ਕਲਯੁੱਗੀ ਭਰਾ ਨੇ ਆਪਣੇ ਹੀ ਭਰਾ ਦੇ ਨਾਲ ਕੀਤੀ ਇਹ ਮਾੜੀ ਕਰਤੂਤ

Latest Update

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਮਾਂ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਸੀਂ ਅਜਿਹੀਆਂ ਖਬਰਾਂ ਦੇਖ ਕੇ ਹੈਰਾਨ ਹੋ ਜਾਂਦੇ ਹਾਂ ਇਸੇ ਤਰ੍ਹਾਂ ਦੀ ਹੀ ਇੱਕ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਅੱਜਕੱਲ੍ਹ ਰਿਸ਼ਤੇ ਨਾਤੇ ਬਿਲਕੁਲ ਹੀ ਖ਼ਤਮ ਹੁੰਦੇ ਜਾ ਰਹੇ ਹਨ ਭਰਾ ਦੇ ਵੱਲੋਂ ਭਰਾ ਦਾ ਕਤਲ ਕਰ ਦਿੱਤਾ ਜਾਂਦਾ ਹੈ ਅਤੇ ਅੱਜਕੱਲ੍ਹ ਲੋਕਾਂ ਵਿੱਚ ਸਹਿਣਸ਼ੀਲਤਾ ਵੀ ਬਿਲਕੁਲ ਨਹੀਂ ਹੈ ਜਿੱਥੇ ਕਿ ਆਏ ਦਿਨ ਸਾਨੂੰ ਸੋਸ਼ਲ ਮੀਡੀਆ ਤੇ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜੋ ਕਿ ਇਕ ਭਰਾ ਅਤੇ ਭਰਾ ਦੇ ਰਿਸ਼ਤੇ ਨੂੰ ਦਾਗ ਲਾਉਂਦੀਆਂ ਹਨ ਇਸ ਤਰ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਆਮ ਦੇਖਣ ਨੂੰ ਮਿਲ ਰਹੀਆਂ ਹਨ

ਜਿਸ ਦੇ ਕੇ ਪੰਜਾਬ ਦਾ ਮਾਹੌਲ ਬਹੁਤ ਹੀ ਜ਼ਿਆਦਾ ਖ਼ਰਾਬ ਹੋ ਰਿਹਾ ਹੈ ਭਰਾ ਵੱਲੋਂ ਭਰਾ ਨੂੰ ਹੀ ਮਾਰਿਆ ਜਾਂਦਾ ਹੈ ਇਸ ਤਰ੍ਹਾਂ ਪੰਜਾਬ ਦੇ ਵਿੱਚੋਂ ਅੱਜਕੱਲ੍ਹ ਅਜਿਹਾ ਕੁਝ ਹੀ ਚੱਲ ਰਿਹਾ ਹੈ ਜਿਸ ਨੂੰ ਦੇਖ ਕੇ ਸਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ ਲੋਕਾਂ ਦੇ ਮਨਾਂ ਵਿੱਚ ਵੈਰ ਵਿਰੋਧ ਬਹੁਤੀ ਜ਼ਿਆਦਾ ਵਧ ਗਏ ਹਨ ਉਨ੍ਹਾਂ ਦੇ ਵਿੱਚ ਪਿਆਰ ਘਟ ਗਿਆ ਹੈ ਜਿੱਥੇ ਕਿ ਉਹ ਹਰ ਇੱਕ ਦੇ ਨਾਲ ਨਫ਼ਰਤ ਕਰਦੇ ਹਨ ਇੱਥੋਂ ਤਕ ਕਿ ਉਹ ਆਪਣੇ ਪਰਿਵਾਰ ਵਾਲਿਆਂ ਨੂੰ ਵੀ ਨਹੀਂ ਬਖ਼ਸ਼ਦੇ ਜਿੱਥੇ ਕਿ ਇੱਕ ਕੰਧ ਕੱਢਣ ਨੂੰ ਲੈ ਕੇ ਦੋਹਾਂ ਭਰਾਵਾਂ ਵਿੱਚ ਕਾਫੀ ਬਹਿਸਬਾਜ਼ੀ ਹੁੰਦੀ ਹੈ ਜਿੱਥੇ ਕਿ ਉਹ ਇੱਕ ਦੂਜੇ ਨੂੰ ਗਾਲ੍ਹਾਂ ਵੀ ਕੱਢਦੇ ਹਨ ਉੱਥੇ ਹੀ ਇਹ ਇੱਕ ਦੂਜੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦੇ ਹਨ

ਜਿਥੇ ਕਿ ਇਨ੍ਹਾਂ ਦੁਆਰਾ ਇੱਕ ਦੂਜੇ ਨੂੰ ਕਾਫ਼ੀ ਮੰਦੇ ਸ਼ਬਦ ਵੀ ਬੋਲੇ ਜਾਂਦੇ ਹਨ ਉੱਥੇ ਹੀ ਉਨ੍ਹਾਂ ਨੂੰ ਕਈ ਲੋਕ ਚੜ੍ਹਾਉਂਦੇ ਵੀ ਹਨ ਪਰ ਇਹ ਇਸ ਤਰ੍ਹਾਂ ਨਹੀਂ ਟਲਦੇ ਅਤੇ ਉਨ੍ਹਾਂ ਦੇ ਵਿਚੋਂ ਇਕ ਭਰਾ ਦੇ ਕੋਲ ਪਿਸਤੌਲ ਹੁੰਦਾ ਹੈ ਤੇ ਉਹ ਉਸ ਨੂੰ ਕੱਢ ਕੇ ਦਿਖਾਉਂਦਾ ਹੈ ਕਿ ਉਸ ਨੂੰ ਗੋਲੀ ਮਾਰ ਦੇਵੇਗਾ ਤਾਂ ਉਹ ਦੂਸਰਾ ਭਰਾ ਉਸਨੂੰ ਬਾਰਬਰਾ ਉਕਸਾਉਂਦਾ ਹੈ ਕਿ ਉਹ ਉਸ ਨੂੰ ਗੋਲੀ ਮਾਰ ਦੇਵੇ ਇਸ ਤੋਂ ਬਾਅਦ ਕੇ ਉਨ੍ਹਾਂ ਦੇ ਵਿਚ ਕਾਫੀ ਜ਼ਿਆਦਾ ਬਹਿਸ ਵੀ ਹੁੰਦੀ ਹੈ ਜਿਸ ਤੋਂ ਵਧ ਕੇ ਗੱਲ ਇੰਨੀ ਜ਼ਿਆਦਾ ਵਧ ਜਾਂਦੀ ਹੈ ਕਿ ਉਸ ਦਾ ਭਰਾ ਉਸ ਦੇ ਪਿਸਤੌਲ ਕੱਢ ਕੇ ਗੋਲੀ ਮਾਰ ਦਿੰਦਾ ਜਿਸ ਤੋਂ ਵਧ ਕੇ ਹਾਹਾਕਾਰ ਮੱਚੀ ਆਉਂਦਾ ਹੈ

ਅਤੇ ਉਸ ਦੇ ਤਿੰਨ ਚਾਰ ਗੋਲੀਆਂ ਮਾਰ ਦਿੰਦਾ ਹੈ ਜਿੱਥੇ ਕਿ ਉਨ੍ਹਾਂ ਦੀਆਂ ਵੀਡੀਓ ਵੀ ਬਣਾਈਆਂ ਜਾਂਦੀਆਂ ਹਨ ਉਹ ਬੱਚੇ ਉਸ ਦੀ ਵੀਡੀਓ ਬਣਾਉਂਦੇ ਹਨ ਜਿੱਥੇ ਕਿ ਉਹ ਸ਼ਰ੍ਹੇਆਮ ਉਸ ਨੂੰ ਗਾਲ੍ਹਾਂ ਕੱਢਦਾ ਹੋਇਆ ਦਿਖਾਈ ਦਿੰਦਾ ਹੈ ਅਤੇ ਉਨ੍ਹਾਂ ਦੀ ਇਹ ਲੜਾਈ ਖ਼ੂਨੀ ਮਾਹੌਲ ਵਿਚ ਬਦਲ ਜਾਂਦੀ ਹੈ ਜਿਸ ਤੋਂ ਬਾਅਦ ਕਿ ਇਹ ਵੀਡੀਓ ਸੋਸ਼ਲ ਮੀਡੀਆ ਉਤੇ ਕਾਫ਼ੀ ਅਦਾ ਵਾਇਰਲ ਵੀ ਹੁੰਦੀ ਹੈ ਜਿਥੇ ਕਿ ਇੱਕ ਭਰਾ ਆਪਣੇ ਹੀ ਭਰਾ ਨੂੰ ਗੋਲੀ ਮਾਰ ਦਿੰਦਾ ਹੈ ਜਿਸ ਤੋਂ ਵਧ ਕੇ ਦੋ ਗੰਭੀਰ ਰੂਪ ਚ ਜ਼ਖ਼ਮੀ ਹੋ ਜਾਂਦਾ ਹੈ ਇਸੇ ਤਰ੍ਹਾਂ ਲੋਕਾਂ ਦੇ ਵਿਚ ਹੁਣ ਸਹਿਣਸ਼ੀਲਤਾ ਬਿਲਕੁਲ ਵੀ ਨਹੀਂ ਹੈ ਜਿਥੇ ਕਿ ਰਿਸ਼ਤੇ ਬਿਲਕੁਲ ਹੀ ਖ਼ਤਮ ਹੁੰਦੇ ਜਾ ਰਹੇ ਹਨ ਭਰਾ ਵੱਲੋਂ ਭਰਾ ਦਾ ਹੀ ਕਤਲ ਕੀਤਾ ਜਾ ਰਿਹਾ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *