁਕਾਨਦਾਰ ਨੂੰ ਚੋਰ ਲੁੱਟਣ ਲਈ ਆਉਂਦਾ ਹੈ ਤਾਂ ਉਹ ਆਪਣੀ ਉਸ ਨੂੰ ਪਿਸਤੌਲ ਦਿਖਾਉਂਦਾ ਹੈ ਜਿਸ ਤੋਂ ਬਾਅਦ ਕੇ ਉਹ ਦੁਕਾਨਦਾਰ ਦੇ ਕੋਲ ਵੀ ਇੱਕ ਪਿਸਤੌਲ ਹੁੰਦੀ ਹੈ ਅਤੇ ਜਦੋਂ ਹੀ ਉਹ ਉਸਦੇ ਵੱਲ ਪਿਸਤੌਲ ਕੱਢ ਕੇ ਦਿਖਾਉਂਦਾ ਹੈ ਤਾਂ ਚੋਰ ਉਸ ਨੂੰ ਦੇਖ ਕੇ ਹੈਰਾਨ ਹੋ ਜਾਂਦਾ ਹੈ ਅਤੇ ਉਸ ਨੂੰ ਹੱਥਾਂ ਪੈਰਾਂ ਦੀ ਪੈ ਜਾਂਦੀ ਹੈ ਜਿੱਥੇ ਕਿ ਉਹ ਦੁਕਾਨਦਾਰ ਨੂੰ ਕਹਿੰਦਾ ਹੈ ਕਿ ਉਸ ਨੂੰ ਕੁਝ ਨਾ ਕਹੇ

ਅਤੇ ਉਸ ਤੋਂ ਬਾਅਦ ਹੀ ਉਹ ਮੌਕਾ ਦੇਖ ਕੇ ਉਥੋਂ ਫਰਾਰ ਹੋ ਜਾਂਦਾ ਹੈ ਇਸ ਤਰ੍ਹਾਂ ਇਹ ਵੀਡੀਓ ਕਾਫੀ ਵਾਇਰਲ ਵੀ ਹੋਈ ਹੈ ਜਿਥੇ ਕਿ ਸਾਰਾ ਕੁਝ ਕੈਮਰੇ ਵਿਚ ਰਿਕਾਰਡ ਹੁੰਦਾ ਹੈ ਉੱਥੇ ਹੀ ਲੋਕ ਇਸ ਨੂੰ ਦੇਖ ਕੇ ਹੱਸ ਰਹੇ ਹਨ ਅਤੇ ਕਹਿੰਦੇ ਹਨ ਕਿ ਸੇਰ ਨੂੰ ਸਵਾ ਸੇਰ ਟੱਕਰ ਗਿਆ ਜਿੱਥੇ ਕੇ ਚੋਰ ਦੇ ਉਦੋਂ ਹੋਸ਼ ਉੱਡ ਜਾਂਦੇ ਹਨ ਜਦੋਂ ਦੁਕਾਨਦਾਰ ਵੀ ਉਸ ਨੂੰ ਆਪਣੀ ਪਿਸਤੌਲ ਦਿਖਾਉਂਦਾ ਹੈ ਇਸ ਤਰ੍ਹਾਂ ਲੋਕ ਇਸ ਵੀਡੀਓ ਨੂੰ ਦੇਖ ਕੇ ਕਾਫੀ ਹੱਸ ਵੀ ਰਹੇ ਹਨ ਜਿੱਥੇ ਕਿ ਉਹ ਚੋਰ ਦੇ ਉਦੋਂ ਹੋਸ਼ ਉੱਡ ਜਾਂਦੇ ਹਨ ਜਦੋਂ ਦੁਕਾਨਦਾਰ ਆਪਣੀ ਪਿਸਤੌਲ ਉਸ ਨੂੰ ਕੱਢ ਕੇ ਦਿਖਾਉਂਦਾ ਹੈ ਇਸ ਤਰ੍ਹਾਂ ਲੋਕ ਆਪਣੇ ਵੱਖੋ ਵੱਖਰੇ ਵਿਚਾਰ ਦੇ ਰਹੇ ਹਨ ਹਾਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ

ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *