ਮੂਸੇ ਪਿੰਡ ਦੇ ਜਗਤਾਰ ਸਿੰਘ ਦੀ ਮਾਂ ਨੇ ਦੱਸੀ ਇਹ ਵੱਡੀ ਸੱਚਾਈ

Latest Update

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲੇ ਦਾ ਕਤਲ ਉਣੱਤੀ ਮਈ ਨੂੰ ਜਵਾਹਰਕੇ ਪਿੰਡ ਕਰ ਦਿੱਤਾ ਜਾਂਦਾ ਹੈ ਜਿਥੇ ਕਿ ਉਸ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿੱਤਾ ਜਾਂਦਾ ਹੈ ਜਿੱਥੇ ਕਿ ੳੁੱਥੇ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਆਪਣੇ ਹੀ ਗਵਾਂਢੀ ਜਗਤਾਰ ਸਿੰਘ ਦੇ ਉੱਪਰ ਪਰਚਾ ਦਰਜ ਕਰਵਾਇਆ ਸੀ ਜਿਥੇ ਕਿ ਉਸ ਦਾ ਇਹ ਦੋਸ਼ ਸੀ ਕਿ ਉਹ ਸਿੱਧੂ ਮੂਸੇਵਾਲੇ ਦੇ ਗਾਣੇ ਲੀਕ ਕਰ ਰਿਹਾ ਹੈ ਉੱਥੇ ਹੀ ਹੁਣ ਇਹ ਗੱਲ ਨਿੱਖਰ ਕੇ ਸਾਹਮਣੇ ਆ ਰਹੀ ਹੈ

ਕਿ ਜਗਤਾਰ ਸਿੰਘ ਦਾ ਸਿੱਧੂ ਮੂਸੇਵਾਲੇ ਦੇ ਕਤਲ ਦੇ ਵਿੱਚ ਹੱਥ ਹੈ ਉੱਥੇ ਹੀ ਉਸ ਦੀ ਮਾਂ ਨੇ ਕੈਮਰੇ ਅੱਗੇ ਆ ਕੇ ਦੱਸਿਆ ਕਿ ਇਹ ਝੂਠਾ ਦੋਸ਼ ਉਸ ਤੇ ਲਗਾ ਰਹੇ ਹਨ ਜਿਥੇ ਕਿ ਉਸਦੇ ਦੋ ਬੱਚੇ ਜੋ ਬਾਹਰ ਹਨ ਜਦੋਂ ਉਸ ਦੇ ਪਿਉ ਦੀ ਮੌਤ ਹੋ ਜਾਂਦੀ ਹੈ ਤਾਂ ਬੜੀ ਹੀ ਮੁਸ਼ਕਲਾਂ ਦੇ ਨਾਲ ਪਾਲੇ ਹਨ ਉਸ ਦੀ ਮਾਤਾ ਨੇ ਇਹ ਵੀ ਆਖਿਆ ਕਿ ਉਨ੍ਹਾਂ ਦੇ ਖਾਤੇ ਚੈੱਕ ਕਰਵਾਏ ਜਾਣ ਜੇਕਰ ਕੋਈ ਉਨ੍ਹਾਂ ਨੂੰ ਸ਼ੱਕ ਹੈ ਤਾਂ ਉਹ ਪੂਰੀ ਤਰ੍ਹਾਂ ਜਾਂਚ ਪੜਤਾਲ ਕਰ ਸਕਦੇ ਹਨ ਉੱਥੇ ਹੀ ਜਗਤਾਰ ਸਿੰਘ ਦੀ ਮਾਂ ਨੇ ਆਖਿਆ ਕਿ ਉਨ੍ਹਾਂ ਦਾ ਉਨ੍ਹਾਂ ਦੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਹੈ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਨੂੰ ਮਾਰ ਕੇ ਕੀ ਕਰਨਾ ਹੈ ਉੱਥੇ ਹੀ ਉਸ ਦੀ ਮਾਂ ਨੇ ਦੱਸਿਆ ਕਿ ਇਹ ਸਿਰਫ਼ ਆਪਸ ਵਿੱਚ ਬੋਲਦੇ ਨਹੀਂ ਸੀ

ਹੋਰ ਇਨ੍ਹਾਂ ਦੀ ਕੋਈ ਵੀ ਦੁਸ਼ਮਣੀ ਨਹੀਂ ਸੀ ਉੱਥੇ ਉਸ ਦੀ ਮਾਤਾ ਨੇ ਦੱਸਿਆ ਕਿ ਸਾਰੇ ਹੀ ਪੁੱਛ ਗਿੱਛ ਮਾਨਸਾ ਸਟਾਫ ਵੱਲੋਂ ਉਨ੍ਹਾਂ ਦੀ ਕੀਤੀ ਗਈ ਹੈ ਜਿਥੇ ਕਿ ਉਨ੍ਹਾਂ ਦੇ ਉਪਰ ਇਹ ਦੋਸ਼ ਲਗਾਏ ਸਨ ਪਰ ਉਥੋਂ ਕੁੱਝ ਵੀ ਨਹੀਂ ਨਿਕਲਿਆ ਉੱਥੇ ਹੀ ਮਾਤਾ ਨੇ ਕਿਹਾ ਕਿ ਉਨ੍ਹਾਂ ਦੀ ਕੋਈ ਵੀ ਗ਼ਲਤੀ ਨਹੀਂ ਹੈ ਜਾਣ ਬੁੱਝ ਕੇ ਲੋਕ ਉਨ੍ਹਾਂ ਦੇ ਦੋਸ਼ ਲਾ ਰਹੇ ਹਨ ਉੱਥੇ ਹੀ ਜਗਤਾਰ ਸਿੰਘ ਦੁਬਈ ਚਲਾ ਗਿਆ ਹੈ ਜਿਥੇ ਕਿ ਲੈ ਕੇ ਕਾਫ਼ੀ ਸਵਾਲ ਖਡ਼੍ਹੇ ਹੋ ਰਹੇ ਹਨ ਪਰ ਉਸ ਦੀ ਮਾਂ ਨੇ ਇਹ ਸਾਰੇ ਦੋਸ਼ ਨਕਾਰੇ ਹਨ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਕੋਈ ਵੀ ਦੁਸ਼ਮਣੀ ਨਹੀਂ ਸੀ ਜਾਣਬੁੱਝ ਕੇ ਉਸ ਦੇ ਪੁੱਤਰ ਨੂੰ ਫਸਾਇਆ ਜਾ ਰਿਹਾ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *